Wednesday, February 25, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

Chandigarh

ਅਨੈਤਿਕ ਵਿਵਹਾਰ ਵਾਲੀ ਵੀਡੀਓ ਦੇ ਮਾਮਲੇ ਵਿੱਚ ਬਾਘਾਪੁਰਾਣਾ ਦਾ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੁਅੱਤਲ

August 12, 2025 11:47 PM
SehajTimes

ਸਿੱਖਿਆ ਪ੍ਰਸ਼ਾਸਨ ਵਿੱਚ ਕੁਤਾਹੀ, ਅਨੁਸ਼ਾਸਨਹੀਣਤਾ ਤੇ ਅਨੈਤਿਕ ਵਿਵਹਾਰ ਲਈ ਕੋਈ ਥਾਂ ਨਹੀਂ : ਹਰਜੋਤ ਸਿੰਘ ਬੈਂਸ

 

ਚੰਡੀਗੜ੍ਹ : ਸਿੱਖਿਆ ਪ੍ਰਣਾਲੀ ਵਿੱਚ ਜਵਾਬਦੇਹੀ ਅਤੇ ਉੱਚ ਮਿਆਰੀ ਨੈਤਿਕ ਕਦਰਾਂ ਕੀਮਤਾਂ ਨੂੰ ਬਰਕਰਾਰ ਰੱਖਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਅੱਜ ਬਾਘਾਪੁਰਾਣਾ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ(ਬੀਪੀਈਓ) ਦੇਵੀ ਪ੍ਰਸਾਦ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਸੋਸ਼ਲ ਮੀਡੀਆ ‘ਤੇ ਉਕਤ ਅਧਿਕਾਰੀ ਦੇ ਅਭੱਦਰ ਅਤੇ ਅਨੈਤਿਕ ਵਿਵਹਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ।

ਇਹ ਕਾਰਵਾਈ ਪੰਜਾਬ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ 'ਤੇ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਸ੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਕੀਤੀ ਗਈ ਹੈ।

ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖਿਆ ਪ੍ਰਣਾਲੀ ਵਿੱਚ ਕੁਤਾਹੀ, ਅਨੁਸ਼ਾਸਨਹੀਣਤਾ ਜਾਂ ਅਨੈਤਿਕ ਗਤੀਵਿਧੀਆਂ ਲਈ ਕੋਈ ਥਾਂ ਨਹੀਂ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਜਾਂ ਆਪਣੀ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਕਿਸੇ ਵੀ ਅਧਿਕਾਰੀ/ਕਰਮਚਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਆਰਥੀਆਂ ਅਤੇ ਸਟਾਫ਼ ਦੇ ਹਿੱਤਾਂ ਦੀ ਭਲਾਈ ਲਈ ਸਕੂਲ ਪ੍ਰਸ਼ਾਸਨ ਵਿੱਚ ਅਨੁਸ਼ਾਸਨ ਅਤੇ ਉੱਚ ਨੈਤਿਕ ਕਦਰਾਂ ਕੀਮਤਾਂ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

 
 

Have something to say? Post your comment

 

More in Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਵੱਲੋਂ ‘ਮੇਰੀ ਰਸੋਈ’ ਯੋਜਨਾ ਖੁਰਾਕ ਤੇ ਪੋਸ਼ਣ ਸੁਰੱਖਿਆ ਵੱਲ ਇਕ ਮਿਸਾਲੀ ਕਦਮ ਕਰਾਰ

50000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਸਰਪੰਚ  ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਕਦਮ, ਸਿਹਤ ਤੋਂ ਸੁਰੱਖਿਆ ਤੱਕ ਪੂਰੀ ਦੇਖਭਾਲ: ਡਾ. ਬਲਜੀਤ ਕੌਰ

ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਪੰਜਾਬ ਸਰਕਾਰ ਵੱਲੋਂ 27, 28 ਫਰਵਰੀ ਅਤੇ 1 ਮਾਰਚ ਨੂੰ ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ ਤਿੰਨ ਰੋਜ਼ਾ ‘ਰੰਗਲਾ ਪੰਜਾਬ ਉਤਸਵ’

ਗੈਂਗਸਟਰਾਂ ’ਤੇ ਵਾਰ ਦਾ 33ਵਾਂ ਦਿਨ: ਪੰਜਾਬ ਪੁਲਿਸ ਵੱਲੋਂ 647 ਥਾਈਂ ਛਾਪੇਮਾਰੀ ; 245 ਕਾਬੂ

ਨਾਲਾਗੜ੍ਹ ਪੁਲਿਸ ਸਟੇਸ਼ਨ ਧਮਾਕਾ: ਬੀ.ਕੇ.ਆਈ. ਨਾਲ ਸਬੰਧਤ  ਦੋ ਮੁੱਖ ਦੋਸ਼ੀ ਪਿਸਤੌਲ ਸਮੇਤ ਗ੍ਰਿਫ਼ਤਾਰ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਵਿੱਚ ਆਈ.ਟੀ.ਸੀ. ਹੋਟਲਜ਼ ਦੇ ਵੈਲਕਮ ਹੋਟਲ ਦਾ ਕੀਤਾ ਉਦਘਾਟਨ