Tuesday, April 14, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੁੱਖ ਮੰਤਰੀ 79ਵੇਂ ਆਜ਼ਾਦੀ ਦਿਹਾੜੇ 'ਤੇ ਫਰੀਦਕੋਟ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਲਹਿਰਾਉਣਗੇ ਤਿਰੰਗਾ

August 13, 2025 07:22 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 79ਵੇਂ ਆਜ਼ਾਦੀ ਦਿਹਾੜੇ 'ਤੇ ਫਰੀਦਕੋਟ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣਗੇ। ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਆਜ਼ਾਦੀ ਦਿਵਸ ਸਮਾਰੋਹ ਦੀ ਪ੍ਰਧਾਨਗੀ ਲਈ ਆਪਣੇ ਕੈਬਨਿਟ ਸਾਥੀਆਂ ਦੀ ਵੀ ਡਿਊਟੀ ਲਾਈ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਫਿਰੋਜ਼ਪੁਰ ਵਿਖੇ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਫਾਜ਼ਿਲਕਾ ਵਿਖੇ, ਵਿੱਤ ਮੰਤਰੀ ਹਰਪਾਲ ਚੀਮਾ ਰੂਪਨਗਰ ਵਿਖੇ, ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਅਮਨ ਅਰੋੜਾ ਲੁਧਿਆਣਾ ਵਿਖੇ, ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਐਸ.ਬੀ.ਐਸ. ਨਗਰ ਵਿਖੇ, ਉਦਯੋਗ ਮੰਤਰੀ ਸੰਜੀਵ ਅਰੋੜਾ ਸੰਗਰੂਰ ਵਿਖੇ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਅੰਮ੍ਰਿਤਸਰ ਵਿਖੇ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਗੁਰਦਾਸਪੁਰ ਵਿਖੇ, ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਤਰਨ ਤਾਰਨ ਵਿਖੇ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਮਾਨਸਾ ਵਿਖੇ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਮੋਗਾ ਵਿਖੇ, ਖਣਨ ਮੰਤਰੀ ਬਰਿੰਦਰ ਗੋਇਲ ਬਠਿੰਡਾ ਵਿਖੇ, ਪੇਂਡੂ ਵਿਕਾਸ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਜਲੰਧਰ ਵਿਖੇ, ਸਥਾਨਕ ਸਰਕਾਰਾਂ ਮੰਤਰੀ ਰਵਜੋਤ ਸਿੰਘ ਪਠਾਨਕੋਟ ਵਿਖੇ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਐਸ.ਏ.ਐਸ. ਨਗਰ ਵਿਖੇ, ਬਾਗਬਾਨੀ ਮੰਤਰੀ ਮੋਹਿੰਦਰ ਭਗਤ ਹੁਸ਼ਿਆਰਪੁਰ ਵਿਖੇ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਪਟਿਆਲਾ ਵਿਖੇ ਕੌਮੀ ਝੰਡਾ ਲਹਿਰਾਉਣਗੇ।

Have something to say? Post your comment

 

More in Chandigarh

ਪਿੰਡ ਬਲਦੇਵ ਨਗਰ, ਰੌਣੀ ਕਲਾਂ ਅਤੇ ਮਾਨਖੇੜੀ ਵਿਖੇ ਕੈਂਪ ਅੱਜ-

ਕੇਂਦਰੀ ਟੀਮ ਵਲੋਂ ਕਣਕ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਮੋਰਿੰਡਾ ਦਾ ਕੀਤਾ ਦੌਰਾ -

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਬਰਕਰਾਰ ਰੱਖਣ ਲਈ ਇਤਿਹਾਸਕ ਸੋਧ ਬਿੱਲ ਪੇਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੈਂਗਸਟਰਾਂ ‘ਤੇ ਵਾਰ ਦਾ 83ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਵਾਂ ‘ਤੇ ਛਾਪੇਮਾਰੀ; 223 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਧਾਨ ਸਭਾ ਵੱਲੋਂ ਵੱਖ-ਵੱਖ ਸਖ਼ਸ਼ੀਅਤਾਂ ਨੂੰ ਸ਼ਰਧਾਂਜਲੀਆਂ ਭੇਟ

ਸ੍ਰੀ ਮਦ ਭਾਗਵਤ ਕਥਾ ਦੇ ਸ਼ੁਭ ਆਰੰਭ ਮੌਕੇ ਆਪ ਆਗੂ ਸੁਭਾਸ਼ ਸ਼ਰਮਾ ਵੱਲੋਂ ਵਿਸ਼ੇਸ਼ ਪੂਜਨ, ਕਲਸ਼ ਸ਼ੋਭਾ ਯਾਤਰਾ ਕੱਢੀ