Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਇਮਤਿਹਾਨਾਂ ’ਚੋਂ ਸ਼ਾਨਦਾਰ ਸਥਾਨ ਹਾਸਲ ਕੀਤੇ

August 13, 2025 08:13 PM
SehajTimes

ਅੰਮ੍ਰਿਤਸਰ : ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ ਬੀ. ਕਾਮ. ਐਲ. ਐਲ. ਬੀ. (5 ਸਾਲਾ ਕੋਰਸ) ਸਮੈਸਟਰ ਦਸਵਾਂ ਦੀ ਪ੍ਰੀਖਿਆ ’ਚੋਂ ਸ਼ਾਨਦਾਰ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਦੀਆਂ ਵਿਦਿਆਰਥਣਾਂ ਪਰਨੀਤ ਕੌਰ ਨੇ ਕੁਲ 500 ਅੰਕਾਂ ’ਚੋਂ 390 ਅੰਕਾਂ ਨਾਲ ’ਵਰਸਿਟੀ ’ਚੋਂ ਦੂਜਾ ਸਥਾਨ, ਰੁਪਾਲੀ ਜੈਸਵਾਲ ਨੇ 385 ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ।
ਇਸ ਸਬੰਧੀ ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਕਿਹਾ ਕਿ ਸੰਸਥਾ ਦਾ ਸ਼ਾਨਦਾਰ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜਮੈਂਟ ਵੱਲੋਂ ਸਿਖਿਆ ਦਾ ਵਧੀਆ ਵਾਤਾਵਰਣ ਮੁਹੱਈਆ ਕਰਨ ਕਰਕੇ ਹੀ ਸੰਭਵ ਹੋਇਆ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਉਜਵਲ ਭਵਿੱਖ ਲਈ ਹੋਰ ਵੀ ਮਿਹਨਤ ਕਰਕੇ ਆਪਣਾ ਅਤੇ ਆਪਣੇ ਕਾਲਜ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਨਾ ਦਿੱਤੀ। ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਹਰਪ੍ਰੀਤ ਕੌਰ, ਡਾ. ਸੀਮਾ ਰਾਣੀ, ਡਾ. ਰਾਸ਼ੀਮਾ ਚੰਗੋਤਰਾ, ਡਾ. ਰੈਨੂੰ ਸੈਣੀ, ਡਾ. ਮੋਹਿਤ ਸੈਣੀ, ਡਾ. ਸ਼ਿਵਨ ਸਰਪਾਲ, ਪ੍ਰੋ. ਹੇਮਾ ਸਿੰਘ, ਪ੍ਰੋ. ਸੁਗਮ ਅਤੇ ਕਾਲਜ ਦੇ ਬਾਕੀ ਸਟਾਫ ਮੈਂਬਰ ਹਾਜ਼ਰ ਸਨ।

Have something to say? Post your comment

 

More in Education

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਸੁਨਾਮ ਕਾਲਜ ਚ ਲੇਖ ਤੇ ਸਲੋਗਨ ਮੁਕਾਬਲੇ ਕਰਵਾਏ

ਫੌਜ 'ਚ ਅਗਨੀਵੀਰ ਭਰਤੀ ਹੋਣ ਲਈ ਕਰਾਇਆ ਜਾਣੂੰ 

ਵਿਦਿਆਰਥੀਆਂ ਨੂੰ ਗਰਮੀ ਤੋਂ ਬਚਾਉਣ ਲਈ ਸਮਰਾਟ ਸਕੂਲ ਦਾਨੀ ਐਨ.ਆਰ.ਆਈ ਵਲੋਂ ਬਚਿਆ ਨੂੰ ਸੈਂਡਲ ਵੱਡੇ ਗਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ

ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਹਿਲਾ ਦਿਵਸ ਮੌਕੇ ਲੇਖ ਤੇ ਭਾਸ਼ਣ ਮੁਕਾਬਲੇ ਕਰਵਾਏ 

ਭਗਵੰਤ ਮਾਨ ਸਰਕਾਰ ਸੂਬੇ ਦੇ 3-8 ਸਾਲ ਤੱਕ ਦੇ ਬੱਚਿਆਂ ਦੇ ਭਵਿੱਖ ‘ਚ 9.3 ਕਰੋੜ ਰੁਪਏ ਦਾ ਨਿਵੇਸ਼ ਕਰੇਗੀ

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਭਗਵੰਤ ਮਾਨ ਸਰਕਾਰ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ