Thursday, February 26, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

Health

ਡੇਂਗੂ ਤੋਂ ਬਚਾਅ ਲਈ ਸਿਹਤ ਬਲਾਕ ਪੰਜਗਰਾਈਆਂ ਦੀਆਂ ਟੀਮਾਂ ਵੱਲੋਂ ਸਲੱਮ ਖੇਤਰਾਂ ਦਾ ਦੌਰਾ

August 14, 2025 02:10 PM
SehajTimes

ਸੰਦੌੜ : ਸਿਵਲ ਸਰਜਨ ਮਲੇਰਕੋਟਲਾ ਡਾ.ਸੰਜੇ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਪੀ.ਐਚ.ਸੀ ਫਤਿਹਗੜ੍ਹ ਪੰਜਗਰਾਈਆਂ ਡਾ.ਜੀ.ਐਸ ਭਿੰਡਰ ਦੀ ਅਗਵਾਈ ਦੇ ਵਿੱਚ ਜਿਲ੍ਹਾ ਐਪੀਡਮਾਲੋਜਿਸਟ ਡਾ.ਮੁਨੀਰ ਮੁਹੰਮਦ ਦੀ ਨਿਗਰਾਨੀ ਹੇਠ ਚੱਲ ਰਹੇ ਐਨ.ਵੀ.ਬੀ.ਡੀ.ਸੀ.ਪੀ, ਆਈ.ਡੀ.ਐਸ.ਪੀ ਪ੍ਰੋਗਰਾਮ ਅਧੀਨ ਸਿਹਤ ਵਿਭਾਗ ਬਲਾਕ ਪੰਜਗਰਾਈਆਂ ਦੀਆਂ ਵੱਖ ਵੱਖ ਟੀਮਾਂ ਵੱਲੋਂ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਲੰਮ ਖੇਤਰਾਂ ਅਤੇ ਝੁੱਗੀਆਂ ਦੇ ਵਿੱਚ ਲਾਰਵੇ ਦਾ ਨਿਰੀਖਣ ਕੀਤਾ ਗਿਆ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ ਇਸ ਮੌਕੇ ਜਾਣਕਾਰੀ ਦਿੰਦੇ ਹੋਏ ਬੀ ਈ ਈ ਹਰਪ੍ਰੀਤ ਕੌਰ ਨੇ ਦੱਸਿਆ ਕੇ ਵਿਭਾਗ ਦੀਆਂ ਟੀਮਾਂ ਲਗਾਤਾਰ ਡੇਂਗੂ ਤੋਂ ਬਚਾ ਲਈ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ ਅਤੇ ਡੇਂਗੂ ਦੇ ਕਾਰਨ ਲੱਛਣ ਅਤੇ ਬਚਾਅ ਸਬੰਧੀ ਆਨਸਾਈਟ ਜਾਣਕਾਰੀ ਦੇ ਰਹੀਆਂ ਹਨ ਉਹਨਾਂ ਨੇ ਕਿਹਾ ਕਿ ਡੇਂਗੂ ਦਾ ਮੱਛਰ ਸਾਫ ਖੜੇ ਪਾਣੀ ਤੇ ਪੈਦਾ ਹੁੰਦਾ ਹੈ ਇਸ ਲਈ ਘਰਾਂ ਵਿੱਚ ਕਿਤੇ ਵੀ ਵਾਧੂ ਪਾਣੀ ਲਗਾਤਾਰ ਨਾ ਖੜਨ ਦਿੱਤਾ ਜਾਵੇ ਅਤੇ ਫਰਿੱਜਾਂ ਦੀਆਂ ਟਰੇਆਂ,ਕੂਲਰਾਂ ਤੇ ਹੌਦੀਆਂ ਆਦ ਨੂੰ ਹਫਤੇ ਵਿੱਚ ਇੱਕ ਵਾਰ ਚੰਗੀ ਤਰ੍ਹਾਂ ਸਾਫ ਕਰਕੇ ਭਰਿਆ ਜਾਵੇ ਅਤੇ ਆਪਣੇ ਸਰੀਰ ਨੂੰ ਮੱਛਰ ਦੇ ਕੱਟਣ ਤੋਂ ਬਚਾ ਲਈ ਢੱਕ ਕੇ ਰੱਖਦੇ ਹੋਏ ਮੱਛਰਦਾਨੀ ਸਮੇਤ ਮੱਛਰ ਰੋਕੂ ਪ੍ਰੋਡਕਟ ਵਰਤੇ ਜਾਣ ਤਾਂ ਜੋ ਡੇਂਗੂ ਤੋਂ ਪੂਰੀ ਤਰ੍ਹਾਂ ਬਚਾ ਹੋ ਸਕੇ| ਇਸ ਸਮੇਂ ਮਲਟੀਪਰਪਜ ਹੈਲਥ ਸੁਪਰਵਾਈਜਰ ਮੇਲ ਸਤਿੰਦਰ ਸਿੰਘ, ਗੁਲਜ਼ਾਰ ਖਾਨ, ਕਰਮਦੀਨ, ਹਰਭਜਨ ਸਿੰਘ, ਸਾਦਕ ਅਲੀ, ਹਰਮਿੰਦਰ ਸਿੰਘ ਮਪਹਵ ਮੇਲ ਕਰਮਜੀਤ ਸਿੰਘ, ਈਜਾਜ ਅਲੀ, ਰਾਜੇਸ਼ ਰਿਖੀ, ਮਨਦੀਪ ਸਿੰਘ ਕੰਗਣਵਾਲ, ਜਸਪਿੰਦਰ ਸਿੰਘ, ਲਖਵਿੰਦਰ ਸਿੰਘ, ਗੁਰਮੇਲ ਸਿੰਘ, ਮੋਹਣ ਸਿੰਘ, ਇੰਦਰਜੀਤ ਸਿੰਘ, ਗੁਰਵੀਰ ਸਿੰਘ, ਚਮਕੌਰ ਸਿੰਘ, ਜਸਵੀਰ ਸਿੰਘ, ਦਲਜੀਤ ਸਿੰਘ, ਧਰਮਜੀਤ ਸਿੰਘ, ਮਨਦੀਪ ਸਿੰਘ ਧਲੇਰ, ਕਰਮਜੀਤ ਸਿੰਘ ਮਤੋਈ, ਨਿਰਭੈ ਸਿੰਘ, ਵਿਪਨ ਕੁਮਾਰ, ਪ੍ਰਿੰਸ ਕੁਮਾਰ ਮੁਹੰਮਦ ਇਲਿਆਸ, ਗੁਰਪ੍ਰੀਤ ਸਿੰਘ ਕਰਮਜੀਤ ਸਿੰਘ, ਗਗਨਦੀਪ ਨਾਗਰ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਗਤੀਵਿਧੀਆਂ ਕੀਤੀਆਂ ਗਈਆਂ|

Have something to say? Post your comment

 

More in Health

ਭਗਵੰਤ ਮਾਨ ਸਰਕਾਰ ਨੇ ਮੁਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟਰੇਸ਼ਨ ਨੂੰ ਬਣਾਇਆ ਸੌਖਾ

ਪੰਜਾਬ ਸਰਕਾਰ 550 ਤੋਂ ਵੱਧ ਹੋਰ ਨਵੇਂ ਆਮ ਆਦਮੀ ਕਲੀਨਿਕ ਸਥਾਪਤ ਕਰੇਗੀ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣ ਰਹੇ ਕਾਰਡਾਂ ਦੀ ਸਮੀਖਿਆ ਕੀਤੀ

ਡਾ. ਬਲਬੀਰ ਸਿੰਘ ਵੱਲੋਂ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਮਰੀਜ਼ਾਂ ਲਈ ਬਿਹਤਰ ਦੇਖਭਾਲ ਸੇਵਾਵਾਂ ਪ੍ਰਦਾਨ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਮੈਕਸ ਹਸਪਤਾਲ ਵਿਖੇ ਦੁਰਲੱਭ ਬੱਚੇਦਾਨੀ ਦੀ ਬਿਮਾਰੀ ਦਾ ਇਲਾਜ

ਪੀਸੀ-ਪੀਐਨਡੀਟੀ ਐਕਟ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਹੋਈ

ਸਿਹਤ ਵਿਭਾਗ ਦੇ ਡਾਇਰੈਕਟਰ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਗੂਕਰਨ ਦਾ ਜਾਇਜ਼ਾ

ਸਿਹਤ ਕ੍ਰਾਂਤੀ ਮੁਫ਼ਤ, ਮਿਆਰੀ ਇਲਾਜ ਨਾਲ ਆਮ ਆਦਮੀ ਕਲੀਨਿਕਾਂ ਨੇ ਜਿੱਤਿਆ ਲੋਕਾਂ ਦਾ ਭਰੋਸਾ

ਸਿਹਤ ਮੰਤਰੀ ਨੇ ਡੀ ਸੀ ਅਤੇ ਕਮਿਸ਼ਨਰ ਨਾਲ ਵੇਖੇ ਸ਼ਹਿਰ ਦੇ ਹਾਲਾਤ

ਸਫ਼ਾਈ ਅਤੇ ਮਰੀਜ਼ ਸੇਵਾਵਾਂ ਦੇ ਮਿਆਰਾਂ ਦੀ ਪਰਖ