Thursday, February 26, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

Chandigarh

ਆਰ.ਆਈ.ਐਮ.ਸੀ. ਜੂਨ 2025 ਦੀ ਪ੍ਰੀਖਿਆ ਦਾ ਨਤੀਜਾ ਪੰਜਾਬ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਵੈੱਬਸਾਈਟ 'ਤੇ ਪ੍ਰਕਾਸ਼ਿਤ

August 14, 2025 06:35 PM
SehajTimes

ਚੰਡੀਗੜ੍ਹ : ਰੱਖਿਆ ਸੇਵਾਵਾਂ ਭਲਾਈ ਵਿਭਾਗ, ਪੰਜਾਬ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਰ.ਆਈ.ਐਮ.ਸੀ. ਜੂਨ 2025 ਦੀ ਲਿਖਤੀ ਪ੍ਰੀਖਿਆ ਦਾ ਨਤੀਜਾ ਵਿਭਾਗ ਦੀ ਅਧਿਕਾਰਤ ਵੈੱਬਸਾਈਟ dsw.punjab.gov.in 'ਤੇ ਅਪਲੋਡ ਕਰ ਦਿੱਤਾ ਗਿਆ ਹੈ। ਪ੍ਰੀਖਿਆ ਵਿੱਚ ਸ਼ਾਮਲ ਹੋਏ ਸਾਰੇ ਉਮੀਦਵਾਰ ਇਸ ਲਿੰਕ 'ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ (ਆਰ.ਆਈ.ਐਮ.ਸੀ.) ਦੀ ਅਧਿਕਾਰਤ ਵੈੱਬਸਾਈਟ ਇਸ ਸਮੇਂ ਮੈਂਨਟੇਨੈਂਸ ਅਧੀਨ ਹੈ, ਜਿਸ ਕਾਰਨ ਨਤੀਜਾ ਇਸ ਵੈੱਬਸਾਈਟ ‘ਤੇ ਅਪਲੋਡ ਨਹੀਂ ਕੀਤਾ ਜਾ ਸਕਿਆ।

Have something to say? Post your comment

 

More in Chandigarh

ਹੋਲਾ ਮੁਹੱਲਾ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦੀ ਸੁਰੱਖਿਆ ਲਈ 5000 ਪੁਲਿਸ ਮੁਲਾਜ਼ਮ ਤਾਇਨਤਾ

ਗੁਰਮੀਤ ਸਿੰਘ ਖੁੱਡੀਆਂ ਨੇ ਸਾਥੀ ਪੋਰਟਲ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ ਸੀਡ ਸਰਟੀਫ਼ਿਕੇਸ਼ਨ ਅਫ਼ਸਰਾਂ ਨੂੰ  ਸੌਂਪੇ 40 ਟੈਬਲੇਟਸ

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ

ਵਿਜੀਲੈਂਸ ਬਿਊਰੋ ਨੇ ਐਫ.ਸੀ.ਆਈ. ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਵੱਲੋਂ ‘ਮੇਰੀ ਰਸੋਈ’ ਯੋਜਨਾ ਖੁਰਾਕ ਤੇ ਪੋਸ਼ਣ ਸੁਰੱਖਿਆ ਵੱਲ ਇਕ ਮਿਸਾਲੀ ਕਦਮ ਕਰਾਰ

50000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਸਰਪੰਚ  ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਕਦਮ, ਸਿਹਤ ਤੋਂ ਸੁਰੱਖਿਆ ਤੱਕ ਪੂਰੀ ਦੇਖਭਾਲ: ਡਾ. ਬਲਜੀਤ ਕੌਰ

ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ