Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਡਿਪਟੀ ਕਮਿਸ਼ਨਰ ਨੇ ਬੀ.ਐਲ.ਓਜ਼ ਨੂੰ ਮੈਪਿੰਗ ਕਾਰਜ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼

June 02, 2026 10:06 PM
Rozana Sehaj times
ਸਾਹਿਬਜ਼ਾਦਾ ਅਜੀਤ ਸਿੰਘ ਨਗਰ  : ਸ੍ਰੀਮਤੀ ਕੋਮਲ ਮਿੱਤਲ, ਡਿਪਟੀ ਕਮਿਸ਼ਨਰ -ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਅੱਜ ਵਿਧਾਨ ਸਭਾ ਚੋਣ ਹਲਕਾ 52-ਖਰੜ, 53-ਐੱਸ.ਏ.ਐੱਸ. ਨਗਰ ਅਤੇ 112-ਡੇਰਾਬੱਸੀ ਦੇ ਉਨ੍ਹਾਂ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨਾਲ ਮੀਟਿੰਗ ਕੀਤੀ, ਜਿਨ੍ਹਾਂ ਦੀ ਮੈਪਿੰਗ ਪ੍ਰਗਤੀ 25 ਫੀਸਦੀ ਤੋਂ ਘੱਟ ਹੈ। ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਬੀ.ਐਲ.ਓਜ਼ ਨੂੰ ਮੈਪਿੰਗ ਕਾਰਜ ਵਿੱਚ ਤੇਜ਼ੀ ਲਿਆਉਣ ਲਈ ਪ੍ਰੇਰਿਤ ਕਰਦਿਆਂ ਘੱਟੋ-ਘੱਟ 30 ਫੀਸਦੀ ਵਾਧਾ ਯਕੀਨੀ ਬਣਾਉਣ ਦਾ ਟੀਚਾ ਦਿੱਤਾ। ਉਨ੍ਹਾਂ ਹਦਾਇਤ ਕੀਤੀ ਕਿ ਜ਼ਮੀਨੀ ਪੱਧਰ ’ਤੇ ਪੂਰੀ ਗੰਭੀਰਤਾ ਨਾਲ ਕੰਮ ਕਰਦੇ ਹੋਏ ਵੋਟਰਾਂ ਦੀ ਜਾਣਕਾਰੀ ਨੂੰ ਅਪਡੇਟ ਕੀਤਾ ਜਾਵੇ। ਉਨ੍ਹਾਂ ਬੀ.ਐਲ.ਓਜ਼ ਨੂੰ ਮਰ ਚੁੱਕੇ, ਸਥਾਨ ਤਬਦੀਲ ਕਰ ਚੁੱਕੇ, ਗੈਰ-ਹਾਜ਼ਰ ਜਾਂ ਡਬਲ ਵੋਟ ਰੱਖਣ ਵਾਲੇ ਵੋਟਰਾਂ ਦੀਆਂ ਵੱਖ-ਵੱਖ ਸੂਚੀਆਂ ਤਿਆਰ ਕਰਨ ਲਈ ਵੀ ਕਿਹਾ। ਇਸ ਦੇ ਨਾਲ ਹੀ ਘਰ-ਘਰ ਜਾ ਕੇ ਸਾਲ 2003 ਦੀ ਵੋਟਰ ਸੂਚੀ ਦੇ ਆਧਾਰ ’ਤੇ ਡਾਟਾ ਇਕੱਠਾ ਕਰਨ ਅਤੇ ਰਿਕਾਰਡ ਦੀ ਤਸਦੀਕ ਕਰਨ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨਾਲ ਸਬੰਧਤ ਹੋਰ ਜਾਣਕਾਰੀ ਜਾਂ ਸਹਾਇਤਾ ਲਈ ਟੋਲ-ਫਰੀ ਨੰਬਰ 1950 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਬੀ.ਐਲ.ਓਜ਼ ਨੂੰ ਹਦਾਇਤ ਕੀਤੀ ਕਿ ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਨਿਰਧਾਰਤ ਕਾਰਜਾਂ ਨੂੰ ਸਮੇਂ ਸਿਰ ਅਤੇ ਪੂਰੀ ਜ਼ਿੰਮੇਵਾਰੀ ਨਾਲ ਮੁਕੰਮਲ ਕੀਤਾ ਜਾਵੇ।

Have something to say? Post your comment

 

More in Chandigarh

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ;

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਬਾਰੇ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਾਗਤ ਜੋਤ ਸਤਿਕਾਰ ਐਕਟ ਸਿੱਖ ਕੌਮ ਦੇ ਵਲੂੰਧਰੇ ਹਿਰਦਿਆਂ 'ਤੇ ਮੱਲ੍ਹਮ ਲਾਏਗਾ: ਬਾਬਾ ਲੱਖਾ ਸਿੰਘ

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਮਰਜੀਤ ਚਾਵਲਾ ਬਲਾਤਕਾਰ ਮਾਮਲਾ: ਡਰਾਈਵਰ ਮੋਹਨ ਸਿੰਘ ਜਾਂਚ ਵਿੱਚ ਸ਼ਾਮਲ, ਰੂਪਨਗਰ ਪੁਲਿਸ ਅੱਗੇ ਬਿਆਨ ਦਰਜ ਕਰਵਾਇਆ

ਪੰਜਾਬ ਪੁਲਿਸ ਵੱਲੋਂ ਐਲਪੀਯੂ ਵਿੱਚ ਵਾਪਰੀ ਹਿੰਸਕ ਘਟਨਾ ਦੀ ਵਿਗਿਆਨਕ ਅਤੇ ਤਕਨੀਕੀ ਜਾਂਚ ਜਾਰੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 251ਵਾਂ ਦਿਨ: ਪੰਜਾਬ ਪੁਲਿਸ ਵੱਲੋਂ 648 ਥਾਈਂ ਛਾਪੇਮਾਰੀ; 305 ਕਾਬੂ

ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਪੰਜਾਬ ਲਈ 42786 ਕਰੋੜ ਰੁਪਏ ਦੀ ਸੀ.ਸੀ.ਐੱਲ. ਮਨਜ਼ੂਰੀ: ਲਾਲ ਚੰਦ ਕਟਾਰੂਚੱਕ