Monday, August 18, 2025
BREAKING NEWS
ਬੱਦਲ ਫ਼ਟਣ ਕਾਰਨ ਚੰਡੀਗੜ੍ਹ-ਮਨਾਲੀ ਹਾਈਵੇਅ ਬੰਦਜੰਮੂ-ਕਸ਼ਮੀਰ ਦੇ ਕਠੂਆਂ ਵਿੱਚ ਬੱਦਲ ਫ਼ੱਟਣ ਕਾਰਨ 7 ਲੋਕਾਂ ਦੀ ਮੌਤਲੈਂਡ ਪੂਲਿੰਗ ਪਾਲਿਸੀ ਪੰਜਾਬ ਸਰਕਾਰ ਨੇ ਲਈ ਵਾਪਸ ਆਕਸੀਜਨ ਸਿਲੰਡਰ ਫਟਣ ਕਾਰਨ ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਵਾਪਰਿਆ ਹਾਦਸਾਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼

Chandigarh

ਪਿੰਡ ਸਰੰਗੜਾ ਦੇ ਗਾਲੀ-ਗਲੋਚ ਕਾਂਡ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਐਸ.ਐਸ. ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ

August 18, 2025 08:23 PM
SehajTimes

 

ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਸਰੰਗੜਾ, ਰਾਮਤੀਰਥ ਮਾਰਗ ਦੇ ਇੱਕ ਅਨੁਸੂਚਿਤ ਜਾਤੀ ਵਿਅਕਤੀ ਨਾਲ ਗਾਲੀ-ਗਲੋਚ ਕਰਨ ਦੇ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਐਸ.ਐਸ. ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਸੋਸ਼ਲ ਮੀਡੀਆ ਰਾਹੀਂ ਉਹਨਾਂ ਦੇ ਧਿਆਨ ਵਿੱਚ ਆਇਆ ਹੈ, ਜਿਸ ਵਿੱਚ ਇੱਕ ਵਿਅਕਤੀ ਅਨੁਸੂਚਿਤ ਜਾਤੀ ਵਰਗ ਦੇ ਮਜ਼੍ਹਬੀ ਸਿੱਖ/ਵਾਲਮੀਕਿ ਪਰਿਵਾਰ ਨੂੰ ਜਾਤੀ ਸੂਚਕ ਗਾਲਾਂ ਕੱਢ ਰਿਹਾ ਹੈ, ਜਿਸ ‘ਤੇ ਕਮਿਸ਼ਨ ਵੱਲੋਂ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸੂਬੇ ਦੇ ਅਨਸੂਚਿਤ ਜਾਤੀ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬੇ ਵਿੱਚ ਸੰਵਿਧਾਨਿਕ ਕਾਨੂੰਨਾਂ ਤੋਂ ਉਲਟ ਜਾਤੀਵਾਦ ਫੈਲਾਉਣ ਵਾਲੇ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ': ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਕਾਸੋ ਦੌਰਾਨ 272 ਨਸ਼ਿਆਂ ਦੇ ਹਾਟਸਪਾਟਸ 'ਤੇ ਛਾਪੇਮਾਰੀ : 196 ਨਸ਼ਾ ਤਸਕਰ 2.4 ਕਿਲੋਗ੍ਰਾਮ ਹੈਰੋਇਨ ਤੇ 2 ਕਿਲੋਗ੍ਰਾਮ ਅਫੀਮ ਸਮੇਤ ਕਾਬੂ  

ਖੇਡਾਂ ਪਿੰਡਾਂ ਦੇ ਨੌਜਵਾਨਾਂ ਨੂੰ ਨਵੀਂ ਸੇਧ ਦਿੰਦੀਆਂ ਹਨ : ਪਡਿਆਲਾ

ਮੋਹਾਲੀ ਪੁਲਿਸ ਨੇ ਖਰੜ ਵਿੱਚ ਕਾਸੋ ਆਪ੍ਰੇਸ਼ਨ ਕੀਤਾ; ਐਨ ਡੀ ਪੀ ਐਸ ਐਕਟ ਅਧੀਨ ਪਰਚਾ ਦਰਜ

ਜਿ਼ਲ੍ਹੇ ਦੇ ਉੱਚ-ਜ਼ੋਖਮ ਖੇਤਰਾਂ ਵਿਚ ਡੇਂਗੂ ਰੋਕਥਾਮ ਲਈ ਸਮੂਹਿਕ ਸਰਵੇਖਣ ਜਾਰੀ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ ਸਮੂਹ ਮਾਨਤਾ ਪ੍ਰਾਪਤ ਪਾਰਟੀਆਂ ਨਾਲ ਮੀਟਿੰਗ

ਪੰਜਾਬੀ ਦੇ ਸਿਰਮੌਰ ਗਜ਼ਲਕਾਰ ਸਿਰੀ ਰਾਮ ਅਰਸ਼ ਦੀ ਵਿਦਾਇਗੀ ’ਤੇ ਡੂੰਘੇ ਦੁੱਖ ਦਾ ਇਜ਼ਹਾਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਦਲਾਂ ਦੇ ਇਸ਼ਾਰੇ ਤੇ ਆਪਹੁਦਰੀਆਂ ਕਰਨ ਤੋਂ ਬਾਜ ਆਵੇ

ਪੰਜਾਬ ਸਰਕਾਰ ਨੂੰ ਨਵੀਂ ਭਰਤੀ ਤੱਕ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਜਾਰੀ ਰੱਖਣ ਲਈ ਸੁਪਰੀਮ ਕੋਰਟ ਵੱਲੋਂ ਪ੍ਰਵਾਨਗੀ

ਬਿਜਲੀ ਮੰਤਰੀ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਮੁਲਾਕਾਤ

ਬਜ਼ੁਰਗਾਂ ਦੀ ਇੱਜ਼ਤ ਤੇ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ : ਡਾ. ਬਲਜੀਤ ਕੌਰ