Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਡਾਇਰੈਕਟੋਰੇਟ ਆਫ ਪੰਜਾਬ ਰਾਜ ਲਾਟਰੀਜ਼ ਵਲੋਂ ਪੰਜਾਬ ਸਟੇਟ ਡੀਅਰ ਰਾਖੀ ਬਪੰਰ -2025 ਦਾ ਕੱਢਿਆ ਡਰਾਅ

August 21, 2025 05:35 PM
SehajTimes

ਲੁਧਿਆਣਾ : ਡਾਇਰੈਕਟੋਰੇਟ ਆਫ ਪੰਜਾਬ ਰਾਜ ਲਾਟਰੀਜ਼ ਵਲੋਂ ਮਿਤੀ 16.08.2025 ਨੂੰ ਪੰਜਾਬ ਸਟੇਟ ਡੀਅਰ ਰਾਖੀ ਬਪੰਰ -2025 ਦਾ ਡਰਾਅ ਲੁਧਿਆਣਾ ਵਿਖੇ ਕੱਢਿਆ ਗਿਆ। ਇਸ ਸਕੀਮ ਵਿੱਚ 7 ਕਰੋੜ ਰੁਪਏ ਦਾ ਪਹਿਲਾ ਇਨਾਮ ਵਿਕੀਆਂ ਹੋਈਆਂ ਟਿਕਟਾਂ ਵਿੱਚੋਂ ਹੀ ਕੱਢੇ ਜਾਣ ਦੀ ਗਰੰਟੀ ਦਿੱਤੀ ਗਈ ਸੀ। ਇਸ ਡਰਾਅ ਵਿੱਚ ਪਹਿਲਾ 7 ਕਰੋੜ ਦਾ ਇਨਾਮ Sh. Krishna Gopal ਵਾਸੀ ਰੁੜਕੀ, ਹਰੀਦੁਆਰ, ਉਤਰਾਖੰਡ ਦਾ ਨਿਕਲਿਆ ਹੈ। ਇਨਾਮ ਜੇਤੂ ਦੁਆਰਾ ਮਿਤੀ 21.08.2025 ਨੂੰ ਦਫਤਰ ਵਿਖੇ ਆ ਕੇ ਇਨਾਮ ਦਾ ਕਲੇਮ ਜਮ੍ਹਾਂ ਕਰਵਾਇਆ ਗਿਆ। ਇਨਾਮ ਜੇਤੂ ਰੁੜਕੀ, ਹਰੀਦੁਆਰ ਵਿਖੇ ਹੀ ਸਰਕਾਰੀ ਨੋਕਰੀ ਕਰਦੇ ਹਨ ਅਤੇ ਇਸ ਇਨਾਮੀ ਰਾਸ਼ੀ ਦੀ ਵਰਤੋਂ ਉਹ ਆਪਣੀਆਂ ਨਿੱਜੀ ਜਰੂਰਤਾਂ ਲਈ ਕਰਨਗੇ। ਇਨਾਮ ਜੇਤੂ ਨੇ ਖੁਸ਼ੀ ਜਾਹਿਰ ਕਰਦੇ ਹੋਏ ਦੱਸਿਆ ਪੰਜਾਬ ਰਾਜ ਲਾਟਰੀਜ਼ ਵੱਲੋਂ ਡਰਾਅ ਨਿਰਪੱਖ ਤਰੀਕੇ ਨਾਲ ਕੱਢੇ ਜਾਦੇ ਹਨ, ਇਸ ਲਈ ਆਮ ਜਨਤਾ ਵਿੱਚ ਪੰਜਾਬ ਰਾਜ ਲਾਟਰੀਜ਼ ਵੱਲੋਂ ਚਲਾਈਆਂ ਜਾ ਰਹੀਆਂ ਲਾਟਰੀ ਸਕੀਮਾਂ ਦਾ ਬਹੁਤ ਉਤਸ਼ਾਹ ਹੈ। ਭਵਿੱਖ ਵਿੱਚ ਵਿਭਾਗ ਦੁਆਰਾ ਪੰਜਾਬ ਸਟੇਟ ਡੀਅਰ ਦੀਵਾਲੀ ਬੰਪਰ 2025 ਡਰਾਅ ਮਿਤੀ 31.10.2025 ਨੂੰ ਕੱਢਿਆ ਜਾਣਾ ਹੈ (ਟਿਕਟ ਦੀ ਕੀਮਤ 500/- ਰੁਪਏ), ਜਿਸ ਵਿੱਚ 11 ਕਰੋੜ ਦਾ ਪਹਿਲਾ ਇਨਾਮ ਗਰੰਟਿਡ (ਵਿਕੀਆਂ ਹੋਈਆ ਟਿਕਟਾਂ ਵਿੱਚੋ) ਕੱਢਿਆ ਜਾਵੇਗਾ ਅਤੇ ਹੇਰ ਵੀ ਕਰੋੜਾਂ ਰੁਪਏ ਦੇ ਇਨਾਮ ਕੱਢੇ ਜਾਣੇ ਹਨ।

Have something to say? Post your comment

 

More in Doaba

ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ਬਰਾਮਦ

ਮਾਡਰਨ ਐਜੂਕੇਸ਼ਨ ਕਾਲਜ ਵੱਲੋਂ ਪੰਛੀ ਪਿਆਰੇ ਮਿੰਨੀ ਜੰਗਲ ਦਾ ਦੌਰਾ

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜਲੰਧਰ ਲਈ ਪ੍ਰਮੁੱਖ ਵਿਕਾਸ ਤਰਜੀਹਾਂ ਦੀ ਰੂਪਰੇਖਾ ’ਤੇ ਪਾਇਆ ਚਾਨਣਾ

ਕਾਂਗਰਸ ਅਤੇ ਅਕਾਲੀਆਂ ਨੇ ਗਰੀਬਾਂ ਤੋਂ ਸਿੱਖਿਆ ਖੋਹ ਕੇ ਅਤੇ ਸਕਾਲਰਸ਼ਿਪ ਦਾ ਪੈਸੇ ਹੜੱਪ ਕੇ ਬਾਬਾ ਸਾਹਿਬ ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਹਨ ਕਾਦਰੀ ਆਰਟ ਫਾਊਡੇਸ਼ਨ ਨੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੂੰ 1 ਲੱਖ ਰੁਪਏ ਦਾ ਦਾਨ ਦਿੱਤਾ

ਫਗਵਾੜਾ ਵਿੱਚ 16.8 ਕਿਲੋਗ੍ਰਾਮ ਹੈਰੋਇਨ ਬਰਾਮਦ; ਇੱਕ ਔਰਤ ਸਮੇਤ ਚਾਰ ਗ੍ਰਿਫ਼ਤਾਰ

ਡਾ. ਰਵਜੋਤ ਸਿੰਘ ਨੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ

65 ਸਾਲ ਬਾਅਦ ਰਾਜਸਥਾਨ ਫੀਡਰ ਨੂੰ ਨਵਾਂ ਸਰੂਪ ਦੇਣ ਦਾ ਪ੍ਰਾਜੈਕਟ ਸ਼ੁਰੂ, 45 ਦਿਨਾਂ ਲਈ ਨਹਿਰਬੰਦੀ ਅੱਜ ਤੋਂ

ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ

ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’ਆਪ’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ