Friday, August 22, 2025
BREAKING NEWS
‘Miss Universe India 2025’ ਦਾ ਤਾਜ ਰਾਜਸਥਾਨ ਦੀ ਮਨਿਕਾ ਵਿਸ਼ਵਕਰਮਾ ਦੇ ਸਿਰ ਸਜਿਆ ਬੱਦਲ ਫ਼ਟਣ ਕਾਰਨ ਚੰਡੀਗੜ੍ਹ-ਮਨਾਲੀ ਹਾਈਵੇਅ ਬੰਦਜੰਮੂ-ਕਸ਼ਮੀਰ ਦੇ ਕਠੂਆਂ ਵਿੱਚ ਬੱਦਲ ਫ਼ੱਟਣ ਕਾਰਨ 7 ਲੋਕਾਂ ਦੀ ਮੌਤਲੈਂਡ ਪੂਲਿੰਗ ਪਾਲਿਸੀ ਪੰਜਾਬ ਸਰਕਾਰ ਨੇ ਲਈ ਵਾਪਸ ਆਕਸੀਜਨ ਸਿਲੰਡਰ ਫਟਣ ਕਾਰਨ ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਵਾਪਰਿਆ ਹਾਦਸਾਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾ

Malwa

ਕੈਂਸਰ ਜਾਂਚ ਕੈਂਪ ਵਿਚ ਵਿਸ਼ੇਸ਼ ਸਹਿਯੋਗ ਕਰੇਗਾ ਮੀਰੀ ਪੀਰੀ ਸੇਵਾ ਦਲ ਖਨੌਰੀ 

August 21, 2025 09:24 PM
SehajTimes
 
 
ਖਨੌਰੀ : ਵਰਲਡ ਕੈਂਸਰ ਕੇਅਰ ਸੁਸਾਇਟੀ ਵਲੋਂ ਗੁਰੂਕੁਲ ਕਰੀਐਂਜਾ ਸਕੂਲ ਖਨੌਰੀ ਦੇ ਪ੍ਰਬੰਧ ਹੇਠ 22 ਅਗਸਤ 2025 ਨੂੰ ਗੁਰਦੁਆਰਾ ਪਾਤਸ਼ਾਹੀ ਛੇਵੀਂ ਸੰਤ ਆਸ਼ਰਮ ਸਾਹਿਬ ਖਨੌਰੀ ਵਿਖੇ ਫਰੀ ਕੈਂਸਰ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ। ਜਿਸ ਵਿਚ ਕੈਂਸਰ ਮਾਹਰ ਡਾਕਟਰਾਂ ਵਲੋਂ ਨਵੀਂ ਤਕਨੀਕ ਨਾਲ ਵੱਖ ਵੱਖ ਤਰਾਂ ਦੇ ਕੈਂਸਰ ਦੀ ਜਾਂਚ ਕੀਤੀ ਜਾਵੇਗੀ। ਇਸ ਸਬੰਧੀ ਮੀਰੀ ਪੀਰੀ ਸੇਵਾ ਦਲ ਖਨੌਰੀ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਦੌਰਾਨ ਸੇਵਾ ਦਲ ਬਾਬਾ ਪਵਿੱਤਰ ਸਿੰਘ ਦੀ ਅਗਵਾਈ ਵਿੱਚ ਵਿਸ਼ੇਸ਼ ਸਹਿਯੋਗ ਕਰੇਗਾ ਅਤੇ ਮੀਰੀ ਪੀਰੀ ਸੇਵਾ ਦਲ ਦੇ ਸੇਵਾਦਾਰ ਇਸ ਕੈਂਪ ਦੌਰਾਨ ਮੂਹਰੇ ਹੋ ਕੇ ਸੇਵਾ ਕਾਰਜ ਕਰਨਗੇ। ਸੇਵਾ ਦਲ ਵਲੋਂ ਲੋਕ ਸੇਵਾ ਦੇ ਇਸ ਕਾਰਜ ਲਈ ਗੁਰੂਕੁਲ ਸਕੂਲ ਦੇ ਚੇਅਰਮੈਨ ਸ਼ਮਸ਼ੇਰ ਸਿੰਘ ਹੁੰਦਲ ਦੀ ਸਾਰੇ ਪ੍ਰਬੰਧ ਕਰਨ ਦੇ ਲਈ ਭਰਪੂਰ ਪ੍ਰਸ਼ੰਸਾ ਕੀਤੀ ਗਈ। ਇਸ ਮੌਕੇ ਤੇ ਬਲਵਿੰਦਰ ਸਿੰਘ ਬਿੰਦੂ ਢੀਂਡਸਾ, ਮਾਸਟਰ ਦਲੇਰ ਸਿੰਘ ਚੀਮਾ, ਪ੍ਰੋਫੈਸਰ ਅਮਨਜੀਤ ਸਿੰਘ, ਗੁਰਪ੍ਰੀਤ ਸਿੰਘ ਅਰੋੜਾ, ਡਾਕਟਰ ਜਸਕਰਨ ਸਿੰਘ, ਅਰਵਿੰਦਰ ਸਿੰਘ ਅਰੋੜਾ, ਪ੍ਰੇਮ ਸਿੰਘ, ਪੁਨੀਤ ਸਿੰਘ ਆਈਫੋਨ ਵਾਲੇ, ਪ੍ਰਿਤਪਾਲ ਸਿੰਘ ਸਰਾਓਂ, ਕੁਲਵੀਰ ਸਿੰਘ ਭੁੱਲਰ, ਇੰਦਰਪਾਲ ਸਿੰਘ ਸਰਾਓਂ ਤੇ ਸੇਵਾ ਦਲ ਦੇ ਹੋਰ ਵੀ ਸੇਵਾਦਾਰ ਹਾਜ਼ਰ ਸਨ।

Have something to say? Post your comment

 

More in Malwa

ਪਟਿਆਲਾ ਨੂੰ ਕਬਜ਼ਾ ਮੁਕਤ ਬਣਾਉਣ ਲਈ ਮੇਅਰ ਤੇ ਕਮਿਸ਼ਨਰ ਦੀ ਅਗਵਾਈ ਵਿੱਚ ਮੁਹਿੰਮ ਜਾਰੀ

ਪੰਜਾਬ ਦੀਆਂ ਧੀਆਂ ਨੇ ਘਰਾਂ ਦੀਆਂ ਚਾਰਦੀਵਾਰੀਆਂ ਵਿੱਚੋਂ ਨਿਕਲ ਕੇ ਆਪਣਾ ਅਤੇ ਸੂਬੇ ਦਾ ਨਾਮ ਰੌਸ਼ਨ ਕੀਤਾ : ਡਾ: ਕਮਲਦੀਪ ਸ਼ਰਮਾ

ਜ਼ੋਨ ਪਟਿਆਲਾ-2 ਦੇ ਜ਼ੋਨਲ ਲਾਅਨ ਟੈਨਿਸ, ਜੂਡੋ, ਕੁਸ਼ਤੀਆਂ ਅਤੇ ਹੈਂਡਬਾਲ ਦੇ ਟੂਰਨਾਮੈਂਟ ਵਿੱਚ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਜਿਲ੍ਹਾ ਪੱਧਰੀ ਕਬੱਡੀ ਨੈਸ਼ਨਲ ਸਟਾਇਲ ‘ਚ ਹਾਸਲ ਕੀਤਾ ਚਾਂਦੀ ਦਾ ਤਗਮਾ

ਪੰਜਾਬ ਸਰਕਾਰ ਅਤੇ ਹੋਮੀ ਭਾਭਾ ਕੈਂਸਰ ਹਸਪਤਾਲ ਨੇ ਰਾਜ ਵਿੱਚ ਕੈਂਸਰ ਬਾਬਤ ਇਲਾਜ ਸੇਵਾਵਾਂ ਵਧਾਉਣ ਲਈ ਐਮ.ਓ.ਯੂ. ਨਵਿਆਇਆ

ਐਨ.ਪੀ.ਈ.ਪੀ ਤਹਿਤ ਬਲਾਕ ਮੁਕਤਸਰ -1 ਦੇ ਬਲਾਕ ਪੱਧਰੀ ਰੋਲ ਪਲੇਅ ਅਤੇ ਲੋਕ ਨਾਚ ਮੁਕਾਬਲੇ ਕਰਵਾਏ ਗਏ

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ ਪੱਤਰ

ਪਟਿਆਲਾ ਵਿੱਚ ਡੀ.ਐਮ.ਸੀ.ਏ.ਈ. ਕਮੇਟੀ ਦੀ ਮੀਟਿੰਗ

ਸਾਬਕਾ ਸੰਸਦ ਸ਼੍ਰੀਮਤੀ ਪ੍ਰਨੀਤ ਕੌਰ ਨੇ 'ਆਪ' ਸਰਕਾਰ ਦੀ 'ਬਦਲਾਖ਼ੋਰੀ ਦੀ ਰਾਜਨੀਤੀ' ਅਤੇ ਪੁਲਿਸ ਦੀ ਦੁਰਵਰਤੋਂ ਦੀ ਨਿਖੇਧੀ ਕੀਤੀ

ਹਿੰਦ ਦੀ ਚਾਦਰ ਰੋਸ਼ਨੀ ਅਤੇ ਆਵਾਜ਼ ਪ੍ਰੋਗਰਾਮ