Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਖਰੀਫ 2025 ਲਈ 7 ਜਿਲ੍ਹਿਆਂ ਦੇ 188 ਪਿੰਡਾਂ ਦੇ ਕਿਸਾਨਾਂ ਲਈ 31 ਅਗਸਤ ਤੱਕ ਖੁੱਲਿਆ ਰਹੇਗਾ ਈ-ਸ਼ਤੀਪੂਰਤੀ ਪੋਰਟਲ

August 21, 2025 10:22 PM
SehajTimes

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਸਾਨ ਹਿੱਤ ਵਿੱਚ ਐਲਾਨ ਕੀਤਾ ਕਿ ਹਾਲ ਹੀ ਵਿੱਚ ਭਾਰੀ ਬਰਸਾਤ, ਹੜ੍ਹ ਅਤੇ ਜਲ੍ਹਭਰਾਵ ਤੋਂ ਪ੍ਰਭਾਵਿਤ 7 ਜਿਲ੍ਹਿਆਂ ਦੇ 188 ਪਿੰਡਾਂ ਦੇ ਕਿਸਾਨਾਂ ਨੂੰ ਫਸਲ ਨੁਕਸਾਨ ਦਾ ਦਾਵਾ ਦਰਜ ਕਰਨ ਲਈ ਸਹੂਲਤ ਪ੍ਰਦਾਨ ਕਰਨ ਤਹਿਤ ਈ-ਸ਼ਤੀਪੂਰਤੀ ਪੋਰਟਲ 31 ਅਗਸਤ, 2025 ਤੱਕ ਖੁੱਲਿਆ ਰਹੇਗਾ।

ਇਸ ਸਬੰਧ ਵਿੱਚ ਵਧੇਰੇ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਦਸਿਆ ਕਿ ਸਬੰਧਿਤ ਡਿਪਟੀ ਕਮਿਸ਼ਨਰਾਂ ਤੋਂ ਪ੍ਰਾਪਤ ਰਿਪੋਰਟ ਅਨੁਸਾਰ, ਹਿਸਾਰ ਵਿੱਚ 85 ਪਿੰਡ, ਭਿਵਾਨੀ ਵਿੱਚ 43, ਰੋਹਤਕ ਵਿੱਚ 21, ਪਲਵਲ ਵਿੱਚ 17, ਚਰਖੀ ਦਾਦਰੀ ਵਿੱਓ 13, ਰਿਵਾੜੀ ਵਿੱਚ 7 ਅਤੇ ਸਿਰਸਾ ਵਿੱਚ 2 ਪਿੰਡ ਪ੍ਰਭਾਵਿਤ ਹਨ। ਇੰਨ੍ਹਾਂ ਸਾਿਰਆਂ ਪਿੰਡਾਂ ਦੇ ਕਿਸਾਨਾਂ ਲਈ ਪੋਰਟਲ ਖੋਲ ਦਿੱਤਾ ਗਿਆ ਹੈ ਅਤੇ ਕਿਸਾਨ ਆਪਣੀ ਫਸਲ ਖਰਾਬੇ ਦੀ ਜਾਣਕਾਰੀ ਅਪਲੋਡ ਕਰ ਸਕਣਗੇ।

ਉਨ੍ਹਾਂ ਨੇ ਦਸਿਆ ਕਿ ਜਿਲ੍ਹਾ ਮਾਲ ਅਧਿਕਾਰੀਆਂ ਵੱਲੋਂ ਈ-ਸ਼ਤੀਪੂਰਤੀ ਪੋਰਟਲ 'ਤੇ ਪ੍ਰਾਪਤ ਦਾਵਿਆਂ ਦਾ ਵਿਸ਼ੇਸ਼ ਗਿਰਦਾਵਰੀ ਵਜੋ ਤਸਦੀਕ ਕੀਤਾ ਜਾਵੇਗਾ ਅਤੇ ਮੁਲਾਂਕਨ ਦੇ ਆਧਾਰ 'ਤੇ ਨਿਰਧਾਰਿਤ ਮਾਨਕਾਂ ਅਨੁਸਾਰ ਮੁਆਵਜਾ ਜਾਰੀ ਕੀਤਾ ਜਾਵੇਗਾ। ਬੁਲਾਰੇ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਊਹ ਆਪਣੀ ਫਸਲ ਨੁਕਸਾਨ ਦਾ ਰਜਿਸਟ੍ਰੇਸ਼ਣ ਜਲਦੀ ਤੋਂ ਜਲਦੀ ਪੋਰਟਲ 'ਤੇ ਦਰਜ ਕਰਾਉਣ।

ਬੁਲਾਰੇ ਨੇ ਦਸਿਆ ਕਿ ਪ੍ਰਭਾਵਿਤ ਕਿਸਾਨ ਵੱਲੋਂ ਦਾਵਾ ਦਰਜ ਕਰਨ ਦੇ ਬਾਅਦਠ ਸਬੰਧਿਤ ਮਾਲ ਅਧਿਕਾਰੀ/ਕਰਮਚਾਰੀ ਜਿਵੇਂ ਪਟਵਾਰੀ, ਕਾਨੂੰਨਗੋ, ਸਰਕਲ ਮਾਲ ਅਧਿਕਾਰੀ, ਜਿਲ੍ਹਾ ਮਾਲ ਅਧਿਕਾਰੀ, ਸਬ-ਡਿਵੀਜਨਲ ਅਧਿਕਾਰੀ (ਸਿਵਲ), ਡਿਪਟੀ ਕਮਿਸ਼ਨਰ, ਡਿਵੀਜਨਲ ਕਮਿਸ਼ਨਰ ਨੁਕਸਾਨ ਦਾ ਮੁਲਾਂਕਣ ਕਰਣਗੇ।

Have something to say? Post your comment

 

More in Haryana

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ

ਪਲਵਲ ਵਿੱਚ ਲਪ੍ਰਵਾਹੀ 'ਤੇ ਸਖਤ ਐਕਸ਼ਨ, ਮੰਤਰੀ ਰਣਬੀਰ ਗੰਗਵਾ ਨੇ ਐਚਡੀਓ, ਜੇਈ ਨੂੰ ਕੀਤਾ ਸਸਪੈਂਡ, ਐਕਸਇਨ ਨੂੰ ਕਾਰਨ ਦੱਸੋ ਨੋਟਿਸ

ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਰਿਹਾਇਸ਼ੀ, ਵਪਾਰਕ, ਸੰਸਥਾਗਤ ਸੰਪਤੀਆਂ ਅਤੇ ਬਹ-ਮੰਜਿਲਾ ਅਪਾਰਟਮੈਂਟ ਦੀ ਈ-ਨੀਾਮੀ ਕਰੇਗਾ

ਹਰਿਆਣਾ ਦੇ ਰਾਜਪਾਲ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਨੇ ਰਾਜ ਦੇ ਲੋਕਾਂ ਨੂੰ ਹੋਲੀ ਦੀ ਵਧਾਈ ਦਿੱਤੀ

ਰੰਗਾਂ ਦਾ ਤਿਉਹਾਰ ਅਨੇਕਤਾ ਵਿੱਚ ਏਕਤਾ ਦੀ ਭਾਵਨਾ ਦੇ ਨਾਲ ਮਨਾਉਣ : ਰਾਜਪਾਲ ਪ੍ਰੋਫੈਸਰ ਘੋਸ਼