Saturday, October 11, 2025

Chandigarh

ਸੌਂਦ ਨੇ ਜਸਵਿੰਦਰ ਭੱਲਾ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟਾਇਆ

August 22, 2025 05:34 PM
SehajTimes

ਚੰਡੀਗੜ੍ਹ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬੀ ਕਾਮੇਡੀਅਨ ਅਤੇ ਅਦਾਕਾਰ ਜਸਵਿੰਦਰ ਭੱਲਾ ਦੇ ਅਕਾਲ ਚਲਾਣੇ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਸਵਿੰਦਰ ਭੱਲਾ ਇੱਕ ਬੇਹਤਰੀਨ ਇਨਸਾਨ ਅਤੇ ਪੰਜਾਬੀਆਂ ਦਾ ਮਾਣ ਸਨ। ਉਨ੍ਹਾਂ ਕਿਹਾ ਕਿ ਭੱਲਾ ਨੇ ਸਭਨਾਂ ਦੇ ਚਿਹਰੇ ਉੱਤੇ ਸਦਾ ਹਾਸਾ ਲਿਆਂਦਾ ਹੈ। ਸੌਂਦ ਨੇ ਭੱਲਾ ਵੱਲੋਂ ਨਿਭਾਈ ਚਾਚਾ ਚਤਰਾ ਦੀ ਭੂਮਿਕਾ ਨੂੰ ਯਾਦ ਕਰਦਿਆਂ ਕਿਹਾ ਕਿ "ਤੁਸੀਂ, ਤੁਹਾਡੇ ਬੋਲ ਅਤੇ ਅਦਾਕਾਰੀ ਸਦਾ ਸਾਨੂੰ ਯਾਦ ਰਹਿਣਗੇ।" ਇਸਦੇ ਨਾਲ ਹੀ ਉਨ੍ਹਾਂ ਪਰਿਵਾਰਿਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪ੍ਰਸ਼ੰਸ਼ਕਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਰੱਬ ਨੇਕ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ।

Have something to say? Post your comment

 

More in Chandigarh

ਪੈਸਕੋ ਨੇ ਮਨਾਇਆ 47ਵਾਂ ਸਥਾਪਨਾ ਦਿਵਸ; ਸਾਬਕਾ ਸੈਨਿਕਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦੁਹਰਾਈ

ਪੀ.ਐਸ.ਪੀ.ਸੀ.ਐਲ. ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਪਹੁੰਚ

ਵਿਸ਼ਵ ਮਾਨਸਿਕ ਸਿਹਤ ਦਿਵਸ: ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ ਦੀ ਸ਼ੁਰੂਆਤ

'ਯੁੱਧ ਨਸ਼ਿਆਂ ਵਿਰੁੱਧ’ ਦੇ 223ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.2 ਕਿਲੋ ਹੈਰੋਇਨ ਸਮੇਤ 75 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਨੇ ਕਤਾਰਾਂ ‘ਚ ਖੜ੍ਹਨ ਤੇ ਵਾਰ-ਵਾਰ ਦਸਤਾਵੇਜ਼ ਜਮ੍ਹਾਂ ਕਰਵਾਉਣ ਦਾ ਝੰਜਟ ਕੀਤਾ ਖ਼ਤਮ: ਯੂਨੀਫਾਈਡ ਸਿਟੀਜ਼ਨ ਪੋਰਟਲ 'ਤੇ ਮਿਲਣਗੀਆਂ 848 ਨਾਗਰਿਕ ਸੇਵਾਵਾਂ

ਮੁੱਖ ਮੰਤਰੀ ਨੇ ਚੀਫ਼ ਜਸਟਿਸ 'ਤੇ ਜੁੱਤੀ ਮਾਰਨ ਦੀ ਕੋਸ਼ਿਸ਼ ਦੀ ਸਖ਼ਤ ਆਲੋਚਨਾ ਕੀਤੀ, ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ

ਸਤਲੁਜ ਬੁਝਾਏਗਾ ਨੰਗਲ ਵਾਸੀਆਂ ਦੀ ਪਿਆਸ: ਹਰਜੋਤ ਬੈਂਸ ਵੱਲੋਂ 16 ਕਰੋੜ ਰੁਪਏ ਦੇ ਪਾਈਪਲਾਈਨ ਪ੍ਰੋਜੈਕਟ ਦਾ ਐਲਾਨ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ

'ਯੁੱਧ ਨਸ਼ਿਆਂ ਵਿਰੁੱਧ': 222ਵੇਂ ਦਿਨ, ਪੰਜਾਬ ਪੁਲਿਸ ਵੱਲੋਂ 17.7 ਕਿਲੋ ਹੈਰੋਇਨ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਮੇਤ 77 ਨਸ਼ਾ ਤਸਕਰ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ