Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ, 22 ਟੀਮਾਂ ਵੱਲੋਂ ਘਰ ਘਰ ਲਾਰਵੇ ਦਾ ਨਰੀਖਣ

August 22, 2025 08:05 PM
ਤਰਸੇਮ ਸਿੰਘ ਕਲਿਆਣੀ

ਸੰਦੌੜ : ਸਿਵਲ ਸਰਜਨ ਮਲੇਰਕੋਟਲਾ ਡਾ.ਸੰਜੇ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਪੀ.ਐਚ.ਸੀ ਫਤਿਹਗੜ੍ਹ ਪੰਜਗਰਾਈਆਂ ਡਾ.ਜੀ.ਐਸ ਭਿੰਡਰ ਦੀ ਅਗਵਾਈ ਦੇ ਵਿੱਚ ਜਿਲ੍ਹਾ ਐਪੀਡਮਾਲੋਜਿਸਟ  ਡਾ.ਮੁਨੀਰ ਮੁਹੰਮਦ ਦੀ ਨਿਗਰਾਨੀ ਹੇਠ ਚੱਲ ਰਹੇ ਐਨ.ਵੀ.ਬੀ.ਡੀ.ਸੀ.ਪੀ,ਆਈ.ਡੀ.ਐਸ.ਪੀ ਪ੍ਰੋਗਰਾਮ ਅਧੀਨ ਸਿਹਤ ਵਿਭਾਗ ਬਲਾਕ ਪੰਜਗਰਾਈਆਂ  ਦੀਆਂ ਵੱਖ ਵੱਖ ਟੀਮਾਂ ਵੱਲੋਂ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ  ਸਰਕਾਰੀ ਦਫਤਰਾਂ ਅਤੇ ਸਕੂਲਾਂ ਵਿੱਚ ਲਾਰਵੇ ਦਾ ਨਿਰੀਖਣ ਕੀਤਾ ਗਿਆ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ, ਇਸ ਮੌਕੇ ਜਾਣਕਾਰੀ ਦਿੰਦੇ ਹੋਏ ਬੀ ਈ ਈ ਹਰਪ੍ਰੀਤ ਕੌਰ ਨੇ ਦੱਸਿਆ ਕੇ   ਵਿਭਾਗ ਦੀਆਂ ਟੀਮਾਂ ਲਗਾਤਾਰ ਡੇਂਗੂ ਤੋਂ ਬਚਾ ਲਈ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ ਅਤੇ ਡੇਂਗੂ ਦੇ ਕਾਰਨ,ਲੱਛਣ ਅਤੇ ਬਚਾਅ ਸਬੰਧੀ ਆਨਸਾਈਟ ਜਾਣਕਾਰੀ ਦੇ ਰਹੀਆਂ ਹਨ। ਲੋਕਾਂ ਨੂੰ ਜਾਗਰੁਕ ਕਰਦੇ ਹੋਏ ਰਾਜੇਸ਼ ਰਿਖੀ ਨੇ ਕਿਹਾ ਕਿ ਡੇਂਗੂ ਦਾ ਮੱਛਰ ਸਾਫ ਖੜੇ ਪਾਣੀ ਤੇ ਪੈਦਾ ਹੁੰਦਾ ਹੈ ਇਸ ਲਈ ਘਰਾਂ ਵਿੱਚ ਕਿਤੇ ਵੀ ਵਾਧੂ ਪਾਣੀ ਲਗਾਤਾਰ ਨਾ ਖੜਨ ਦਿੱਤਾ ਜਾਵੇ ਅਤੇ ਫਰਿੱਜਾਂ ਦੀਆਂ ਟਰੇਆਂ,ਕੂਲਰਾਂ ਤੇ ਹੌਦੀਆਂ ਆਦ ਨੂੰ ਹਫਤੇ ਵਿੱਚ ਇੱਕ ਵਾਰ ਚੰਗੀ ਤਰ੍ਹਾਂ ਸਾਫ ਕਰਕੇ ਭਰਿਆ ਜਾਵੇ ਅਤੇ ਆਪਣੇ ਸਰੀਰ ਨੂੰ ਮੱਛਰ ਦੇ ਕੱਟਣ ਤੋਂ ਬਚਾ ਲਈ ਢੱਕ ਕੇ ਰੱਖਦੇ ਹੋਏ ਮੱਛਰਦਾਨੀ ਸਮੇਤ ਮੱਛਰ ਰੋਕੂ ਪ੍ਰੋਡਕਟ ਵਰਤੇ ਜਾਣ ਤਾਂ ਜੋ ਡੇਂਗੂ ਤੋਂ ਪੂਰੀ ਤਰ੍ਹਾਂ ਬਚਾ ਹੋ ਸਕੇ | ਇਸ ਸਮੇਂ ਮਲਟੀਪਰਪਜ ਹੈਲਥ  ਸੁਪਰਵਾਈਜਰ ਮੇਲ ਸਤਿੰਦਰ ਸਿੰਘ, ਗੁਲਜ਼ਾਰ ਖਾਨ,ਕਰਮਦੀਨ, ਹਰਭਜਨ ਸਿੰਘ, ਸਾਦਕ ਅਲੀ, ਹਰਮਿੰਦਰ ਸਿੰਘ,ਮਪਹਵ ਮੇਲ ਕਰਮਜੀਤ ਸਿੰਘ,ਈਜਾਜ ਅਲੀ,ਰਾਜੇਸ਼ ਰਿਖੀ,ਮਨਦੀਪ ਸਿੰਘ ਕੰਗਣਵਾਲ,ਜਸਪਿੰਦਰ ਸਿੰਘ,ਲਖਵਿੰਦਰ ਸਿੰਘ, ਗੁਰਮੇਲ ਸਿੰਘ,ਮੋਹਣ ਸਿੰਘ,ਇੰਦਰਜੀਤ ਸਿੰਘ,ਗੁਰਵੀਰ ਸਿੰਘ,ਚਮਕੌਰ ਸਿੰਘ,ਜਸਵੀਰ ਸਿੰਘ,ਦਲਜੀਤ ਸਿੰਘ,ਧਰਮਜੀਤ ਸਿੰਘ,ਮਨਦੀਪ ਸਿੰਘ ਧਲੇਰ,ਕਰਮਜੀਤ ਸਿੰਘ ਮਤੋਈ,ਨਿਰਭੈ ਸਿੰਘ,ਵਿਪਨ ਕੁਮਾਰ,ਪ੍ਰਿੰਸ ਕੁਮਾਰ ਮੁਹੰਮਦ ਇਲਿਆਸ,ਗੁਰਪ੍ਰੀਤ ਸਿੰਘ ਕਰਮਜੀਤ ਸਿੰਘ,ਗਗਨਦੀਪ ਨਾਗਰ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਗਤੀਵਿਧੀਆਂ ਕੀਤੀਆਂ ਗਈਆਂ |

Have something to say? Post your comment

 

More in Malwa

ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕੌਮ ਦੀ ਪਹਿਚਾਣ: ਡਾ. ਜਗਦੀਪ ਸਿੰਘ

ਜ਼ਿਲ੍ਹਾ ਪਟਿਆਲਾ ‘ਚ ਜਨਗਣਨਾ -2027 ਦੇ ਪਹਿਲੇ ਫੇਸ ਹਾਊਸ ਲਿਸਟਿੰਗ ਸਬੰਧੀ ਸੈਲਫ ਇਨੁਮੀਰੇਸ਼ਨ ਦੀ ਸ਼ੁਰੂਆਤ

ਬੱਚਿਆਂ ਨੂੰ ਐਜੂਕੇਸ਼ਨ ਦੇ ਖੇਤਰ ਲਈ ਜਾਗਰੂਕ ਕਰਨਾ ਜਰੂਰੀ : ਪਰਮਪਾਲ ਸ਼ਾਕਿਆ

ਲਾਇਬ੍ਰੇਰੀ ਸੰਚਾਲਕ ਨਾਲ ਹੋ ਰਹੀ ਗੁੰਡਾਗਰਦੀ ਵਿਰੁੱਧ ਜਥੇਬੰਦੀਆਂ ਵੱਲੋਂ 11 ਮਈ ਨੂੰ ਧਰਨੇ ਦਾ ਐਲਾਨ!

ਪੰਜਾਬ ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮਜਦੂਰ ਦਿਵਸ ਮੌਕੇ ਕੀਤੀ ਸਾਂਝੀ ਰੈਲੀ

ਪੱਕੀ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਨੇ ਜਸਪਾਲ ਪੰਜਗਰਾਈ ਦੀ ਅਗਵਾਈ ਹੇਠ ਮਨਾਇਆ ‘ਮਜ਼ਦੂਰ ਦਿਵਸ’

ਡਾ. ਸਾਕਸ਼ੀ ਗਰਗ ਦਾ ‘ਇੰਡੀਆ ਬੁੱਕ ਆਫ਼ ਰਿਕਾਰਡਜ਼’ ਵਿੱਚ ਨਾਮ ਦਰਜ਼ : ਪ੍ਰਿੰਸੀਪਲ ਰੂਪ ਲਾਲ

ਡਾ. ਚੰਦਾ ਸਿੰਘ ਮਰਵਾਹ ਸਕੂਲ ਨੇ ਵਜ਼ੀਫਾ ਪ੍ਰੀਖਿਆ ’ਚ ਪੰਜਾਬ ਭਰ ’ਚੋਂ ਪਹਿਲਾ ਸਥਾਨ ਕੀਤਾ ਹਾਸਲ

ਪੈਨਸ਼ਨਰਾਂ ਨੇ ਮਜ਼ਦੂਰ ਦਿਹਾੜੇ ਮੌਕੇ ਕੀਤੀ ਇਕੱਤਰਤਾ 

ਮਿੱਡ-ਡੇ-ਮੀਲ ਵਰਕਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਯਾਦ