ਚੰਡੀਗੜ੍ਹ : ਹਰਿਆਣਾ ਸਰਕਾਰ ਨੇ ਹਰਿਆਣਾ ਕੌਸ਼ਲ ਰੁਜਗਾਰ ਨਿਗਮ (ਐਚਕੇਆਰਐਨ) ਰਾਹੀਂ ਵੱਖ ਵੱਖ ਵਿਭਾਗਾਂ, ਬੋਰਡਾਂ ਅਤੇ ਨਿਗਮਾਂ ਵਿੱਚ ਕੰਮ ਕਰ ਰਹੇ ਅਨੁਬੰਧ ਕਰਮਚਾਰੀਆਂ ਦਾ ਸੇਵਾ ਸਮਾ 30 ਸਤੰਬਰ, 2025 ਤੱਕ ਵਧਾਉਣ ਦਾ ਫੈਸਲਾ ਲਿਆ ਹੈ।
ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਵੱਲੋਂ ਇਸ ਸਬੰਧ ਵਿੱਚ ਇੱਕ ਪੱਤਰ ਜਾਰੀ ਕੀਤਾ ਹੈ।