Tuesday, August 26, 2025
BREAKING NEWS
ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸਦਮਾ ਬੇਟੀ ਦਾ ਦੇਹਾਂਤ ਮਸ਼ਹੂਰ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਨਹੀਂ ਰਹੇ ‘Miss Universe India 2025’ ਦਾ ਤਾਜ ਰਾਜਸਥਾਨ ਦੀ ਮਨਿਕਾ ਵਿਸ਼ਵਕਰਮਾ ਦੇ ਸਿਰ ਸਜਿਆ ਬੱਦਲ ਫ਼ਟਣ ਕਾਰਨ ਚੰਡੀਗੜ੍ਹ-ਮਨਾਲੀ ਹਾਈਵੇਅ ਬੰਦਜੰਮੂ-ਕਸ਼ਮੀਰ ਦੇ ਕਠੂਆਂ ਵਿੱਚ ਬੱਦਲ ਫ਼ੱਟਣ ਕਾਰਨ 7 ਲੋਕਾਂ ਦੀ ਮੌਤਲੈਂਡ ਪੂਲਿੰਗ ਪਾਲਿਸੀ ਪੰਜਾਬ ਸਰਕਾਰ ਨੇ ਲਈ ਵਾਪਸ ਆਕਸੀਜਨ ਸਿਲੰਡਰ ਫਟਣ ਕਾਰਨ ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਵਾਪਰਿਆ ਹਾਦਸਾਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨ

Chandigarh

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 26 ਵੀ ਮੀਟਿੰਗ ਹੋਵੇਗੀ 28 ਅਗਸਤ ਨੂੰ

August 25, 2025 09:03 PM
SehajTimes

ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 26 ਵੀ ਮੀਟਿੰਗ, ਮਿਤੀ 28-08-2025 ਨੂੰ  ਸਰਦਾਰ ਜਸਵੀਰ ਸਿੰਘ ਗੜ੍ਹੀ  ਚੇਅਰਮੈਨ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ  ਦੀ ਪ੍ਰਧਾਨਗੀ ਹੇਠ ਪੰਜਾਬ ਭਵਨ ਸੈਕਟਰ-3 ਚੰਡੀਗੜ੍ਹ ਦੇ ਕਮੇਟੀ ਰੂਮ ਵਿਖੇ ਹੋਵੇਗੀ ।

ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਕਮਿਸ਼ਨ ਦੀ ਇਹ ਮੀਟਿੰਗ ਪੰਜ ਸਾਲ ਬਾਅਦ ਹੋਣ ਜਾ ਰਹੀ ਹੈ ਅਤੇ ਪਹਿਲਾਂ ਇਹ ਮੀਟਿੰਗ ਸਾਲ 2019 ਵਿਚ ਹੋਈ ਸੀ।
ਬੁਲਾਰੇ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਕਮਿਸ਼ਨ ਦੇ ਗੈਰ ਸਰਕਾਰੀ ਮੈਂਬਰਾਂ  ਤੋਂ ਇਲਾਵਾ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ, ਡਾਇਰੈਕਟਰ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਅਤੇ ਡਾਇਰੈਕਟਰ ਸਮਾਜਿਕ ਨਿਆਂ ਤੇ ਅਧਿਕਾਰਤਾ ਵਿਭਾਗ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਸਬੰਧੀ ਕਾਰਵਾਈ ਦਾ ਮੁਲਾਂਕਣ ਵੀ ਕੀਤਾ ਜਾਵੇਗਾ।

 
 

Have something to say? Post your comment

 

More in Chandigarh

ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਹਾਈਟੈਕ ਮੈਟਲ ਕਲੱਸਟਰ ਦਾ ਦੌਰਾ ਕੀਤਾ

ਮੰਡੀ ਲੇਬਰ ਰੇਟ 'ਚ ਵਾਧਾ ਕਰਨ ਦਾ ਆੜ੍ਹਤੀ ਐਸੋਸੀਏਸ਼ਨ ਨੇ ਕੀਤਾ ਸਵਾਗਤ

ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ

ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਵੱਲੋਂ ਮਨੀਸ਼ ਸਿਸੋਦੀਆ ਦੇ ਭੜਕਾਊ ਅਤੇ ਗ਼ੈਰਕਾਨੂੰਨੀ ਬਿਆਨ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ

ਸਿਹਤ ਵਿਭਾਗ ਵਲੋਂ ਅੱਖਾਂ ਦਾਨ ਪੰਦਰਵਾੜਾ ਅੱਜ ਤੋਂ ਸ਼ੁਰੂ

ਪਾਰਕਾਂ ਦੀ ਸਾਂਭ- ਸੰਭਾਲ ਅਤੇ ਵਿਕਾਸ ਕਾਰਜਾਂ ਦੀ ਰਫਤਾਰ ਹੋਈ ਤੇਜ਼

ਰਾਈਜ਼ਿੰਗ ਪੰਜਾਬ:  ਸੁਝਾਅ ਤੋਂ ਹੱਲ, ਪਹਿਲਕਦਮੀ ਉਦਯੋਗਿਕ ਵਿਕਾਸ ਲਈ ਬੇਹਤਰੀਨ ਸਾਬਤ ਹੋਣਗੇ : ਸੰਜੀਵ ਅਰੋੜਾ

ਜ਼ਿੰਦਗੀਆਂ ਵਿੱਚ ਰੋਸ਼ਨੀ ਭਰਨਾ : ਡਾ. ਬਲਬੀਰ ਸਿੰਘ ਨੇ ਅੱਖਾਂ ਦਾਨ ਸਬੰਧੀ ਮੁਹਿੰਮ ਜਰੀਏ ਅੰਨ੍ਹੇਪਣ ਨੂੰ ਠੀਕ ਕਰਨ ਦੀ ਕੀਤੀ ਅਗਵਾਈ

ਯੁੱਧ ਨਸ਼ਿਆਂ ਵਿਰੁੱਧ’: 177ਵੇਂ ਦਿਨ, ਪੰਜਾਬ ਪੁਲਿਸ ਨੇ 360 ਥਾਵਾਂ ’ਤੇ ਕੀਤੀ ਛਾਪੇਮਾਰੀ : 76 ਨਸ਼ਾ ਤਸਕਰ ਕਾਬੂ

ਡਾ. ਬਲਬੀਰ ਸਿੰਘ ਵੱਲੋਂ ਨਸ਼ੇ ਦੀਆਂ ਆਦੀ ਔਰਤਾਂ ਲਈ ਕਪੂਰਥਲਾ ਅਤੇ ਅੰਮ੍ਰਿਤਸਰ ‘ਚ ‘ਵਨ ਸਟਾਪ ਇੰਟੀਗ੍ਰੇਟਿਡ ਪ੍ਰੋਗਰਾਮ' ਲਾਂਚ