Saturday, November 01, 2025

Haryana

ਪੋਰਟਲ ਕਿਸਾਨਾਂ ਦੀ ਸੁਰੱਖਿਆ ਦੀ ਗਾਰੰਟੀ, ਵਿਪੱਖ ਦੀ ਦੁਕਾਨਦਾਰੀ ਜਨਤਾ ਨੇ ਕੀਤੀ ਬੰਦ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

August 25, 2025 11:45 PM
SehajTimes

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਵਿਪੱਖ ਲਗਾਤਾਰ ਪੋਰਟਲ ਨੂੰ ਬਦਨਾਮ ਕਰਨ ਦੀ ਕੌਸ਼ਿਸ਼ ਕਰਦਾ ਰਿਹਾ ਹੈ, ਜਦੋਂ ਕਿ ਸੱਚਾਈ ਇਹ ਹੈ ਕਿ ਅੱਜ ਇਨ੍ਹਾਂ ਪੋਰਟਲਾਂ ਨਾਲ ਹੀ ਕਿਸਾਨ ਸਮੇਤ ਆਮ ਜਨਤਾ ਸੁਰੱਖਿਅਤ ਹੈ। ਭਲਾਈਕਾਰੀ ਯੋਜਨਾਵਾਂ ਦਾ ਲਾਭ ਹੁਣ ਪੋਰਟਲ ਰਾਹੀਂ ਸਿੱਧੇ ਲੋਕਾਂ ਦੇ ਘਰ ਤੱਕ ਪਹੁੰਚ ਰਿਹਾ ਹੈ।

ਮੁੱਖ ਮੰਤਰੀ ਅੱਜ ਵਿਧਾਨਸਭਾ ਦੇ ਮੌਨਸੂਨ ਸੈਸ਼ਨ ਦੌਰਾਨ ਆਪਣੀ ਪ੍ਰਤੀਕਿਰਿਆ ਦੇ ਰਹੇ ਸਨ।

ਉਨ੍ਹਾਂ ਨੇ ਕਿਹਾ ਕਿ ਪਹਿਲਾਂ ਲੋਕ ਮੁਆਵਜੇ ਦੇ ਪੈਸੇ ਦਾ ਇੰਤਜਾਰ ਕਰਦੇ ਰਹਿੰਦੇ ਸਨ ਪਰ ਇਹ ਰਕਮ ਵਿੱਚਕਾਰ ਹੀ ਕਿਤੇ ਗਾਇਬ ਹੋ ਜਾਂਦੀ ਸੀ। ਉਨ੍ਹਾਂ ਨੇ ਕਿਹਾ ਕਿ ਵਿਧਾਨਸਭਾ ਚੌਣ ਵਿੱਚ ਵਿਪੱਖ ਨੇ ਪੋਰਟਲ ਵਿਰੁੱਧ ਦੁਸ਼ਪ੍ਰਚਾਰ ਕੀਤਾ ਅਤੇ ਸੱਤਾ ਵਿੱਚ ਆਉਣ 'ਤੇ ਇਸ ਨੂੰ ਬੰਦ ਕਰਨ ਦੀ ਗੱਲ ਕਹੀ ਸੀ, ਪਰ ਜਨਤਾ ਨੇ ਚੌਣ ਵਿੱਚ ਉਨ੍ਹਾਂ ਦੀ ਦੁਕਾਨਦਾਰੀ ਹੀ ਬੰਦ ਕਰ ਦਿੱਤੀ।

ਮੁੱਖ ਮੰਤਰੀ ਨੇ ਦੱਸਿਆ ਕਿ ਸਰਕਾਰ ਨੇ ਮੁਆਵਜਾ ਪੋਰਟਲ ਖੋਲ੍ਹ ਦਿੱਤਾ ਹੈ। ਜਿਨ੍ਹਾਂ ਪਿੰਡਾਂ ਵਿੱਚ ਪਾਣੀ ਭਰਨ ਨਾਲ ਫਸਲ ਖਰਾਬ ਹੋਈ ਹੈ ਉੱਥੇ ਕਿਸਾਨ ਪੋਰਟਲ 'ਤੇ ਆਪਣੇ ਨੁਕਸਾਨ ਦੀ ਜਾਣਕਾਰੀ ਦਰਜ ਕਰ ਸਕਦੇ ਹਨ ਜਿਸ ਨਾਲ ਸਬੰਧਿਤ ਵਿਭਾਗ ਦੇ ਅਧਿਕਾਰੀ ਵੱਨੋਂ ਵੈਰੀਫਾਈ ਕੀਤਾ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗੇ੍ਰਸ ਸਰਕਾਰ ਦੇ ਕਾਰਜਕਾਲ ਵਿੱਚ ਕਿਸਾਨਾਂ ਨੂੰ ਫਸਲ ਖਰਾਬ ਦਾ ਸਿਰਫ਼ 1158 ਕਰੋੜ ਰੁਪਏ ਦਾ ਮੁਆਵਜਾ ਦਿੱਤਾ ਗਿਆ ਸੀ ਜਦੋਂ ਕਿ ਮੌਜ਼ੂਦਾ ਸਰਕਾਰ ਹੁਣ ਤੱਕ 15,500 ਕਰੋੜ ਰੁਪਏ ਦਾ ਮੁਆਵਜਾ ਕਿਸਾਨਾਂ ਨੂੰ ਜਾਰੀ ਕਰ ਚੁੱਕੀ ਹੈ। ਪਿਛਲੇ ਦਿਨਾਂ ਵਿੱਚ ਹੀ ਸਰਕਾਰ ਨੇ 78 ਕਰੋੜ 50 ਲੱਖ ਰੁਪਏ ਦੀ ਮੁਆਵਜਾ ਰਕਮ ਕਿਸਾਨਾਂ ਨੂੰ ਜਾਰੀ ਕੀਤੀ ਹੈ। ਅੱਜ ਕਿਸਾਨਾਂ ਵੱਲੋਂ ਸੂਬਾ ਸਰਕਾਰ ਦੀ ਯੋਜਨਾਵਾਂ ਦਾ ਗੁਣਗਾਣ ਕੀਤਾ ਜਾ ਰਿਹਾ ਹੈ।

Have something to say? Post your comment

 

More in Haryana

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਿਰਧ ਆਸ਼ਰਮ ਵਿੱਚ ਮਨਾਇਆ ਦੀਵਾਲੀ ਉਤਸਵ, ਬਜੁਰਗਾਂ ਨਾਲ ਵੰਡੀਆਂ ਖੁਸ਼ੀਆਂ

ਦੀਵਾਲੀ 'ਤੇ ਪੰਚਕੂਲਾ ਨੂੰ ਸਿਹਤ ਦਾ ਤੋਹਫਾ

ਫਰੀਦਾਬਾਦ ਵਿੱਚ 15 ਫੁੱਟ ਉੱਚੇ ਆਸ਼ਾਦੀਪ ਦਾ ਪ੍ਰਜਵਲਨ - ਚਾਨਣ, ਏਕਤਾ ਅਤੇ ਆਸ ਦਾ ਮਹੋਤਸਵ : ਵਿਪੁਲ ਗੋਇਲ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਆਪਣੇ ਪਿੰਡ ਮਿਰਜਾਪੁਰ ਮਾਜਰਾ ਵਿੱਚ ਹੋਇਆ ਸ਼ਾਨਦਾਰ ਸਵਾਗਤ

ਸਰਕਾਰ ਦਾ ਟੀਚਾ ਹਰਿਆਣਾ ਨੂੰ ਨਾ ਸਿਰਫ ਭਾਰਤ ਦੀ ਸਗੋ ਵਿਸ਼ਵ ਦੀ ਖੇਡ ਰਾਜਧਾਨੀ ਬਨਾਉਣਾ : ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

ਅੰਬਾਲਾ ਕੈਂਟ ਸਿਵਲ ਹਸਪਤਾਲ ਵਿੱਚ ਕ੍ਰਿਟਿਕਲ ਕੇਅਰ ਯੂਨਿਟ (ਸੀਸੀਯੂ) ਹੋਵੇਗੀ ਸੰਚਾਲਿਤ, ਮਰੀਜਾਂ ਨੂੰ ਮਿਲੇਗੀ ਬਿਹਤਰ ਇਲਾਜ ਸਹੂਲਤਾਂ : ਊਰਜਾ ਮੰਤਰੀ ਅਨਿਲ ਵਿਜ

ਖੇਡ ਅਤੇ ਪੁਲਿਸ ਫੋਰਸਾਂ ਦਾ ਡੁੰਘਾ ਸਬੰਧ, ਚੰਗੀ ਸਿਹਤ ਦੇ ਨਾਲ-ਨਾਲ ਟੀਮ ਭਾਵਨਾ ਹੁੰਦੀ ਹੈ ਵਿਕਸਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਨਾਰੀ ਸ਼ਕਤੀ ਨੂੰ ਮਿਲਿਆ ਤੋਹਫਾ

ਭਗਵਾਨ ਸ਼੍ਰੀ ਵਿਸ਼ਵਕਰਮਾ ਜੈਯੰਤੀ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਹਰਿਆਣਾ ਵਿੱਚ ਕਾਰੀਗਰਾਂ ਨੂੰ ਵੱਡੀ ਸੌਗਾਤ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ 9 ਬ੍ਰੇਸਟ ਕੈਂਸਰ ਜਾਂਚ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ