Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕੈਪਟਨ ਸਮਰਥਕ ਵਿਧਾਇਕਾਂ ਨੇ ਸਿੱਧੂ ਖਿਲਾਫ਼ ਮੋਰਚਾ ਸੰਭਾਲਿਆ

June 07, 2021 10:45 AM
SehajTimes

ਚੰਡੀਗੜ੍ਹ : ਨਵਜੋਤ ਸਿੱਧੂ ਨੂੰ ਪਾਰਟੀ ਜਾਂ ਸਰਕਾਰ ਵਿੱਚ ਦੁਬਾਰਾ ਸਰਗਰਮ ਕਰਨ ਦੇ ਕਾਂਗਰਸ ਹਾਈਕਮਾਨ ਵਲੋਂ ਮਿਲੇ ਸੰਕੇਤਾਂ ਦੇ ਬਾਅਦ ਜਿੱਥੇ ਕੈਪਟਨ ਸਮਰਥਕ ਵਿਧਾਇਕਾਂ ਨੇ ਸਿੱਧੂ ਖਿਲਾਫ ਮੋਰਚਾ ਸੰਭਾਲ ਲਿਆ ਹੈ ਉਥੇ ਹੀ, ਬਾਜਵਾ ਨੇ ਸਿੱਧੂ ਦੇ ਪੱਖ ਵਿੱਚ ਹਾਈਕਮਾਨ ਨੂੰ ਖੁੱਲ੍ਹਾ ਪੱਤਰ ਲਿਖ ਦਿੱਤਾ ਹੈ। ਮੁੱਖ ਮੰਤਰੀ ਦੇ ਸਮਰਥਕਾਂ ਅਤੇ ਵਿਰੋਧੀਆਂ ਵਿੱਚ ਬੇਚੈਨੀ ਪੈਦਾ ਹੋ ਰਹੀ ਹੈ ਕਿਉਂਕਿ ਉਨ੍ਹਾਂ ਨੂੰ ਭਰੋਸਾ ਨਹੀਂ ਹੈ ਕਿ ਸਿੱਧੂ ਆਪਣੀ ਬਿਆਨਬਾਜ਼ੀ ਬੰਦ ਕਰਣਗੇ। ਸੂਬੇ ਵਿੱਚ Navjot Singh Sidhu ਹੀ ਸਨ ਜਿਨ੍ਹਾਂ ਨੇ ਸਭ ਤੋਂ ਪਹਿਲਾਂ ਬਹਬਲਕਲਾਂ ਮਾਮਲੇ ਵਿੱਚ ਕੈਪਟਨ ਸਰਕਾਰ ਦੀ ਕਾਰਗੁਜਾਰੀ ਉੱਤੇ ਸਵਾਲ ਚੁੱਕੇ ਸਨ, ਉਸਦੇ ਬਾਅਦ ਇੱਕ-ਇੱਕ ਕਰ ਕੇ ਹੋਰ ਕਾਂਗਰਸੀ ਆਗੂਆਂ ਨੇ ਵੀ ਉਨ੍ਹਾਂ ਦੀ ਗੱਲ ਨੂੰ ਸਮਰਥਨ ਦੇ ਦਿਤਾ ਸੀ। ਕੈਪਟਨ ਸਮਰਥਕ ਵਿਧਾਇਕ ਗੁਰਕੀਰਤ ਕੋਟਲੀ, ਵਿਧਾਇਕ ਲਖਬੀਰ ਸਿੰਘ ਲੱਖਾ ਸਮੇਤ ਜਿਆਦਾਤਰ ਨੇਤਾਵਾਂ ਨੇ ਹਾਈਕਮਾਨ ਵਲੋਂ ਪਾਰਟੀ ਵਿੱਚ ਟਕਸਾਲੀ ਨੇਤਾਵਾਂ ਨੂੰ ਤਰਜੀਹ ਦੇਣ ਦੀ ਅਪੀਲ ਕਰਦੇ ਹੋਏ ਸਿੱਧੂ ਨੂੰ ਖੁੱਲੀ ਨਸੀਹਤ ਦਿਤੀ ਹੈ ਕਿ ਜੇਕਰ ਉਨ੍ਹਾਂ ਪਾਰਟੀ ਵਿੱਚ ਰਹਿਣਾ ਹੈ ਤਾਂ ਉਨ੍ਹਾਂ ਨੂੰ ਪਹਿਲਾਂ ਆਪਣੀ ਬਿਆਨਬਾਜ਼ੀ ਬੰਦ ਕਰਣੀ ਪਵੇਗੀ ਅਤੇ ਮੁੱਖ ਅਹੁੱਦਾ ਮਿਲਣ ਮਗਰੋਂ ਉਨ੍ਹਾਂ ਨੂੰ ਪਾਰਟੀ ਦੀ ਬਿਹਤਰੀ ਲਈ ਕੰਮ ਕਰਨਾ ਪਵੇਗਾ। ਇਸਤੋਂ ਪਹਿਲਾਂ ਪੰਜਾਬ ਕਾਂਗਰਸ ਮੁਖੀ ਹਰੀਸ਼ ਰਾਵਤ ਨੇ ਕਿਹਾ ਸੀ ਕਿ ਪਾਰਟੀ ਹਾਈਕਮਾਨ ਨੇ ਨਵਜੋਤ ਸਿੰਘ ਸਿੱਧੂ ਨੂੰ ਫਿਰ ਸਰਗਰਮ ਕਰਨ ਦਾ ਫੈਸਲਾ ਲਿਆ ਹੈ । ਇਸ ਦੇ ਨਾਲ ਹੀ ਹੁਣ ਛੇਤੀ ਹੀ ਦਿੱਲੀ ਦੀ ਮੀਟਿੰਗ ਦੇ ਬਾਅਦ ਮੁੱਖ ਮੰਤਰੀ ਅਮਰਿੰਦਰ ਸਿੰਘ ਨਰਾਜ ਨੇਤਾਵਾਂ ਨੂੰ ਮਨਾਉਣ ਲਈ ਲੰਚ ਜਾਂ ਡਿਨਰ ਡਿਪਲੋਮੇਸੀ ਸ਼ੁਰੂ ਕਰ ਸੱਕਦੇ ਹਨ ।  

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ