Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਗਰੀਬ ਪਰਿਵਾਰਾਂ ਦੇ ਹੱਕਾਂ ਦੀ ਸੁਰੱਖਿਆ ਪ੍ਰਤੀ ਸਰਕਾਰ ਪੂਰੀ ਤਰ੍ਹਾਂ ਸੰਵੇਦਨਸ਼ੀਲ : ਮੁੱਖ ਮੰਤਰੀ

August 26, 2025 11:01 PM
SehajTimes

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਰਾਜ ਸਰਕਾਰ ਗਰੀਬ ਪਰਿਵਾਰਾਂ ਦੇ ਹੱਕਾਂ ਦੀ ਸੁਰੱਖਿਆ ਪ੍ਰਤੀ ਸਰਕਾਰ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ। ਵਿਪੱਖ ਵੱਲੋਂ ਬੀਪੀਐਲ ਕਾਰਡ ਨੂੰ ਲੈ ਕੇ ਕੀਤੀ ਜਾ ਰਹੀ ਭ੍ਰਾਮਕ ਗੱਲਾਂ ਦੇ ਵਿਪਰਿਤ ਸਰਕਾਰ ਨੇ ਇਸ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ ਅਤੇ ਸਰਲ ਬਣਾਇਆ ਹੈ।

ਵਿਧਾਨਸਭਾ ਵਿੱਚ ਚੱਲ ਰਹੇ ਮੌਨਸੂਨ ਸੈਸ਼ਨ ਦੌਰਾਨ ਪ੍ਰਤਿਕਿਰਿਆ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਜਦੋਂ ਵਿਪੱਖ ਦੇ ਲੋਕਾਂ ਨੇ ਗਰੀਬ ਵਿਅਕਤੀ ਦੇ ਬੀ.ਪੀ.ਐਲ ਕਾਰਡ ਨਹੀਂ ਬਨਾਉਣ ਲਈ ਹੱਲਾ ਕੀਤਾ ਤਾਂ ਸੂਬਾ ਸਰਕਾਰ ਨੇ ਖ਼ੁਦ ਵੈਰੀਫਿਕੇਸ਼ਨ ਲਈ ਪੋਰਟਲ ਖੋਲਿਆ ਜਿਸ ਦੇ ਰਾਹੀਂ ਕੋਈ ਵੀ ਪਰਿਵਾਰ ਆਪਣੀ ਆਮਦਣ ਦਾ ਬਿਯੌਰਾ ਪੋਰਟਲ 'ਤੇ ਖ਼ੁਦ ਦਰਜ ਕਰ ਸਕਦਾ ਸੀ ਤਾਂ ਜੋ ਉਨ੍ਹਾਂ ਨੂੰ ਬੀ.ਪੀ.ਐਲ ਕਾਰਡ ਨਾਲ ਜੁੜੀ ਯੋਜਨਾਵਾਂ ਅਤੇ ਲਾਭ ਦਾ ਫਾਇਦਾ ਸਮੇ ਸਿਰ ਮਿਲ ਸਕੇ।

ਉਨ੍ਹਾਂ ਨੇ ਸਪਸ਼ਟ ਕੀਤਾ ਕਿ ਬੀ.ਪੀ.ਐਲ ਕਾਰਡ ਆਮਦਣ ਦਾ ਮਾਮਲਾ ਆਟੋਮੇਟਿਕ ਪੋਰਟਲ ਨਾਲ ਜੁੜਿਆ ਹੋਇਆ ਹੈ। ਪੋਰਟਲ 'ਤੇ ਦਰਜ ਡੇਟਾ ਨੂੰ ਸਬੰਧਿਤ ਅਧਿਕਾਰੀ ਫੇਰੀਫਾਈ ਕਰਦੇ ਹਨ ਅਤੇ ਜੇਕਰ ਕਿਸੇ ਦੀ ਆਮਦਣ ਵੱਧ ਪਾਈ ਜਾਂਦੀ ਹੈ ਤਾਂ ਕਾਰਡ ਆਪਣੇ ਆਪ ਹੀ ਕੈਂਸਲ ਹੋ ਜਾਂਦਾ ਹੈ। ਇਸ ਪੂਰੀ ਪ੍ਰਕਿਰਿਆ ਦਾ ਟੀਚਾ ਪਾਰਦਰਸ਼ਿਤਾ ਬਣਾਏ ਰੱਖਣਾ ਅਤੇ ਵਾਸਤਵਿਕ ਯੋਗ ਪਰਿਵਾਰਾਂ ਤੱਕ ਲਾਭ ਪਹੁੰਚਾਉਣਾ ਹੈ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ