Tuesday, March 24, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਰਾਣਾ ਸੋਢੀ ਨੇ ਪੀਜੀਆਈ ਦੇ ਡਾਕਟਰਾਂ ਨਾਲ ਕੀਤੀ ਗੱਲਬਾਤ, ਓਲੰਪੀਅਨ ਮਿਲਖਾ ਸਿੰਘ ਦੀ ਸਿਹਤ ਬਾਰੇ ਲਈ ਖ਼ਬਰਸਾਰ

June 07, 2021 05:41 PM
SehajTimes

ਚੰਡੀਗੜ੍ਹ :ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਕੌਮੀ ਮਾਣ ਅਤੇ ਓਲੰਪੀਅਨ ਮਿਲਖਾ ਸਿੰਘ ਦੀ ਸਿਹਤ ਬਾਰੇ ਖ਼ਬਰਸਾਰ ਲੈਣ ਲਈ ਪੀਜੀਆਈ ਦੇ ਡਾਕਟਰਾਂ ਨਾਲ ਗੱਲਬਾਤ ਕੀਤੀ। ਰਾਣਾ ਸੋਢੀ ਨੇ ਅੱਜ ਇਥੇ ਜਾਰੀ ਇੱਕ ਬਿਆਨ ਵਿੱਚ ਕਿਹਾ, “ਮੈਨੂੰ ਪੀਜੀਆਈ ਦੇ ਡਾਕਟਰਾਂ ਤੋਂ ਇਹ ਜਾਣ ਕੇ ਰਾਹਤ ਮਿਲੀ ਹੈ ਕਿ ਮਿਲਖਾ ਸਿੰਘ ਜੀ ਦੀ ਹਾਲਤ ਹੁਣ ਸਥਿਰ ਹੈ ਅਤੇ ਇਲਾਜ ਦਾ ਅਸਰ ਹੋ ਰਿਹਾ ਹੈ।” ਫਲਾਇੰਗ ਸਿੱਖ ਦੇ ਪਰਿਵਾਰ ਨੂੰ ਉਨ੍ਹਾਂ ਦੇ ਬਿਹਤਰ ਇਲਾਜ ਅਤੇ ਡਾਕਟਰੀ ਦੇਖਭਾਲ ਨੂੰ ਯਕੀਨੀ ਬਣਾਉਂਦਿਆਂ ਰਾਣਾ ਸੋਢੀ ਨੇ ਕਿਹਾ ਕਿ “ਮੈਂ ਉਨ੍ਹਾਂ ਦੀ ਜਲਦ ਤੋਂ ਜਲਦ ਅਤੇ ਮੁਕੰਮਲ ਸਿਹਤਯਾਬੀ ਲਈ ਕਾਮਨਾ ਅਤੇ ਅਰਦਾਸ ਕਰਦਾ ਹਾਂ।”
1960 ਦੇ ਰੋਮ ਓਲੰਪੀਅਨ ਅਤੇ ਸਾਬਕਾ ਰਾਸ਼ਟਰਮੰਡਲ ਖੇਡਾਂ ਦੇ ਚੈਂਪੀਅਨ ਨੂੰ 3 ਜੂਨ ਨੂੰ ਸਾਹ ਲੈਣ ਵਿੱਚ ਮੁਸ਼ਕਲ ਸਬੰਧੀ ਸ਼ਿਕਾਇਤ ਤੋਂ ਬਾਅਦ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀਜੀਆਈ) ਵਿਖੇ ਦਾਖਲ ਕਰਵਾਇਆ ਗਿਆ ਸੀ।

---

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਘਰੇਲੂ ਕਲੇਸ਼ ਕਾਰਨ ਵਿਆਹੁਤਾ ਨੇ ਕੀਤੀ ਖੁਦਕੁਸ਼ੀ 

ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼

ਮਹਿਲਾਵਾਂ ਦੀ ਸਿਹਤ ਤੇ ਸਨਮਾਨ ਲਈ ਮਾਨ ਸਰਕਾਰ ਦਾ ਮਜ਼ਬੂਤ ਕਦਮ—127.95 ਕਰੋੜ ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ: ਡਾ. ਬਲਜੀਤ ਕੌਰ

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ*