Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਆਵਾਰਾ ਕੁੱਤਿਆਂ ਨੇ 14 ਬਕਰੀਆਂ ਨੂੰ ਨੋਚ ਨੋਚ ਕੇ ਮਾਰ ਦਿੱਤਾ

August 28, 2025 07:57 PM
SehajTimes

ਮਾਲੇਰਕੋਟਲਾ : ਗੁਰਪ੍ਰੀਤ ਸਿੰਘ ਪੁੱਤਰ ਸਿੰਦਰ ਸਿੰਘ ਵਾਸੀ ਵਾਰਡ ਨੰਬਰ 5 ਰਾਜਿੰਦਰ ਨਗਰ ਮਾਲੇਰਕੋਟਲਾ ਨੇ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਨੂੰ ਦਰਖਾਸਤ ਦੇ ਕੇ ਮੰਗ ਕੀਤੀ ਹੈ ਕਿ ਆਵਾਰਾ ਖੂੰਖਾਰ ਕੁੱਤਿਆ ਨੇ ਦਰਜਨ ਤੌਂ ਵੱਧ ਬਕਰੀਆਂ ਨੂੰ ਨੋਚ ਨੋਚ ਕੇ ਮਾਰ ਦੇਣ ਤੇ 5,60000 ਰੂਪਏ ਦਾ ਮੁਆਵਜਾ ਦਿੱਤਾ ਜਾਵੇ। ਗੁਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਬਕਰੀਆਂ ਪਾਲਦਾ ਹਾਂ ਤੇ ਇਹਨਾਂ ਦਾ ਦੁੱਧ ਵੇਚ ਕੇ ਮੈਂ ਆਪਣਾ ਪ੍ਰੀਵਾਰ ਪਾਲਦਾ ਹਾਂ। ਅੱਜ ਸਵੇਰੇ ਕਰੀਬ ਸਾਢੇ ਬਾਰਾਂ ਵਜੇ ਬਕਰੀਆਂ ਵਾਲੇ ਮਕਾਨ ਵਿੱਚ ਗਿਆ ਤਾਂ ਉਥੇ ਆਵਾਰਾ ਕੁਤਿਆ ਨੇ 14 ਬਕਰੀਆਂ ਨੂੰ ਪਾੜ ਕੇ ਮਾਰ ਦਿੱਤਾ ਸੀ। ਇੱਕ ਬੱਕਰੀ ਦੀ ਕੀਮਤ ਚਾਲੀ ਹਾਜਾਰ ਰੂਪੇ ਦੀ ਕੀਮਤ ਹੈ, ਜਿਸ ਦੀ ਕੁੱਲ ਕੀਮਤ 5,60000 ਰੁਪਏ ਦਾ ਨੁਕਸਾਨ ਹੋਇਆ ਹੈ।ਉਸ ਦਾ ਮੁਆਵਜਾ ਦਿੱਤਾ ਜਾਵੇ। ਇਥੇ ਇਹ ਗੱਲ ਵੀ ਦੱਸਣਯੋਗ ਹੈ ਕਿ ਨਗਰ ਕੌਂਸਲ ਵਲੋਂ ਕੁੱਤੀਆਂ ਨੂੰ ਖੱਸੀ ਕੀਤਾ ਜਾਂਦਾ ਹੈ ਪਰ ਸ਼ਹਿਰ ਦੇ ਵਿਚ ਤੇ ਸ਼ਹਿਰ ਦੇ ਬਾਹਰਲੇ ਪਾਸੇ ਕੁੱਤੀਆਂ ਦੇ ਝੂੰਡਾ ਨੇ ਸਕੂਲ ਜਾਣ ਵਾਲੇ ਬਚਿਆਂ ਤੇ ਬਜ਼ੁਰਗਾਂ ਨੂੰ ਲਗਣਾ ਔਖਾ ਹੈ।ਪਰ ਜਦੋਂ ਵੀ ਨਗਰ ਕੌਂਸਲ ਦੇ ਅਧਿਕਾਰੀਆਂ ਜਾ ਜ਼ਿਲ੍ਹਾ ਪ੍ਰਸ਼ਾਸਨ ਨਾਲ ਲੱਗ ਕਰ ਲੈਵੋ ਤਾਂ ਉਹਨਾਂ ਦਾ ਇੱਕੋ ਜਵਾਬ ਹੁੰਦਾ ਹੈ ਟੈਂਡਰ ਕਰ ਦਿੱਤਾ ਹੈ ਛੇਤੀ ਹੀ ਇਸ ਦਾ ਹੱਲ ਹੋ ਜਾਵੇਗਾ ‌। ਚਰਚਾ ਤਾ ਸ਼ਹਿਰ ਵਿਚ ਇਹ ਵੀ ਹੈ ਕਿ ਕਾਗਜ਼ਾਂ ਵਿੱਚ ਤਾਂ ਲੱਖਾਂ ਰੁਪਏ ਦੇ ਖਰਚੇ ਇਹਨਾਂ ਆਵਾਰਾ ਕੁੱਤਿਆਂ ਨੂੰ ਖੱਸੀ ਕਰਨ ਦੇ ਪਾ ਦਿੱਤੇ ਗਏ ਹਨ। ਜਦੋ ਇਸ ਸਬੰਧੀ ਨਗਰ ਕੌਂਸਲ ਦੇ ਸਬੰਧਤ ਬਰਾੰਚ ਦੇ ਅਧੀਕਾਰੀ ਨਾਲ ਗੱਲ ਕੀਤੀ ਤਾਂ ਉਹਨਾਂ ਕਿਹਾ ਕਿ ਮੈਂ ਕੱਲ ਹੀ ਆਇਆ ਹਾਂ ਰਿਕਾਰਡ ਵੇਖ ਕੇ ਹੀ ਦੱਸ ਸਕਦਾ ਹਾਂ ਕਿ ਟੈੰਡਰ ਹੋਇਆ ਹੈ ਜਾਂ ਨਹੀਂ।

Have something to say? Post your comment

 

More in Malwa

ਪਟਿਆਲਾ ਵਿੱਚ ਗੰਨਾ ਕਿਸਾਨਾਂ ਨੂੰ ਯੂਰੀਆ ਦੀ ਸਹੀ ਵਰਤੋਂ ਲਈ ਜਾਗਰੂਕ ਕੀਤਾ ਗਿਆ

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ

ਪੁੱਟੀਆਂ ਹੋਈਆਂ ਸੜਕਾਂ ਦਾ ਕੰਮ ਤੁਰੰਤ ਪ੍ਰਭਾਵ ਤੋਂ ਸ਼ੁਰੂ ਕਰਨ ਦੀ ਹਦਾਇਤ : ਡਾ ਹਿਮਾਂਸ਼ੂ ਅਗਰਵਾਲ

ਪੰਜਾਬੀ ਯੂਨੀਵਰਸਿਟੀ ਅੱਜ ਮਨਾਏਗੀ ਆਪਣਾ 65ਵਾਂ ਸਥਾਪਨਾ ਦਿਵਸ

ਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਮਿਲਾਵਟ ਨੂੰ ਰੋਕਣ ਲਈ ਮੁਹਿੰਮ

ਰਾਘਵ ਚੱਢਾ ਨੇ ਸਾਥੀਆਂ ਸਮੇਤ ਪੰਜਾਬ ਨਾਲ ਕੀਤੀ ਵੱਡੀ ਗੱਦਾਰੀ : ਸੰਦੀਪ ਸਿੰਘ ਕੰਮੇਆਣਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂ ਅੰਮ੍ਰਿਤਸਰ ਰਵਾਨਾ 

ਸੁਨਾਮ ਵਿਖੇ ਨਗਰ ਕੀਰਤਨ ਸਜਾਇਆ 

ਕੁਲਵਿੰਦਰ ਨਾਮਧਾਰੀ ਲਾਇਨਜ ਕਲੱਬ ਰਾਇਲਜ ਦੇ ਪ੍ਰਧਾਨ ਬਣੇ 

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ; ਭੂਪਿੰਦਰਾ ਰੋਡ 'ਤੇ ਕੀਤੇ ਚਲਾਨ