Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਖੇਡ ਨੀਤੀ ਦੀ ਬਦੌਲਤ ਸੂਬੇ ਦੇ ਯੁਵਾ ਖੇਡਾਂ ਵਿੱਚ ਛੋਹ ਰਹੇ ਨਵੀਂ ਬੁਲੰਦੀਆਂ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

August 29, 2025 11:25 PM
SehajTimes

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਨਵੀਂ ਖੇਡ ਨੀਤੀ ਦਾ ਸਕਾਰਾਤਮਕ ਅਸਰ ਦਿਖਾਈ ਦੇ ਰਿਹਾ ਹੈ ਅਤੇ ਇਸੀ ਦਾ ਨਤੀਜਾ ਹੈ ਕਿ ਸੂਬੇ ਦੇ ਨੌਜੁਆਨ ਖੇਡਾਂ ਦੇ ਖੇਤਰ ਵਿੱਚ ਨਵੀਂ ਬੁਲੰਦੀਆਂ ਹਾਸਲ ਕਰ ਰਹੇ ਹਨ।

ਮੁੱਖ ਮੰਤਰੀ ਨੇ ਇਹ ਗੱਲ ਨਵੀਂ ਦਿੱਲੀ ਸਥਿਤ ਹਰਿਆਣਾ ਭਵਨ ਵਿੱਚ ਪਲਵਲ ਜਿਲ੍ਹਾ ਦੇ ਪਿੰਡ ਮੁਨਿਰਗੜੀ ਦੇ ਯੁਵਾ ਨਿਸ਼ਾਨੇਬਾਜ ਸ੍ਰੀ ਕਪਿਲ ਬੈਸਲਾ ਵੱਲੋਂ ਕੀਤੀ ਗਈ ਮੁਲਾਕਾਤ ਦੌਰਾਨ ਕਹੀ। ਇਸ ਮੌਕੇ 'ਤੇ ਉਨ੍ਹਾਂ ਨੇ ਸ੍ਰੀ ਕਪਿਲ ਬੈਸਲਾ ਨੂੰ ਗੋਲਡ ਅਤੇ ਸਿਲਵਰ ਮੈਡਲ ਜਿੱਤਣ 'ਤੇ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀ।

ਗੌਰਤਲਬ ਹੈ ਕਿ ਕਜਾਕੀਸਤਾਨ ਦੇ ਸ਼ਿਆਮਕੇਂਟ ਵਿੱਚ ਆਯੋਜਿਤ 16ਵੀਂ ਏਸ਼ਿਆਈ ਨਿਸ਼ਾਨੇਬਾਜੀ ਚੈਂਪੀਅਨਸ਼ਿਨ (ਜੂਨੀਅਰ ਪੁਰਸ਼ ਵਰਗ) ਵਿੱਚ ਕਪਿਲ ਬੈਸਲਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ 243.01 ਨੰਬਰਾਂ ਦੇ ਸਕੋਰ ਦੇ ਨਾਲ ਭਾਰਤ ਨੂੰ ਪਹਿਲਾ ਗੋਲਡ ਮੈਡਲ ਦਿਵਾਇਆ। ਇਸ ਤੋਂ ਇਲਾਵਾ ਉਨ੍ਹਾਂ ਨੇ ਇੱਕ ਹੋਰ ਮੁਕਾਬਲੇ ਵਿੱਚ ਸਿਲਵਰ ਮੈਡਲ ਵੀ ਆਪਣੇ ਨਾਮ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਲਬਧੀ ਨਾ ਸਿਰਫ ਸ੍ਰੀ ਕਪਿਲ ਬੈਸਲਾ ਅਤੇ ਉਨ੍ਹਾਂ ਦੇ ਪਿੰਡ ਮੁਨਿਰਗੜੀ ਲਈ ਮਾਣ ਦੀ ਗੱਲ ਹੈ, ਸਗੋ ਪੁਰੇ ਸੂਬੇ ਅਤੇ ਦੇਸ਼ ਦਾ ਮਾਨ ਵਧਾਉਣ ਵਾਲੀ ਹੈ। ਉਨ੍ਹਾਂ ਨੇ ਸ੍ਰੀ ਬੈਸਲਾ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।

ਇਸ ਮੌਕੇ 'ਤੇ ਸ੍ਰੀ ਕਪਿਲ ਬੈਸਲਾ ਦੇ ਕੋਚ ਸ੍ਰੀ ਵਿਕਾਸ ਡਾਗਰ, ਮਾਂਪੇ ਅਤੇ ਗ੍ਰਾਮੀਣ ਵੀ ਮੌਜੂਦ ਰਹੇ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ