Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਅਜੈ ਕੁਮਾਰ 16ਵੀਂ ਵਾਰ ਭਗਵਾਨ ਬਾਲਮੀਕਿ ਮੰਦਰ ਕਮੇਟੀ ਦੇ ਪ੍ਰਧਾਨ ਚੁਣੇ ਗਏ

August 31, 2025 02:44 PM
SehajTimes

ਮਾਲੇਰਕੋਟਲਾ : ਭਗਵਾਨ ਸ਼੍ਰੀ ਬਾਲਮੀਕਿ ਮੰਦਰ ਕਮੇਟੀ (ਰਜਿਸਟਰਡ) ਮੁਹੱਲਾ ਬਠਿਡੀਆ ਨੇ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਜਿਸ ਵਿੱਚ ਜਗਦੀਸ਼ ਘਈ, ਮਹਿੰਦਰ ਪਾਲ, ਰਾਮਪਾਲ, ਮਹਿੰਦਰ ਪਾਲ ਦੀਪ, ਬੱਬੂ ਰਾਮ, ਰਾਜੀਵ ਕਲਿਆਣ, ਰਾਮ ਲਾਲ, ਰਜਤ ਕਲਿਆਣ, ਸੰਦੀਪ ਮੱਟੂ, ਮਾਨਵ ਕੁਮਾਰ, ਸੰਜੇ ਗਿੱਲ, ਪਵਨ ਕੁਮਾਰ, ਬਾਦਲ ਕਲਿਆਣ ਆਦਿ ਨੇ ਸਰਬਸੰਮਤੀ ਨਾਲ ਕੌਂਸਲਰ ਅਜੈ ਕੁਮਾਰ ਅੱਜੂ ਨੂੰ 16ਵੀਂ ਵਾਰ ਪ੍ਰਧਾਨ ਚੁਣਿਆ ਅਤੇ ਉਨ੍ਹਾਂ ਨੂੰ ਕਾਰਜਕਾਰਨੀ ਬਣਾਉਣ ਦਾ ਅਧਿਕਾਰ ਦਿੱਤਾ। ਇਸ ਮੌਕੇ ਵਿਪਿਨ ਕਲਿਆਣ, ਅਮਿਤ ਕੁਮਾਰ, ਬਲਰਾਜ ਕੁਮਾਰ, ਗੌਰਵ ਕੁਮਾਰ, ਰਾਕੇਸ਼ ਕੁਮਾਰ, ਹਰੀਸ਼ ਕੁਮਾਰ, ਯੁਵਰਾਜ ਕੁਮਾਰ ਆਦਿ ਨੇ ਪ੍ਰਧਾਨ ਨੂੰ ਹਾਰ ਪਾ ਕੇ ਅਤੇ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਅਜੈ ਕੁਮਾਰ ਨੇ ਕਿਹਾ ਕਿ ਭਗਵਾਨ ਸ਼੍ਰੀ ਬਾਲਮੀਕਿ ਪ੍ਰਗਟੋਤਸਵ ਤਹਿਤ 6 ਅਕਤੂਬਰ ਨੂੰ ਸ਼ੋਭਾ ਯਾਤਰਾ, 7 ਤਰੀਕ ਨੂੰ ਦੁਪਹਿਰ ਨੂੰ ਲੰਗਰ ਅਤੇ ਸ਼ਾਮ ਨੂੰ ਕੀਰਤਨ ਮਹੋਤਸਵ ਹੋਵੇਗਾ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ