Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਜਲੰਧਰ ਤੋਂ ਬਦਨਾਮ ਨਸ਼ਾ ਤਸਕਰ 3.5 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

August 31, 2025 05:36 PM
SehajTimes

ਖੇਪ ਦੇ ਸਰੋਤ ਦੀ ਪਛਾਣ ਕਰਨ ਲਈ ਜਾਂਚ ਜਾਰੀ: ਸੀਪੀ ਜਲੰਧਰ ਧਨਪ੍ਰੀਤ ਕੌਰ

ਜਲੰਧਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਢੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ 3.5 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰ ਦੀ ਪਛਾਣ ਮਨਜੀਤ ਸਿੰਘ ਵਾਸੀ ਜਲੰਧਰ ਐਨਕਲੇਵ, ਨੇੜੇ ਖਾਂਬਰਾ, ਜਲੰਧਰ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਆਦਤਨ ਨਸ਼ਾ ਤਸਕਰ ਹੈ ਅਤੇ ਉਸ ਵਿਰੁੱਧ ਪੰਜਾਬ ਅਤੇ ਨਵੀਂ ਦਿੱਲੀ ਵਿੱਚ ਐਨਡੀਪੀਐਸ ਐਕਟ ਤਹਿਤ ਤਿੰਨ ਮਾਮਲੇ ਦਰਜ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿੱਛਲੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ। ਇਸ ਆਪ੍ਰੇਸ਼ਨ ਬਾਰੇ ਵੇਰਵੇ ਸਾਂਝੇ ਕਰਦਿਆਂ ਕਮਿਸ਼ਨਰ ਆਫ ਪੁਲਿਸ (ਸੀਪੀ) ਜਲੰਧਰ ਧੰਨਪ੍ਰੀਤ ਕੌਰ ਨੇ ਦੱਸਿਆ ਕਿ ਇੱਕ ਵਿਸ਼ੇਸ਼ ਚੈਕਿੰਗ ਦੌਰਾਨ, ਇੰਸਪੈਕਟਰ ਜਸਪਾਲ ਸਿੰਘ ਦੀ ਅਗਵਾਈ ਵਾਲੀ ਸਪੈਸ਼ਲ ਸੈੱਲ ਦੀਆਂ ਪੁਲਿਸ ਟੀਮਾਂ ਨੇ ਮਨਜੀਤ ਸਿੰਘ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ। ਉਨ੍ਹਾਂ ਦੱਸਿਆ ਕਿ ਉਸਦੀ ਤਲਾਸ਼ੀ ਦੌਰਾਨ, ਪੁਲਿਸ ਟੀਮਾਂ ਨੇ ਉਸਦੀ ਕਾਲੇ ਰੰਗ ਦੀ ਕਿੱਟ ਵਿੱਚੋਂ ਹੈਰੋਇਨ ਦੀ ਖੇਪ ਅਤੇ ਡਰੱਗ ਮਨੀ ਬਰਾਮਦ ਕੀਤੀ।

ਸੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਇਹ ਖੇਪ ਕਿਸੇ ਵਿਅਕਤੀ ਨੂੰ ਡਿਲੀਵਰ ਕਰਨ ਜਾ ਰਿਹਾ ਸੀ, ਜਦੋਂ ਪੁਲਿਸ ਟੀਮਾਂ ਨੇ ਉਸ ਨੂੰ ਕਾਬੂ ਕਰ ਲਿਆ। ਉਨ੍ਹਾਂ ਅੱਗੇ ਕਿਹਾ ਕਿ ਇਸ ਖੇਪ ਦੇ ਸਰੋਤ ਅਤੇ ਉਸ ਵਿਅਕਤੀ, ਜਿਸ ਨੂੰ ਇਹ ਖੇਪ ਡਿਲੀਵਰ ਕਰਨੀ ਸੀ, ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ। ਇਸ ਸਬੰਧੀ, ਐਫਆਈਆਰ ਨੰਬਰ 222 ਮਿਤੀ 30/8/2025 ਨੂੰ ਐਨਡੀਪੀਐਸ ਐਕਟ ਦੀ ਧਾਰਾ 21ਸੀ ਅਤੇ 27ਏ ਤਹਿਤ ਥਾਣਾ ਸਦਰ ਕਮਿਸ਼ਨਰੇਟ ਜਲੰਧਰ ਵਿਖੇ ਦਰਜ ਕੀਤੀ ਗਈ ਹੈ।

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ