Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਨੈਸ਼ਨਲ ਸਪੋਰਟਸ ਡੇਅ ਮਨਾਇਆ

August 31, 2025 09:29 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਐਸ ਦੇ ਐਸ ਨਗਰ (ਮੁਹਾਲੀ) ਵੱਲੋਂ ਪ੍ਰਿਸੀਪਲ, ਗੁਰਿੰਦਰਜੀਤ ਕੌਰ ਦੀ ਅਗਵਾਈ ਹੇਠ ਮੇਜਰ ਧਿਆਨ ਚੰਦ ਨੂੰ ਸਮਰਪਿਤ, ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਵੱਲੋਂ ਨੈਸ਼ਨਲ ਸਪੋਰਟਸ ਡੇਅ ਮਨਾਇਆ ਗਿਆ। ਇਸ ਮੌਕੇ ਤੇ ਵਿਭਾਗ ਵੱਲੋਂ ਟੇਬਲ ਟੈਨਿਸ ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਕਾਲਜ ਦੇ ਲਗਭਗ 300 ਵਿਦਿਆਰਥੀ ਅਤੇ ਵਿਦਿਆਰਥਣਾਂ ਨੇ ਭਾਗ ਲਿਆ।

ਇਨਾਂ ਮੁਕਾਬਲਿਆਂ ਵਿਚ ਮੁੰਡਿਆਂ ਵਿਚੋਂ ਸੰਜੀਵ ਗਿਰ ਨੇ ਪਹਿਲਾ ਸਥਾਨ, ਸ਼ੁਭਮ ਨਾਟਾ ਨੇ ਦੂਜਾ ਅਤੇ ਜਸਨਪ੍ਰੀਤ ਸਿੰਘ ਨੇ ਕ੍ਰਮਵਾਰ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਕੁੜੀਆਂ ਵਿਚੋਂ ਸਿਮਰਜੀਤ ਕੌਰ ਨੇ ਪਹਿਲਾ, ਅਰਸ਼ਪ੍ਰੀਤ ਕੌਰ ਨੇ ਦੂਜਾ ਅਤੇ ਲਵਲੀਨ ਸੋਢੀ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਕਾਲਜ ਦੀ ਵਿਦਿਆਰਥਣ ਈਸ਼ਾ ਨੇ ਨੈਸ਼ਨਲ ਸਪੋਰਟਸ ਡੇਅ ਨੂੰ ਸਮਰਪਿਤ ਬਹੁਤ ਸੋਹਣੇ ਚਾਰਟ ਤਿਆਰ ਕੀਤੇ।

ਇਸ ਮੌਕੇ ਉੱਤੇ ਕਾਲਜ ਦੇ ਵਾਈਸ ਪ੍ਰਿੰਸੀਪਲ ਗੁਰਜੀਤ ਕੌਰ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦੇ ਹੋਏ ਉਨਾਂ ਦੀ ਹੌਂਸਲਾ ਅਫਜਾਈ ਕੀਤੀ। ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋਫੈਸਰ ਸਿਮਰਪ੍ਰੀਤ ਵੱਲੋਂ ਬੱਚਿਆਂ ਨੂੰ ਮੇਜਰ ਧਿਆਨ ਚੰਦ ਦੇ ਜੀਵਨ ਅਤੇ ਖੇਡ ਪ੍ਰਾਪਤੀਆਂ ਬਾਰੇ ਜਾਣੂ ਕਰਵਾਦਿਆ ਗਿਆ। ਸਰੀਰਕ ਸਿੱਖਿਆ ਵਿਭਾਗ ਵੱਲੋਂ ਪ੍ਰੋਫੈਸਰ ਜਗਤਾਰ ਸਿੰਘ ਚਿੱਲਾ ਵੱਲੋਂ ਵਿਦਿਆਰਥੀਆਂ ਨੂੰ ਖੇਡਾਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਗਿਆ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ