Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਹਰਭਜਨ ਸਿੰਘ ਨੇ ਭਿੰਡਰਾਂਵਾਲੇ ਦੀ ਫੋਟੋ ਕੀਤੀ ਸ਼ੇਅਰ ਫਿਰ ਇਹ ਕਿਹਾ, ਪੜ੍ਹੋ

June 08, 2021 11:04 AM
SehajTimes

ਨਵੀਂ ਦਿੱਲੀ: ਮਸ਼ਹੂਰ ਕ੍ਰਿਕਟਰ ਹਰਭਜਨ ਸਿੰਘ ਨੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਫੋਟੋ ਸ਼ੇਅਰ ਕੀਤੀ ਤੇ ਮਾਫੀ ਵੀ ਮੰਗ ਲਈ। ਉਨ੍ਹਾਂ ਸਫ਼ਾਈ ਦਿੰਦਿਆਂ ਕਿਹਾ ਕਿ ਇਹ ਕਾਹਲੀ ਵਿੱਚ ਹੋ ਗਿਆ ਸੀ। Harbhajan Mann ਨੇ ਕਿਹਾ ਕਿ ਉਸ ਨੇ ਤਾਂ ਸਿਰਫ ‘ਅਪਰੇਸ਼ਨ ਬਲੂਸਟਾਰ’ ਦੀ 37ਵੀਂ ਵਰ੍ਹੇਗੰਢ ਮੌਕੇ ਇੱਕ ਵਟਸਐਪ ਫਾਰਵਰਡ ਸ਼ੇਅਰ ਕਰ ਕੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਦਿੱਤੀ ਸੀ। ਇਸ ਮਗਰੋਂ ਰੌਲਾ ਪੈਣ ਦੇ ਡਰੋਂ ਮਾਨ ਨੇ ਸੋਸ਼ਲ ਮੀਡੀਆ ਪੋਸਟ ਲਈ ਬਿਨਾਂ ਸ਼ਰਤ ਮੁਆਫ਼ੀ ਮੰਗੀ ਲਈ ਹੈ। ਇਹ ਕਿਸ ਤਰ੍ਹਾਂ ਹੋ ਸਕਦਾ ਹੈ ਕਿ ਜਦੋਂ ਕੋਈ ਕਹੇ ਕਿ ਉਸ ਨੂੰ ਜਰਨੈਲ ਸਿੰਘ ਭਿੰਡਰਾਵਾਲੇ ਦਾ ਪਤਾ ਨਹੀਂ, ਪਰ ਹੋਇਆ ਇਵੇਂ ਹੀ ਜਦੋਂ ਹਰਭਜਨ ਮਾਨ ਨੇ ਕਿਹਾ ਕਿ ਉਸ ਨੂੰ ਇਲ ਗੱਲ ਦਾ ਪਤਾ ਨਹੀਂ ਸੀ ਕਿ ਇਹ ਤਸਵੀਰ ਭਿੰਡਰਾਂਵਾਲੇ ਦੀ ਹੈ। ਹਰਭਜਨ ਨੇ ਮੁਆਫ਼ੀ ਮੰਗਦਿਆਂ ਕਿਹਾ ‘ਮੈਂ ਕਾਹਲੀ ਵਿੱਚ ਪੋਸਟ ਕਰ ਦਿੱਤੀ ਤੇ ਕੰਟੈਂਟ ਉਤੇ ਧਿਆਨ ਨਹੀਂ ਦਿੱਤਾ ਕਿ ਇਹ ਕਿਸ ਗੱਲ ਦੀ ਤਰਜਮਾਨੀ ਕਰਦਾ ਹੈ। ਇਹ ਮੇਰੀ ਗ਼ਲਤੀ ਸੀ ਤੇ ਮੈਂ ਮੰਨਦਾ ਹਾਂ। ਉਨ੍ਹਾਂ ਮਾਫੀ ਵਿਚ ਅੱਗੇ ਲਿਖਿਆ ਹੈ ਕਿ ਕਿਸੇ ਵੀ ਪੱਧਰ ’ਤੇ ਮੈਂ ਪੋਸਟ ਨਾਲ ਜੁੜੇ ਵਿਚਾਰਾਂ ਦੀ ਹਮਾਇਤ ਨਹੀਂ ਕਰਦਾ, ਨਾ ਹੀ ਉਨ੍ਹਾਂ ਦੀ ਜਿਨ੍ਹਾਂ ਦੀ ਤਸਵੀਰ ਉੱਥੇ ਮੌਜੂਦ ਸੀ। ਕ੍ਰਿਕਟਰ ਨੇ ਕਿਹਾ ਕਿ ਉਸ ਨੇ 20 ਸਾਲ ਭਾਰਤ ਲਈ ਆਪਣਾ ਖ਼ੂਨ-ਪਸੀਨਾ ਵਹਾਇਆ ਹੈ ਤੇ ਭਾਰਤ ਵਿਰੋਧੀ ਕਿਸੇ ਵੀ ਗੱਲ ਦੀ ਕਦੇ ਹਮਾਇਤ ਨਹੀਂ ਕਰਨਗੇ।
ਮਾਨ ਨੇ ਸ਼ਾਇਦ ਡਰਦੇ ਮਾਰੇ ਇਹ ਲਿਖਿਆ ਹੈ ਕਿ 'ਮੈਂ ਸਿੱਖ ਹਾਂ ਤੇ ਭਾਰਤ ਲਈ ਲੜਾਂਗਾ, ਭਾਰਤ ਦੇ ਵਿਰੁੱਧ ਨਹੀਂ।’ ਹਰਭਜਨ ਨੇ ਕਿਹਾ ਕਿ ਦੇਸ਼ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਉਹ ਮੁਆਫ਼ੀ ਮੰਗਦਾ ਹੈ। ਉਸ ਨੇ ਕਿਹਾ ਕਿ ਭਾਵੇਂ ਕੋਈ ਹੋਰ ਵੀ ਦੇਸ਼ ਵਿਰੋਧੀ ਗਰੁੱਪ ਹੋਵੇ, ਉਹ ਕਦੇ ਵੀ ਉਸ ਦੀ ਹਮਾਇਤ ਨਹੀਂ ਕਰਨਗੇ।’ 

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ