Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਜਾਣੋ Gold-Silver ਦੇ ਭਾਅ

June 08, 2021 12:41 PM
SehajTimes

ਨਵੀਂ ਦਿੱਲੀ : ਅੱਜ ਸੋਨੇ ਦਾ ਭਾਅ 49,131 ਰੁਪਏ ਪ੍ਰਤੀ 10 ਗ੍ਰਾਮ ' ਤੇ ਪਹੁੰਚ ਗਿਆ ਹੈ ਜਦਕਿ ਚਾਂਦੀ 0.3 ਫ਼ੀਸਦੀ ਦੀ ਗਿਰਾਵਟ ਦੇ ਨਾਲ 71,619 ਰੁਪਏ ਪ੍ਰਤੀ ਕਿਲੋਗ੍ਰਾਮ ਹੈ । Gold ਪਿਛਲੇ ਸਾਲ ਦੇ ਉੱਚ ਪੱਧਰ ਤੋਂ ਲਗਭਗ 7,000 ਰੁਪਏ ਘੱਟ ਗਈ ਹੈ। ਮਾਰਚ ਵਿਚ ਸੋਨੇ ਦੀਆਂ ਕੀਮਤਾਂ ਪ੍ਰਤੀ 10 ਗ੍ਰਾਮ 44,000 ਰੁਪਏ ਦੇ ਪੱਧਰ ਨੂੰ ਪਹੁੰਚ ਗਈਆਂ ਸਨ। ਕੌਮਾਂਤਰੀ ਬਾਜ਼ਾਰਾਂ ' ਚ ਕਮਜ਼ੋਰ ਡਾਲਰ ਕਰਕੇ Gold Rate 'ਚ ਗਿਰਾਵਟ ਰਹੀ। ਸਪਾਟ ਸੋਨਾ ਲਗਪਗ 1900 ਡਾਲਰ ਪ੍ਰਤੀ ਔਂਸ ਸੀ। ਹੋਰ ਕੀਮਤੀ ਧਾਤਾਂ ਵਿੱਚ ਚਾਂਦੀ 0.1% ਦੀ ਤੇਜ਼ੀ ਦੇ ਨਾਲ 27.89 ਡਾਲਰ ਪ੍ਰਤੀ ਔਂਸ, ਪੈਲੇਡੀਅਮ 0.1% ਦੀ ਤੇਜ਼ੀ ਦੇ ਨਾਲ 83 2,837.76 ਤੇ ਪਲੈਟੀਨੀਅਮ 0.1% ਦੀ ਤੇਜ਼ੀ ਨਾਲ 1,174.02 ਡਾਲਰ ' ਤੇ ਬੰਦ ਹੋਇਆ। ਡਾਲਰ ਇੰਡੈਕਸ ਪਿਛਲੇ ਹਫਤੇ ਦੇ ਤਿੰਨ ਹਫ਼ਤਿਆਂ ਦੇ ਉੱਚੇ ਪੱਧਰ 90.627 ਦੇ ਪੱਧਰ ਤੋਂ ਘੱਟ ਕੇ 90.003 ਦੇ ਪੱਧਰ ਤੋਂ ਹੇਠਾਂ ਸੀ। ਜ਼ਿਕਰਯੋਗ ਹੈ ਕਿ ਈਟੀਐਫ ਦੀ ਆਮਦ ਸੋਨੇ ਵਿੱਚ ਕਮਜ਼ੋਰ ਨਿਵੇਸ਼ਕਾਂ ਦੀ ਦਿਲਚਸਪੀ ਨੂੰ ਦਰਸਾਉਂਦੀ ਹੈ। ਇਕ ਮਜ਼ਬੂਤ ਡਾਲਰ ਹੋਰ ਮੁਦਰਾਵਾਂ ਦੇ ਧਾਰਕਾਂ ਲਈ ਸੋਨਾ ਨੂੰ ਹੋਰ ਮਹਿੰਗਾ ਬਣਾ ਦਿੰਦਾ ਹੈ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ