Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਪੰਜਾਬ ਸਰਕਾਰ ਵੱਲੋਂ ਅਧਿਆਪਕ ਰਾਸ਼ਟਰੀ ਅਵਾਰਡ ਲਈ ਅਧਿਆਪਕਾਂ ਤੋਂ ਆਨਲਾਈਨ ਅਰਜ਼ੀਆਂ ਦੀ ਮੰਗ

June 08, 2021 04:40 PM
SehajTimes

ਚੰਡੀਗੜ : ਪੰੰਜਾਬ ਸਰਕਾਰ ਨੇ ਅਧਿਆਪਕ ਰਾਸ਼ਟਰੀ ਅਵਾਰਡ-2021 ਲਈ ਅਧਿਆਪਕਾਂ ਤੋਂ 20 ਜੂਨ 2021 ਤੱਕ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਨੂੰ  http://nationalawardstoteachers.mhrd.gov.in ’ਤੇ ਰਜਿਸਟਰੇਸ਼ਨ ਕਰਨ ਲਈ ਆਖਿਆ ਹੈ। ਇਸ ਐਵਾਰਡ ਲਈ ਸਾਰੇ ਸਕੂਲ ਮੁਖੀ/ ਇੰਚਾਰਜ ਅਤੇ ਰੈਗੂਲਰ ਅਧਿਆਪਕ ਅਪਲਾਈ ਕਰ ਸਕਦੇ ਹਨ।
ਬੁਲਾਰੇ ਅਨੁਸਾਰ ਇਸ ਅਵਾਰਡ ਦੇ ਮੁਲੰਕਣ ਲਈ ਹਰ ਜ਼ਿਲੇ ਵਿੱਚ ਜ਼ਿਲਾ ਚੋਣ ਕਮੇਟੀ ਬਣਾਈ ਜਾਵੇਗੀ। ਜ਼ਿਲਾ ਚੋਣ ਕਮੇਟੀ ਤਿੰਨ ਉਮੀਦਵਾਰਾਂ ਦੇ ਨਾਂ ਸ਼ਾਰਟਲਿਸਟ ਕਰਕੇ ਸੂਬਾਈ ਚੋਣ ਕਮੇਟੀ ਨੂੰ 15 ਜੁਲਾਈ 2021 ਤੱਕ ਭੇਜੇਗੀ। ਸੂਬਾਈ ਚੋਣ ਕਮੇਟੀ ਦੇ ਚੇਅਰਪਰਸਨ ਸਕੱਤਰ ਸਿੱਖਿਆ ਹੋਣਗੇ। ਉਨਾਂ ਤੋਂ ਇਲਾਵਾ ਇਸ ਕਮੇਟੀ ਵਿੱਚ ਕੇਂਦਰ ਸਰਕਾਰ ਦਾ ਇੱਕ ਨੁਮਾਇਦਾ, ਡਾਇਰੈਕਟਰ ਸਿੱਖਿਆ (ਮੈਂਬਰ ਸਕੱਤਰ), ਡਾਇਰੈਕਟਰ ਐਸ.ਸੀ.ਈ.ਆਰ.ਟੀ. (ਮੈਂਬਰ) ਅਤੇ ਸੂਬਾਈ ਐਮ.ਆਈ.ਐਸ. ਇੰਚਾਰਜ (ਤਕਨੀਕੀ ਸਹਾਇਕ) ਹੋਣਗੇ।
ਇਹ ਸੂਬਾਈ ਚੋਣ ਕਮੇਟੀ ਛੇ ਉਮੀਦਵਾਰਾਂ ਦੇ ਨਾਂ ਰਾਸ਼ਟਰੀ ਪੱਧਰ ਦੀ ਜਿਊਰੀ ਨੂੰ 30 ਜੁਲਾਈ 2021 ਤੱਕ ਭੇਜੇਗੀ। ਇਨਾਂ ਨਾਮਜ਼ਦ ਉਮੀਦਵਾਰ ਵੱਲੋਂ ਜਿਊਰੀ ਸਾਹਮਣੇ ਆਪਣੇ ਕੰਮਾਂ/ਉਪਲਭਦੀਆਂ ਸਬੰਧੀ ਪੇਸ਼ਕਾਰੀ ਕੀਤੀ ਜਾਵੇਗੀ ਜੋ ਅਧਿਆਪਕ ਵੱਧ ਅੰਕ ਲਵੇਗਾ ਉਸ ਨੂੰ ਰਾਸ਼ਟਰੀ ਐਵਾਰਡ ਲਈ ਚੁਣਿਆ ਜਾਵੇਗਾ। ਇਸ ਵਾਰ ਐਮ.ਐਚ.ਆਰ.ਡੀ. ਵੱਲੋਂ ਕਿਸੇ ਵੀ ਸੂਬੇ ਨੂੰ ਨੈਸ਼ਨਲ ਅਵਾਰਡ ਸਬੰਧੀ ਕੋਈ ਨਿਰਧਾਰਤ ਕੋਟਾ ਨਹੀਂ ਦਿੱਤਾ ਗਿਆ।

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ