Friday, October 24, 2025

Malwa

ਪਈ ਪੰਜਾਬ ਨੂੰ ਹੜਾਂ ਦੀ ਮਾਰ ਕਿਵੇਂ ਬਚਾਈਏ ਕਰੋ ਵਿਚਾਰ' ਨਾਅਰੇ ਹੇਠ ਸਮਾਗਮ

September 02, 2025 11:25 PM
SehajTimes

ਸੰਗਰੂਰ : ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕਾ ਧੂਰੀ ਤੋਂ ਪੰਜਾਬ ਜਰਨਲਿਸਟ ਐਸੋਸੀਏਸ਼ਨ ਧੂਰੀ ਦੇ ਸੱਦੇ ਤੇ 'ਪਈ ਪੰਜਾਬ ਨੂੰ ਹੜਾਂ ਦੀ ਮਾਰ ,ਕਿਵੇਂ ਬਚਾਈਏ ਕਰੋ ਵਿਚਾਰ" ਦੇ ਨਾਅਰੇ ਹੇਠ ਧੂਰੀ ਪ੍ਰੈਸ ਦਫਤਰ ਵਿਖੇ ਕਰਵਾਏ ਭਰਵੇ ਸਮਾਗਮ ਦੌਰਾਨ ਹੜ ਪੀੜਤਾਂ ਦੀ ਬਾਂਹ ਫੜਨ ਲਈ ਸਮਰੱਥਾ ਅਨੁਸਾਰ ਸਾਰਥਕ ਉਪਰਾਲਿਆਂ ਤਹਿਤ ਅੱਗੇ ਆਉਣ ਦਾ ਹੋਕਾ ਦਿੱਤਾ। ਮੁੱਖ ਮਹਿਮਾਨ ਵਜੋਂ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਪ੍ਰਭਦੀਪ ਸਿੰਘ ਨੱਥੋਵਾਲ, ਮੁੱਖ ਮੰਤਰੀ ਕੈਂਪ ਦਾ ਦਫਤਰ ਧੂਰੀ ਦੇ ਇੰਚਾਰਜ ਰਾਜਵੰਤ ਸਿੰਘ ਘੁੱਲ਼ੀ, ਗਊ ਸੇਵਾ ਕਮਿਸ਼ਨ ਪੰਜਾਬ ਦੇ ਚੇਅਰਮੈਨ ਅਸ਼ੋਕ ਕੁਮਾਰ ਲੱਖਾ, ਆਲ ਇੰਡੀਆ ਐਫ ਸੀ ਆਈ ਜਥੇਬੰਦੀ ਦੇ ਕੌਮੀ ਪ੍ਰਧਾਨ ਸਤਿੰਦਰ ਸਿੰਘ ਚੱਠਾ ਨੇ ਸ਼ਿਰਕਤ ਕੀਤੀ ਜਦੋਂ ਕਿ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰ ਸਿੰਘ ਸੋਨੀ ਮੰਡੇਰ ਸਾਬਕਾ ਪ੍ਰਧਾਨ ਜਗਤਾਰ ਸਿੰਘ ਸਮਰਾ ਕਾਂਗਰਸੀ ਆਗੂ ਨਰੇਸ਼ ਕੁਮਾਰ ਮੰਗੀ, ਪੰਜਾਬ ਲਘੂ ਉਦਯੋਗ ਦੇ ਡਾਇਰੈਕਟਰ ਅਨਿਲ ਮਿੱਤਲ, ਜ਼ਿਲਾ ਯੋਜਨਾ ਬੋਰਡ ਦੇ ਮੈਂਬਰ ਨਰੇਸ਼ ਸਿੰਗਲਾ ਅਤੇ ਨਗਰ ਕੌਂਸਲ ਧੂਰੀ ਦੇ ਸਾਬਕਾ ਪ੍ਰਧਾਨ ਪੱਪੂ ਜੌਲੀ ਅਤੇ ਸਾਬਕਾ ਸੇਵਾ ਮੁਕਤ ਡਿਪਟੀ ਡਾਇਰੈਕਟਰ ਮਨਜੀਤ ਬਖਸ਼ੀ ਨੇ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰੀ ਭਰੀ। ਸਮਾਗਮ ਦੌਰਾਨ ਉਚੇਚੇ ਤੌਰ ਤੇ ਦਵਿੰਦਰ ਖੀਪਲ, ਸੰਜੀਵ ਜੈਨ, ਸੰਦੀਪ ਸਿਗਲਾ ਹਰਦੀਪ ਸਿੰਘ ਸੋਢੀ, ਪਵਨ ਕੁਮਾਰ ਵਰਮਾ, ਰਜੇਸ਼ਵਰ ਪਿੰਟੂ, ਮਨੋਹਰ ਸਿੰਘ ਸੱਗੂ, ਬਿੰਨੀ ਗਰਗ, ਰਵੀ ਗੁਰਮਾ, ਵਿਨੋਦ ਵਰਮਾ, ਜਸਵੀਰ ਮਾਨ, ਧਰਮਵੀਰ ਸਿੰਘ, ਵਿਕਾਸ ਸੇਠ, ਅਮਨ ਗਰਗ, ਹਰਜੀਤ ਢੀਂਗਰਾ, ਜਾਵੇਦ ਅੰਜੂਮ, ਰਵਿੰਦਰ ਜੌਲੀ, ਬਾਸੂ ਗਰਗ, ਅਮਿਤ ਗੁਪਤਾ, ਸੁਰਿੰਦਰ ਬਾਂਸਲ, ਪਰਵੀਨ ਗਰਗ ਆਦਿ ਉਚੇਚੇ ਤੌਰ ਤੇ ਹਾਜ਼ਰ ਸਨ।

Have something to say? Post your comment

 

More in Malwa

ਭਗਵਾਨ ਵਿਸ਼ਵਕਰਮਾ ਦੀਆਂ ਸਿੱਖਿਆਵਾਂ ਮਿਹਨਤ ਤੇ ਨਿਸ਼ਠਾ ਦਾ ਪ੍ਰਤੀਕ : ਅਮਨ ਅਰੋੜਾ 

ਐਫ. ਆਈ. ਆਰ ਦਰਜ ਹੋਣ ਤੋਂ ਬਾਅਦ ਸਾਬਕਾ ਡੀ ਜੀ ਪੀ ਮੁਹੰਮਦ ਮੁਸਤਫ਼ਾ ਨੇ ਜਾਰੀ ਕੀਤਾ ਪ੍ਰੈਸ ਨੋਟ

ਸਾਰੇ ਅਧਿਆਪਕਾਂ ਨੂੰ ਬਦਲੀਆਂ ਇੱਕ ਮੌਕਾ ਦਿੱਤਾ ਜਾਵੇ

ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫਾ ਦੇ ਬੇਟੇ ਦੀ ਮੌਤ ਤੋਂ ਪਹਿਲਾਂ ਦੀ ਨਵੀਂ ਵੀਡੀਓ ਆਈ ਸਾਹਮਣੇ, ਮਚਿਆ ਤਹਿਲਕਾ

ਪੰਜਾਬ ‘ਚ ਗਰੀਬ ਰੱਥ ਟ੍ਰੇਨ ਨੂੰ ਲੱਗੀ ਅੱਗ

ਬਾਬਾ ਰੋਡਾ ਸ੍ਰੀ ਵਿਸ਼ਵਕਰਮਾ ਸਭਾ (ਰਜਿ.) ਜਮਾਲਪੁਰਾ ਵੱਲੋਂ ਸ੍ਰੀ ਵਿਸ਼ਵਕਮਰਾ ਪੂਜਾ ਦਿਵਸ ਦਾ ਕੈਲੰਡਰ ਰਿਲੀਜ਼

ਕੈਮਿਸਟਾਂ ਦਾ ਵਫ਼ਦ ਜੀਐਸਟੀ ਕਮਿਸ਼ਨਰ ਨੂੰ ਮਿਲਿਆ 

ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰ ਸਿਹਤ ਮੰਤਰੀ ਦੇ ਘਰ ਮੂਹਰੇ ਮਨਾਉਣਗੇ ਦਿਵਾਲੀ

ਪੈਨਸ਼ਨਰਾਂ ਨੇ ਮੁੱਖ ਮੰਤਰੀ ਦੇ ਨਾਂਅ ਸੌਂਪਿਆ ਰੋਸ ਪੱਤਰ 

ਪੰਜਾਬ ਹੜ੍ਹਾਂ ਨਾਲ ਬੇਹਾਲ, ਸਮਾਜਿਕ ਸੰਗਠਨ ਜਸ਼ਨ ਮਨਾਉਣ 'ਚ ਮਸਰੂਫ਼