Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

September 03, 2025 06:02 PM
SehajTimes

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਜ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਦੀ ਮੌਜੂਦਾ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ, ਕਾਲਜ, ਯੂਨੀਵਰਸਿਟੀਆਂ ਅਤੇ ਪੌਲੀਟੈਕਨਿਕ ਸੰਸਥਾਵਾਂ ਸਮੇਤ ਸਾਰੇ ਵਿਦਿਅਕ ਅਦਾਰੇ 7 ਸਤੰਬਰ, 2025 ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਹੈI ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਵਿਦਿਆਰਥੀਆਂ ਅਤੇ ਸਟਾਫ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਫੈਸਲਾ ਲਿਆ ਗਿਆ ਹੈ। ਸ. ਬੈਂਸ ਨੇ ਕਿਹਾ ਕਿ ਸੂਬਾ ਸਰਕਾਰ ਹੜ੍ਹਾਂ ਦੇ ਪ੍ਰਭਾਵ ਨੂੰ ਘਟਾਉਣ ਅਤੇ ਆਪਣੇ ਨਾਗਰਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ।

ਉਨ੍ਹਾਂ ਨੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਸਾਰੇ ਨਾਗਰਿਕਾਂ ਨੂੰ ਸਥਾਨਕ ਪ੍ਰਸ਼ਾਸਨ ਅਤੇ ਰਾਜ ਸਰਕਾਰ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਕਰਨ ਲਈ ਬੇਨਤੀ ਕੀਤੀ ਅਤੇ ਲੋਕਾਂ ਨੂੰ ਸਹਿਯੋਗ ਕਰਨ ਅਤੇ ਆਪਣੀ ਸੁਰੱਖਿਆ ਲਈ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਵੀ ਅਪੀਲ ਕੀਤੀ।

Have something to say? Post your comment

 

More in Education

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਸੁਨਾਮ ਕਾਲਜ ਚ ਲੇਖ ਤੇ ਸਲੋਗਨ ਮੁਕਾਬਲੇ ਕਰਵਾਏ

ਫੌਜ 'ਚ ਅਗਨੀਵੀਰ ਭਰਤੀ ਹੋਣ ਲਈ ਕਰਾਇਆ ਜਾਣੂੰ 

ਵਿਦਿਆਰਥੀਆਂ ਨੂੰ ਗਰਮੀ ਤੋਂ ਬਚਾਉਣ ਲਈ ਸਮਰਾਟ ਸਕੂਲ ਦਾਨੀ ਐਨ.ਆਰ.ਆਈ ਵਲੋਂ ਬਚਿਆ ਨੂੰ ਸੈਂਡਲ ਵੱਡੇ ਗਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ

ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਹਿਲਾ ਦਿਵਸ ਮੌਕੇ ਲੇਖ ਤੇ ਭਾਸ਼ਣ ਮੁਕਾਬਲੇ ਕਰਵਾਏ 

ਭਗਵੰਤ ਮਾਨ ਸਰਕਾਰ ਸੂਬੇ ਦੇ 3-8 ਸਾਲ ਤੱਕ ਦੇ ਬੱਚਿਆਂ ਦੇ ਭਵਿੱਖ ‘ਚ 9.3 ਕਰੋੜ ਰੁਪਏ ਦਾ ਨਿਵੇਸ਼ ਕਰੇਗੀ

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਭਗਵੰਤ ਮਾਨ ਸਰਕਾਰ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ