Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਹੜ੍ਹ ਦੀ ਤੁਰੰਤ ਚੇਤਾਵਨੀ ਅਤੇ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਜਾਣ ਦੀ ਅਪੀਲ

September 03, 2025 07:40 PM
SehajTimes

ਰਾਜਪੁਰਾ : ਘੱਗਰ ਦਰਿਆ - ਤਹਿਸੀਲ ਰਾਜਪੁਰਾ (ਘਨੌਰ) ਦੇ ਘੱਗਰ ਨੇੜੇ ਲੱਗਦੇ ਪਿੰਡਾਂ ਵਿੱਚ ਘੱਗਰ ਵਿੱਚ ਕਿਸੇ ਵੀ ਸਮੇਂ ਪਾੜ ਪੈ ਸਕਦਾ ਹੈ ਇਸ ਲਈ ਹੇਠ ਲਿਖੇ ਪਿੰਡਾਂ ਦੇ ਲੋਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਤੁਰੰਤ ਸੁਰੱਖਿਅਤ ਥਾਂਵਾਂ ‘ਤੇ ਪਹੁੰਚਣ। ਤੇਪਲਾ, ਰਾਜਗੜ੍ਹ, ਮਹਿਮੂਦਪੁਰ, ਦੜਵਾ, ਸੰਜਰਪੁਰ, ਨਨਹੇੜੀ, ਰਾਏਪੁਰ, ਸ਼ਮਸਪੁਰ, ਊਂਟਸਰ, ਜੰਡ ਮੰਗੋਲੀ, ਹਰਪਾਲਾਂ, ਕਾਮੀ ਖੁਰਦ, ਰਾਮਪੁਰ, ਸੌਂਟਾ, ਚਮਾਰੂ, ਕਪੂਰੀ, ਕਮਾਲਪੁਰ, ਲਾਛੜੂ ਖੁਰਦ, ਸਰਾਲਾ ਕਲਾਂ, ਮਹਿਦੂਦਾ, ਸਰਾਲਾ ਖੁਰਦ। ਇਨ੍ਹਾਂ ਪਿੰਡਾਂ ਦੇ ਵਸਨੀਕਾਂ ਨੂੰ ਤੁਰੰਤ ਆਪਣੇ ਘਰ ਖਾਲੀ ਕਰਕੇ ਸੁਰੱਖਿਅਤ ਥਾਵਾਂ 'ਤੇ ਜਾਣ ਦੀ ਬੇਨਤੀ ਕੀਤੀ ਜਾਂਦੀ ਹੈ। ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਸਹਾਇਤਾ ਪ੍ਰਦਾਨ ਕਰਨ ਲਈ ਹਾਜ਼ਰ ਹਨ। ਕਿਰਪਾ ਕਰਕੇ ਸਹਿਯੋਗ ਕਰੋ ਅਤੇ ਆਪਣੀ ਸੁਰੱਖਿਆ ਨੂੰ ਤਰਜੀਹ ਦਿਓ। ਸਿਰਫ਼ ਅਧਿਕਾਰਤ ਚੇਤਾਵਨੀਆਂ ਦੀ ਪਾਲਣਾ ਕਰੋ। ਪ੍ਰਸ਼ਾਸਨ ਵੱਲੋਂ ਰਾਹਤ ਕੇਂਦਰਾਂ ਦੀ ਵੀ ਸਥਾਪਨਾ ਕੀਤੀ ਗਈ ਹੈ, ਜਿਨ੍ਹਾਂ ਵਿੱਚ ਵੀ ਮਦਦ ਲਈ ਜਾ ਸਕਦੀ ਹੈ। ਕਿਸੇ ਵੀ ਸੂਚਨਾ ਜਾਂ ਮਦਦ ਲਈ ਤੁਰੰਤ ਰਾਜਪੁਰਾ ਦੇ ਫਲੱਡ ਕੰਟਰੋਲ ਰੂਮ ਦੇ ਨੰਬਰ 01762-224132 ਅਤੇ ਪਟਿਆਲਾ ਜ਼ਿਲ੍ਹਾ ਦੇ ਕੰਟਰੋਲ ਰੂਮ ਨੰਬਰ 0175-2350550 ਤੇ 2358550 ‘ਤੇ ਸੰਪਰਕ ਕੀਤਾ ਜਾਵੇ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ