Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਡੀ.ਸੀ., ਐਸ.ਐਸ.ਪੀ. ਨੇ ਕੀਤਾ ਭਾਰੀ ਮੀਂਹ ਕਾਰਣ ਪ੍ਰਭਾਵਿਤ ਪਿੰਡਾਂ ਦਾ ਦੌਰਾ, ਰਾਹਤ ਕੈਂਪਾਂ 'ਚ ਰਹਿ ਰਹੇ ਲੋਕਾਂ ਨੂੰ ਮਿਲੇ

September 03, 2025 08:51 PM
SehajTimes

ਬਰਨਾਲਾ : ਸ਼ੀ ਟੀ ਬੈਨਿਥ, ਡਿਪਟੀ ਕਮਿਸ਼ਨਰ ਅਤੇ ਸ਼ ?ਰੀ ਸਰਫ਼ਰਾਜ਼ ਆਲਮ, ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਨੇ ਅੱਜ ਬਰਨਾਲਾ ਅਤੇ ਮਹਿਲ ਕਲਾਂ ਖੇਤਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਜਿੱਥੇ ਭਾਰੀ ਮੀਂਹ ਕਾਰਨ ਇਮਾਰਤਾਂ, ਫਸਲਾਂ ਆਦਿ ਦਾ ਨੁਕਸਾਨ ਹੋਇਆ ਹੈ। ਨਾਲ ਹੀ ਉਨ੍ਹਾਂ ਨੇ ਇਨ੍ਹਾਂ ਪਿੰਡਾਂ 'ਚ ਸਥਾਪਤ ਕੀਤੇ ਰਾਹਤ ਕੈਂਪਾਂ ਦਾ ਦੌਰਾ ਕੀਤਾ ਉਨ੍ਹਾਂ ਪਿੰਡ ਰਾਏਸਰ ਪੰਜਾਬ, ਚੰਨਣਵਾਲ ਅਤੇ ਸਹੌਚ ਦਾ ਦੌਰਾ ਕੀਤਾ। ਇਨ੍ਹਾਂ ਪਿੰਡਾਂ 'ਚ ਲਗਾਤਾਰ ਪੈ ਰਹੇ ਮੀਂਹ ਕਾਰਨ ਅਸੁਰੱਖਿਅਤ ਹੋਈਆਂ ਇਮਾਰਤਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਸੁਰੱਖਿਅਤ ਥਾਂਵਾਂ 'ਚ ਨਾ ਬੈਠਣ ਅਤੇ ਆਪਣੇ ਪਿੰਡ ਦੇ ਸਰਪੰਚ ਅਤੇ ਪੰਚਾਇਤ ਸਕੱਤਰ ਨਾਲ ਰਾਬਤਾ ਕਰਕੇ ਪਿੰਡਾਂ 'ਚ ਬਣੇ ਰਾਹਤ ਕੈਂਪਾਂ 'ਚ ਸ਼ਿਫਟ ਹੋ ਜਾਣ ।ਇਸ ਸਬੰਧੀ ਪਿੰਡਾਂ 'ਚ ਮੂਨਿਆਦੀ ਵੀ ਕਰਵਾਈ ਜਾ ਰਹੀ ਹੈ ਤਾਂ ਜੋ ਕੋਈ ਵੀ ਪਿੰਡ ਵਾਸੀ ਅਸੁਰੱਖਿਅਤ ਇਮਾਰਤ 'ਚ ਨਾ ਰਹੇ। ਉਨ੍ਹਾਂ ਪਿੰਡ ਚੰਨਣਵਾਲ ਦੇ ਸਰਕਾਰੀ ਸੀਨੀਅਰ ਸਕੂਲ ਵਿਖੇ ਬਣਾਏ ਗਏ ਰਾਹਤ ਕੈਂਪ ਦਾ ਦੌਰਾ ਕੀਤਾ ਅਤੇ ਕੈਂਪ 'ਚ ਰਹਿ ਰਹੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਜਿਹੜੇ ਇਮਾਰਤਾਂ ਮੀਂਹ ਕਾਰਨ ਖ਼ਰਾਬ ਹੋ ਗਈਆਂ ਹਨ ਇਨ੍ਹਾਂ ਨੂੰ ਸਰਕਾਰ ਦੇ ਨਿਰਦੇਸ਼ਾਂ ਅਨੁ ਸਾਰ ਮੁਆਵਜ਼ਾ ਦਿੱਤਾ ਜਾਵੇਗਾ ਇਨ੍ਹਾਂ ਕੈਂਪਾਂ 'ਚ ਮੌਜੂਦ ਲੋਕਾਂ
ਦਾ ਹਾਲ ਜਾਣਿਆ ਅਤੇ ਦੱਸਿਆ ਕਿ ਸਰਕਾਰ ਵੱਲੋਂ ਲੋਕਾਂ ਨੂੰ ਖਾਣ ਪੀਣ ਅਤੇ ਸਵਿਧਾ ਦਿੱਤੀ ਜਾ ਰਹੀ ਹੈ। ਸ਼ ?ਰੀ ਟੀ ਬੈਨਿਥ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵੇਲੇ ਜ਼ਿਲ੍ਹਾ ਬਰਨਾਲਾ 'ਚ ਕੁੱਲ 30 ਕੈਂਪ ਸਥਾਪਿਤ ਕੀਤੇ ਗਏ ਹਨ ਅਤੇ ਇਨ੍ਹਾਂ ਵਿੱਚ 440 ਲੋਕਾਂ ਨੂੰ ਸ਼ਿਫਟ ਕੀਤਾ ਗਿਆ ਹੈ। ਸ਼ ?ਰੀ ਸਰਫ਼ਰਾਜ਼ ਆਲਮ ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਬਰਨਾਲਾ ਪੁਲਿਸ ਵੱਲੋਂ ਨਿਰੰਤਰ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਪਹੁੰਚਾਇਆ ਜਾ ਰਿਹਾ ਹੈ ।ਇਸ ਮੌਕੇ ਉੱਪ ਮੰਡਲ ਮੈਜਿਸਟ ?ਰੇਟ ਬਰਨਾਲਾ ਮੈਡਮ ਸੋਨਮ, ਉੱਪ ਮੰਡਲ ਮੈਜਿਸਟ ?ਰੇਟ ਮਹਿਲ ਕਲਾਂ ਸ਼ ?ਰੀ ਸ਼ਿਵਾਂਸ਼ ਰਾਠੀ ਅਤੇ ਹੋਰ ਅਫਸਰ ਮੌਜੂਦ ਸਨ
ਬਾਕਸ ਲਈ ਪ੍ਰਸਤਾਵਿਤ:-ਪੰਚਾਇਤਾਂ ਨੂੰ ਘਰ ਘਰ ਜਾ ਕੇ ਸਰਵੇ ਕਰਨ ਦੀ ਨਿਰਦੇਸ਼ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੀਆਂ ਪੰਚਾਇਤਾਂ ਨੂੰ ਆਪਣੇ ਆਪਣੇ ਹੇਠਾਂ ਆਉਂਦੇ ਪਿੰਡਾਂ ਦੇ ਘਰ ਘਰ ਜਾ ਕੇ ਸਰਵੇ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਸਰਵੇ ਦੌਰਾਨ ਇਸ ਗੱਲ ਦਾ ਵਿਸ਼ੇਸ਼ ਖਿਆਲ ਰੱਖਿਆ ਜਾਵੇ ਕਿ ਕਿਸੇ ਵੀ ਅਸੁਰੱਖਿਅਤ ਇਮਾਰਤ ਚ ਕੋਈ ਵੀ ਪਿੰਡ ਵਾਸੀ ਨਾ ਰਹੇ ਅਤੇ ਇਸ ਤਰ੍ਹਾਂ ਇਮਾਰਤਾਂ ਤੋਂ ਲੋਕਾਂ ਨੂੰ ਕੈਪਾਂ ਚ ਸ਼ਿਫਟ ਕੀਤਾ ਜਾਵੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਅਸੁਰੱਖਿਅਤ ਘਰ ਤੁਰਤ ਛੱਡ ਕੇ ਕੈਪਾਂ ਚ ਪੁੱਜਣ।

Have something to say? Post your comment

 

More in Malwa

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ; ਭੂਪਿੰਦਰਾ ਰੋਡ 'ਤੇ ਕੀਤੇ ਚਲਾਨ

ਉਮੰਗ ਵੈਲਫ਼ੇਅਰ ਫਾਊਂਡੇਸ਼ਨ ਰਜਿ. ਨੇ ਥਾਪਰ ਕਾਲਜ ਵਿਖੇ ਫੋਟੋਆਂ ਦੀ ਲਗਾਈ ਪ੍ਰਦਰਸ਼ਨੀ,

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਿਸ਼ੀ ਕਾਲੋਨੀ ਤੋਂ ਦੂਜੀ ਵਾਰ ਸ਼ਰਧਾਲੂਆਂ ਦੀ ਬੱਸ ਰਵਾਨਾ

ਜੈਮਸ ਪਬਲਿਕ ਸਕੂਲ ਦੇ ਪ੍ਰਿੰਸੀਪਲ ਡਾ. ਮੰਜਰੀ ਤੇਜਪਾਲ ਨੂੰ ਦਿੱਲੀ ਵਿਖੇ 'ਅਕਾਦਮਿਕ ਉੱਤਮਤਾ ਪੁਰਸਕਾਰ 2026' ਨਾਲ ਕੀਤਾ ਸਨਮਾਨਿਤ

ਬਲਾਕ ਪ੍ਰਧਾਨਾਂ ਸਮੇਤ ਸੀਨੀ: ਲੀਡਰਸ਼ਿਪ ਵਲੋਂ ਆਪੇ ਬਣੇ ਟਿਕਟ ਦੇ ਅਖੌਤੀ ਦਾਅਵੇਦਾਰਾਂ ਖਿਲਾਫ ਕਾਰਵਾਈ ਦੀ ਮੰਗ

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ

ਜਿਨਗਰ ਸਮਾਜ ਹਮੇਸ਼ਾ ਆਮ ਆਦਮੀ ਪਾਰਟੀ ਦੇ ਨਾਲ : ਸ਼ਾਮ ਲਾਲ

ਸੁਨਾਮ 'ਚ ਬਿਜਲੀ ਕੱਟਾਂ ਖ਼ਿਲਾਫ਼ ਧਰਨਾ ਭਲਕੇ ਸੂਬਾ ਸਰਕਾਰ ਬਿਜਲੀ ਸਪਲਾਈ ਯਕੀਨੀ ਬਣਾਉਣ 'ਚ ਹੋਈ ਫੇਲ੍ਹ : ਗੋਲਡੀ

ਡਾ. ਬਲਬੀਰ ਸਿੰਘ ਨੇ 28 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਰੱਖਿਆ ਨੀਂਹ ਪੱਥਰ

ਗਊਸ਼ਾਲਾ ਦੇ ਸ਼ੈਡ 'ਚ ਲੱਗੀ ਅੱਗ ਨਾਲਹਜ਼ਾਰਾਂ ਟਨ ਤੂੜੀ ਸੜ ਕੇ ਸੁਆਹ