Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਘੱਗਰ ਦੀ ਸਥਿਤੀ ਦਾ ਜਾਇਜ਼ਾ

September 03, 2025 08:54 PM
Arvinder Singh

ਘਨੌਰ : ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਵਿਨੈ ਬੁਬਲਾਨੀ ਨੇ ਘਨੌਰ ਦੇ ਘੱਗਰ ਤੋਂ ਪ੍ਰਭਾਵਤ ਹੋਣ ਵਾਲੇ ਇਲਾਕਿਆਂ ਦਾ ਦੌਰਾ ਕਰਕੇ ਪਾਣੀ ਦੇ ਵਹਾਅ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਐਸ.ਡੀ.ਐਮ ਰਾਜਪੁਰਾ ਅਵਿਕੇਸ਼ ਗੁਪਤਾ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਪੂਰੀ ਪ੍ਰਸ਼ਾਸਨਿਕ ਮਸ਼ੀਨਰੀ ਵਚਨਬੱਧ ਹੈ। ਉਨ੍ਹਾਂ ਨੇ ਦੱਸਿਆ ਕਿ ਸਥਿਤੀ ਨਿਯੰਤਰਨ ਹੇਠ ਹੈ ਅਤੇ ਪ੍ਰਸ਼ਾਸਨ ਨੇ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਿਆਰੀ ਕੀਤੀ ਹੈ।

ਵਿਨੇ ਬੁਲਾਨੀ ਨੇ ਕਿਹਾ ਕਿ ਘੱਗਰ ਦੇ ਕੈਚਮੈਂਟ ਖੇਤਰ 'ਚ ਪਏ ਮੀਂਹ ਕਰਕੇ ਨਦੀਆਂ 'ਚ ਪਾਣੀ ਵਧ ਗਿਆ ਹੈ ਜੋ ਕਿ ਘਨੌਰ ਦੇ ਕਈ ਪਿੰਡਾਂ ਵਿੱਚ ਘੱਗਰ ਦੇ ਕਿਨਾਰੇ ਟੱਪ ਕੇ ਪਾਣੀ ਖੇਤਾਂ ਵਿੱਚ ਫੈਲ ਗਿਆ ਹੈ ਪਰੰਤੂ ਆਬਾਦੀ ਤੱਕ ਨਹੀਂ ਗਿਆ। ਉਨ੍ਹਾਂ ਲੋਕਾਂ ਨੂੰ ਸੁਚੇਤ ਕੀਤਾ ਕਿ ਜੇਕਰ ਕਿਸੇ ਜਗ੍ਹਾ ਪਾਣੀ ਦੇ ਦਬਾਅ ਕਰਕੇ ਘੱਗਰ ਨਦੀ ਵਿਚ ਪਾੜ ਪੈ ਜਾਂਦਾ ਹੈ ਤਾਂ ਸਥਿਤੀ ਗੰਭੀਰ ਵੀ ਹੋ ਸਕਦੀ ਹੈ, ਇਸ ਲਈ ਸਥਾਨਕ ਵਸਨੀਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦਾ ਪਾਲਣ ਕਰਨ।

ਡਵੀਜ਼ਨਲ ਕਮਿਸ਼ਨਰ ਨੇ ਕਿਹਾ ਕਿ ਟੀਮਾਂ ਵੱਲੋਂ ਲਗਾਤਾਰ ਸਥਿਤੀ ਉਪਰ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਲੋਕਾਂ ਨਾਲ ਸੰਪਰਕ ਸਾਧਦੇ ਹੋਏ ਹੜ੍ਹ ਰੋਕੂ ਕਾਰਜਾਂ ਦੀ ਵੀ ਪੂਰੀ ਤਿਆਰੀ ਕੀਤੀ ਗਈ ਹੈ। ਇਸ ਮੌਕੇ ਡਰੇਨੇਜ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪ੍ਰਥਮ ਗੰਭੀਰ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ