Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸਿਹਤ ਮੰਤਰੀ ਵੱਲੋਂ ਹੜ੍ਹ ਰੋਕੂ ਪ੍ਰਬੰਧ ਦੇਖਣ ਲਈ ਵੱਡੀ ਨਦੀ 'ਤੇ ਰਾਜਪੁਰਾ ਰੋਡ ਪੁਲ, ਹੀਰਾ ਬਾਗ, ਕਬਾੜੀ ਮਾਰਕੀਟ, ਦੌਲਤਪੁਰ ਤੇ ਫਲੌਲੀ ਦਾ ਦੌਰਾ

September 03, 2025 09:26 PM
Arvinder Singh

ਅਹਿਤਆਤ ਵਜੋਂ ਸਾਰੇ ਪ੍ਰਬੰਧ ਮੁਕੰਮਲ, ਫ਼ਤਹਿਗੜ੍ਹ ਸਾਹਿਬ, ਮੁਹਾਲੀ ਤੇ ਪਟਿਆਲਾ ਦੇ ਡੀਸੀਜ ਤੇ ਚੰਡੀਗੜ੍ਹ ਪ੍ਰਸ਼ਾਸਨ ਨਾਲ ਤਾਲਮੇਲ, ਪਾਣੀ ਦੇ ਵਹਾਅ 'ਤੇ 24 ਘੰਟੇ ਨਜ਼ਰਸਾਨੀ

ਪਟਿਆਲਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਵੱਡੀ ਨਦੀ ਦਾ ਜਾਇਜ਼ਾ ਲੈਂਦਿਆਂ ਰਾਜਪੁਰਾ ਰੋਡ ਪੁਲ, ਹੀਰਾ ਬਾਗ, ਕਬਾੜੀ ਮਾਰਕੀਟ, ਦੌਲਤਪੁਰ ਤੇ ਫਲੌਲੀ ਦਾ ਦੌਰਾ ਕਰਕੇ ਪਾਣੀ ਦੀ ਮੌਜੂਦਾ ਸਥਿਤੀ ਅਤੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਤੇ ਇਲਾਕੇ ਦੇ ਕੌਂਸਲਰ ਕੁਲਵੰਤ ਸਿੰਘ ਲਾਲਕਾ, ਏ.ਡੀ.ਸੀ. ਨਵਰੀਤ ਕੌਰ ਸੇਖੋਂ, ਏ.ਸੀ.ਏ. ਪੀਡੀਏ ਜਸ਼ਨਪ੍ਰੀਤ ਕੌਰ ਗਿੱਲ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਡਾ. ਬਲਬੀਰ ਸਿੰਘ ਨੇ ਪਟਿਆਲਾ ਸ਼ਹਿਰ, ਅਰਬਨ ਅਸਟੇਟ ਤੇ 2023 'ਚ ਆਏ ਹੜ੍ਹਾਂ ਵਾਲੀਆਂ ਕਲੋਨੀਆਂ ਦੇ ਨਿਵਾਸੀਆਂ ਨੂੰ ਭਰੋਸਾ ਦਿੱਤਾ ਕਿ ਇਸ ਵਾਰ ਹੜ੍ਹਾਂ ਦਾ ਕੋਈ ਖ਼ਤਰਾ ਨਹੀਂ ਹੈ, ਕਿਉਂਕਿ ਪਿਛਲੀ ਵਾਰ ਹੜ੍ਹਾਂ ਦੇ ਬਣੇ ਕਾਰਨਾਂ ਨੂੰ ਠੀਕ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫਲੌਲੀ ਨੇੜੇ ਖੱਪੇ ਨੂੰ ਭਰਿਆ ਗਿਆ ਹੈ ਅਤੇ ਉਹ ਖ਼ੁਦ ਕਈ ਵਾਰ ਵੱਡੀ ਨ ਇਸ ਮੌਕੇ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪੁਖਤਾ ਪ੍ਰਬੰਧ ਕੀਤੇ ਹਨ। ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਵੱਡੀ ਨਦੀ ਦੇ ਬੰਨਾਂ ਨੂੰ ਮਜਬੂਤ ਕਰਨ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਿੱਜੀ ਤੌਰ ਉੱਤੇ ਚੱਲ ਰਹੇ ਕੰਮ ਦਾ ਹਰੇਕ ਹਫਤੇ ਜਾਇਜਾ ਲੈਣਾ ਇਲਾਕਾ ਨਿਵਾਸੀਆਂ ਦਾ ਮਨੋਬਲ ਵਧਾਉਂਦਾ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ 'ਚੋਂ ਲੰਘਦੇ ਨਦੀਆਂ ਤੇ ਨਾਲਿਆਂ ਦੀ 24 ਘੰਟੇ ਨਜ਼ਰਸਾਨੀ ਕੀਤੀ ਜਾ ਰਹੀ ਹੈ ਤੇ ਐਮਰਜੈਂਸੀ ਰਿਸਪਾਂਸ ਟੀਮਾਂ ਵੀ ਬਣਾਈਆਂ ਗਈਆਂ ਹਨ ਤੇ ਹੜ੍ਹ ਕੰਟਰੋਲ ਰੂਮ ਦੇ ਨੰਬਰ 0175-2350550 ਅਤੇ 2358550 ਵੀ 24 ਘੰਟੇ ਕਾਰਜਸ਼ੀਲ ਹਨ।

Have something to say? Post your comment

 

More in Malwa

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ