Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Haryana

ਹਿਸਾਰ ਵਿੱਚ 11 ਕੇਵੀ ਲਾਇਨ ਵਿੱਚ ਆਉਣ ਨਾਲ ਤਿੰਨ ਲੋਕਾਂ ਦੇ ਮਾਮਲੇ ਵਿੱਚ ਇੱਕ ਜੂਨਿਅਰ ਇੰਜੀਨਿਅਰ ਨੂੰ ਕੀਤਾ ਗਿਆ ਮੁਅੱਤਲ : ਅਨਿਲ ਵਿਜ

September 03, 2025 11:26 PM
SehajTimes

ਇਸ ਮਾਮਲੇ ਵਿੱਚ ਸਮਿਤੀ ਕਰ ਰਹੀ ਜਾਂਚ, ਜਾਂਚ ਪੂਰੀ ਹੋਣ ਤੋਂ ਬਾਅਦ ਵਿਸਥਾਰ ਰਿਪੋਰਟ ਕੀਤੀ ਜਾਵੇਗੀ ਪੇਸ਼ : ਵਿਜ

ਚੰਡੀਗੜ੍ਹ : ਹਰਿਆਣਾ ਦੇ ਊਰਜਾ ਮੰਤਰੀ ਸ੍ਰੀ ਅਨਿਲ ਵਿਜ ਨੇ ਅੱਜ ਹਿਸਾਰ ਵਿੱਚ 11 ਕੇਵੀ ਲਾਇਨ ਵਿੱਚ ਆਉਣ ਨਾਲ ਤਿੰਨ ਲੋਕਾਂ ਦੀ ਮੌਤ 'ਤੇ ਡੂੰਘਾ ਦੁੱਖ ਅਤੇ ਸ਼ੋਕ ਵਿਅਕਤ ਕੀਤਾ ਹੈ। ਸ੍ਰੀ ਵਿਜ ਨੇ ਦੱਸਿਆ ਕਿ ਇਸ ਦੁਰਘਟਨਾ ਵਿੱਚ ਜਾਨ ਗੰਵਾਉਣ ਵਾਲੇ ਵਿਅਕਤੀਆ ਦੇ ਪਰਿਜਨਾਂ ਨੂੰ ਉੱਚੀਤ ਮੁਆਵਜਾ ਦੇਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਅਤੇ ਇਸ ਗੰਭੀਰ ਮਾਮਲੇ ਨੂੰ ਵੇਖਦੇ ਹੋਏ ਇੱਕ ਜੂਨੀਅਰ ਇੰਜੀਨਿਅਰ, ਪੰਜਾਬ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਸ੍ਰੀ ਵਿਜ ਨੇ ਮੀਡੀਆ ਨੂੰ ਇਸ ਸਬੰਧ ਵਿੱਚ ਵੱਧ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਿਸਾਰ ਵਿੱਚ 11 ਕੇਵੀ ਦੀ ਬਿਜਲੀ ਦੀ ਲਾਇਨ ਦੇ ਸੰਪਰਕ ਵਿੱਚ ਆਉਣ ਨਾਲ ਤਿੰਨ ਲੋਕਾਂ ਦੀ ਮੌਤ ਹੋਣ ਜਾਣ ਦੇ ਮਾਮਲੇ ਤਹਿਤ ਇੱਕ ਜੂਨੀਅਰ ਇੰਜੀਨਿਅਰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਹੋਰ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ। ਇਸ ਦੇ ਇਲਾਵਾ ਇਸ ਮਾਮਲੇ ਵਿੱਚ ਨਿਦੇਸ਼ਕ ਸੰਚਾਲਨ ਅਤੇ ਨਿਦੇਸ਼ਕ ਪਰਿਯੋਜਨਾ ਦੀ ਇੱਕ ਸਮਿਤੀ ਜਾਂਚ ਕਰ ਰਹੀ ਹੈ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਵਿਸਥਾਰ ਰਿਪੋਰਟ ਪੇਸ਼ ਕੀਤੀ ਜਾਵੇਗੀ।

ਸ੍ਰੀ ਵਿਜ ਨੇ ਦੱਸਿਆ ਕਿ ਹਿਸਾਰ ਦੇ ਕੁੱਝ ਸਭ-ਸਟੇਸ਼ਨ ਪਾਣੀ ਵਿੱਚ ਡੂਬ ਗਏ ਹਨ। ਉਨ੍ਹਾਂ ਨੇ ਕਿਹਾ ਕਿ ਆਗਾਮੀ ਬਰਸਾਤ ਦੇ ਸੀਜ਼ਨ ਤੋਂ ਪਹਿਲਾਂ ਅਜਿਹੇ ਸਾਰੇ ਸਭ-ਸਟੇਸ਼ਨਾਂ ਦਾ ਅਧਿਐਨ ਕਰਵਾਇਆ ਜਾਵੇਗਾ ਕਿ ਕਿਸ ਕਿਸ ਸਭ ਸਟੇਸ਼ਨ ਵਿੱਚ ਪਾਣੀ ਆਉਂਦਾ ਹੈ। ਸ੍ਰੀ ਵਿਜ ਨੇ ਦੱਸਿਆ ਕਿ ਇਸ ਸਬੰਧ ਵਿੱਚ ਉਨ੍ਹਾਂ ਦੇ ਵੱਲੋਂ ਅਧਿਕਾਰੀਆਂ ਨੂੰ ਲਿਖਤ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਕਿਉਂਕਿ ਸਭ-ਸਟੇਸ਼ਨ ਵਿੱਚ ਪਾਣੀ ਆਉਣ ਤੋਂ ਸਭ-ਸਟੇਸ਼ਨ ਖਰਾਬ ਹੋ ਸਕਦਾ ਹੈ ਅਤੇ ਬਿਜਲੀ ਕੱਟ ਚੁੱਕੀ ਹੈ।

Have something to say? Post your comment

More in Haryana

ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ