Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Haryana

ਹਰਿਆਣਾ ਨੂੰ ਐਮਬੀਬੀਐਸ ਦੀ 200 ਸੀਟਾਂ ਦੀ ਮਿਲੀ ਸੌਗਾਤ

September 03, 2025 11:32 PM
SehajTimes

ਆਰਤੀ ਸਿੰਘ ਰਾਓ ਨੇ 19 ਅਗਸਤ ਨੂੰ ਲਿਖਿਆ ਸੀ ਪੱਤਰ

ਭਿਵਾਨੀ ਅਤੇ ਕੋਰਿਆਵਾਸ ਮੈਡੀਕਲ ਕਾਲੇਜ ਵਿੱਚ ਇਸੇ ਸੈਸ਼ਨ ਵਿੱਚ ਹੋਣਗੇ ਐਡਮਿਸ਼ਨ

ਚੰਡੀਗੜ੍ਹ, 3 ਸਤੰਬਰ (ਪੱਤਰ ਪ੍ਰੇਰਕ) : ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਦੇ ਯਤਨ ਰੰਗ ਲਿਆਏ ਅਤੇ ਉਨ੍ਹਾਂ ਦੇ ਪੱਤਰ ਲਿਖਣ ਦੇ ਸਿਰਫ਼ 13 ਦਿਨ ਵਿੱਚ ਹਰਿਆਣਾ ਨੂੰ ਐਮਬੀਬੀਐਸ ਦੀ 200 ਸੀਟਾਂ ਦੀ ਸੌਗਾਤ ਮਿਲ ਚੁੱਕੀ ਹੈ। ਹੁਣ ਹਰਿਆਣਾ ਦੇ ਜੋ ਪ੍ਰਤੀਭਾਵਾਨ ਵਿਦਿਆਰਥੀ ਨੀਟ ਦੇ ਐਗਜਾਮ ਵਿੱਚ ਮੇਰਿਟ ਵਿੱਚ ਆਏ ਸਨ ਉਨ੍ਹਾਂ ਦਾ ਆਪਣੇ ਸੂਬੇ ਵਿੱਚ ਹੀ ਐਡਮਿਸ਼ਨ ਲੈਣ ਦਾ ਸੁਪਨਾ ਸਾਕਾਰ ਹੋ ਸਕੇਗਾ। ਆਰਤੀ ਸਿੰੰਘ ਰਾਓ ਨੇ ਭਿਵਾਨੀ ਅਤੇ ਕੋਰਿਆਵਾਸ ਮੈਡੀਕਲ ਕਾਲੇਜ ਵਿੱਚ ਐਮਬੀਬੀਐਸ ਦੀ 100-100 ਸੀਟਾਂ 'ਤੇ ਐਡਮਿਸ਼ਨ ਦੀ ਮੰਜ਼ੂਰੀ ਦੇਣ 'ਤੇ ਕੇਂਤਰੀ ਸਿਹਤ ਮੰਤਰੀ ਸ੍ਰੀ ਜਗਤ ਪ੍ਰਕਾਸ਼ ਲੱਡਾ ਅਤੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਕੀਤਾ। ਆਰਤੀ ਸਿੰੰਘ ਰਾਓ ਨੇ ਕਿਹਾ ਕਿ ਹੁਣ ਇਨ੍ਹਾਂ ਦੋਹਾਂ ਕਾਲੇਜਾਂ ਵਿੱਚ ਜਿੱਥੇ ਨੀਟ ਦੇ ਐਗਜ਼ਾਮ ਵਿੱਚ ਮੇਰਿਟ ਵਿੱਚ ਆਉਣ ਵਾਲੇ ਹਰਿਆਣਾ ਦੇ ਨੌਜੁਆਨਾਂ ਨੂੰ ਆਪਣੇ ਸੂਬੇ ਵਿੱਚ ਵੀ ਆਪਣੀ ਐਮਬੀਬੀਐਸ ਦੀ ਪਢਾਈ ਪੂਰੀ ਕਰਨ ਦਾ ਸੁਪਨਾ ਸਾਕਾਰ ਹੋਵੇਗਾ ਉੱਥੇ ਇਨ੍ਹਾਂ ਕਾਲੇਜਾਂ ਦੇ ਸ਼ੁਰੂ ਹੋਣ ਨਾਲ ਮੇਡੀਕਲ ਕਾਲੇਜ ਦੇ ਇਲਾਵਾ ਨੇੜੇ ਤੇੜੇ ਦੇ ਖੇਤਰ ਵਿੱਚ ਵੀ ਰੁਜਗਾਰ ਦੇ ਮੌਕੇ ਵੀ ਪੈਦਾ ਹੋਣਗੇ। ਸਰਕਾਰ ਆਪਣੀ ਯੋਜਨਾ ਦੇ ਮੁਤਾਬਿਕ ਰਾਜ ਦੇ ਹਰੇਕ ਜ਼ਿਲ੍ਹੇ ਵਿੱਚ ਇੱਕ ਮੇਡੀਕਲ ਕਾਲੇਜ ਸਥਾਪਿਤ ਕਰਨ ਲਈ ਦ੍ਰਿੜ ਹੈ।

Have something to say? Post your comment

More in Haryana

ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ