Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਯੂ.ਕੇ. ਵਿੱਚ ਭਾਰਤ ਦੇ ਆਨਰੇਰੀ ਕੌਂਸਲ ਜਨਰਲ ਨੇ ਪੀ.ਐਸ.ਆਈ.ਸੀ. ਹੈੱਡਕੁਆਰਟਰ ਦਾ ਕੀਤਾ ਦੌਰਾ

September 04, 2025 06:41 PM
SehajTimes

ਚੰਡੀਗੜ : ਇੰਗਲੈਂਡ ਵਿੱਚ ਭਾਰਤ ਦੇ ਆਨਰੇਰੀ ਕੌਂਸਲ ਜਨਰਲ ਸ੍ਰੀ ਜੇ.ਐਮ. ਮੀਨੂੰ ਮਲਹੋਤਰਾ ਨੇ ਅੱਜ ਚੰਡੀਗੜ ਵਿੱਚ ਪੰਜਾਬ ਰਾਜ ਸੂਚਨਾ ਕਮਿਸ਼ਨ (ਪੀ.ਐਸ.ਆਈ.ਸੀ.) ਹੈੱਡਕੁਆਰਟਰ ਦਾ ਦੌਰਾ ਕੀਤਾ। ਉਨਾਂ ਨੇ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਧੰਨਾ ਅਤੇ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਨਾਲ ਮੀਟਿੰਗ ਕੀਤੀ। ਉਨਾਂ ਨੇ ਸ਼ਾਸਨ ਅਤੇ ਪਾਰਦਰਸ਼ਤਾ ਵਿੱਚ ਅੰਤਰਰਾਸ਼ਟਰੀ ਸਹਿਯੋਗ ਦੀ ਮਹੱਤਤਾ ‘ਤੇ ਚਰਚਾ ਕੀਤੀ। ਰਾਜ ਸੂਚਨਾ ਕਮਿਸ਼ਨਰ ਸ੍ਰੀ ਸੰਧੂ ਨੇ ਕਿਹਾ ਕਿ ਮੀਟਿੰਗ ਦੌਰਾਨ, ਸ਼ਾਸਨ ਅਤੇ ਪਾਰਦਰਸ਼ਤਾ ਦੇ ਖੇਤਰਾਂ ਵਿੱਚ ਭਾਰਤ ਅਤੇ ਯੂ.ਕੇ. ਦੋਵਾਂ ਦੇ ਪ੍ਰਭਾਵੀ ਅਭਿਆਸਾਂ ਅਤੇ ਤਜਰਬਿਆਂ ਨੂੰ ਅਪਣਾਉਣ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਆਨਰੇਰੀ ਕੌਂਸਲ ਜਨਰਲ ਸ੍ਰੀ ਜੇ.ਐਮ. ਮੀਨੂੰ ਮਲਹੋਤਰਾ ਅਤੇ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਦੀ ਇਹ ਮੁਲਾਕਾਤ ਅਤੇ ਗੱਲਬਾਤ, ਪੰਜਾਬ ਵਿੱਚ ਪਾਰਦਰਸ਼ਤਾ ਅਤੇ ਚੰਗੇ ਸ਼ਾਸਨ ਨੂੰ ਉਤਸ਼ਾਹਿਤ ਕਰਨ ਲਈ ਸਾਂਝੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਮੌਕੇ ਡਾਇਰੈਕਟਰ ਜਨਰਲ ਆਫ ਪੁਲਿਸ, ਪੰਜਾਬ ਸ੍ਰੀ ਅਮਰਦੀਪ ਸਿੰਘ ਰਾਏ ਅਤੇ ਸ੍ਰੀ. ਸੰਦੀਪ ਐਸ. ਧਾਲੀਵਾਲ ਰਾਜ ਸੂਚਨਾ ਕਮਿਸ਼ਨਰ ਵੀ ਮੌਜੂਦ ਸਨ।

Have something to say? Post your comment

 

More in Chandigarh

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ; ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਅਪੀਲ

ਮੋਰਿੰਡਾ ਇਲਾਕੇ ਦੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਮਮਤਾ ਦਿਵਸ ਮਨਾਇਆ

ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵਿਸ਼ਵਵਿਆਪੀ ਅਧਿਆਪਨ ਜੁਗਤਾਂ ਨੂੰ ਪੰਜਾਬ ਦੇ ਕਲਾਸਰੂਮਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼

ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ਼ਟ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ

ਸਾਬਕਾ ਸੈਨਿਕਾਂ ਦੀ ਭਲਾਈ ਦੇ ਮਾਮਲੇ ‘ਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੋਹਿੰਦਰ ਭਗਤ

ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ