Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਬਲੂਬਰਡ ਸੰਸਥਾ ਨੇ 1 ਹਫ਼ਤੇ ਵਿੱਚ ਲਗਵਾਇਆ ਕੈਨੇਡਾ ਦਾ ਵਿਸੀਟਰ ਵੀਜ਼ਾ

September 04, 2025 08:42 PM
SehajTimes

ਮੋਗਾ : ਮੋਗਾ ਦੀ ਮਸ਼ਹੂਰ, ਬਲੂ ਬਰਡ ਆਈਲੈਟਸ ਅਤੇ ਇੰਮੀਗਰੇਸ਼ਨ ਸੰਸਥਾ, ਬਹੁਤ ਲੰਮੇ ਸਮੇਂ ਤੋਂ ਲਗਾਤਾਰ ਵਿਦੇਸ਼ ਵਿੱਚ ਪੜਾਈ ਕਰਨ ਦੇ ਚਾਹਵਾਨ ਅਤੇ ਸਪਾਊਸ ਕੇਸਾਂ ਅਤੇ ਟੂਰਿਸਟ ਕੇਸ ਲਾਉਣ ਵਾਲਿਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇਸ ਸੰਸਥਾ ਨੇ ਅੰਗਰੇਜ਼ ਸਿੰਘ ਅਤੇ ਉਹਨਾਂ ਦੀ ਪਤਨੀ ਸੁਖਦੇਵ ਕੌਰ ਜੋ ਕਿ ਖੋਸਾ ਪਾਡੋ ਦੇ ਰਹਿਣ ਵਾਲੇ ਹਨ। ਉਹਨਾਂ ਦਾ ਵਿਸੀਟਰ ਵੀਜ਼ਾ ਲਗਵਾ ਕੇ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕੀਤਾ ਹੈ। ਅੰਗਰੇਜ਼ ਸਿੰਘ ਅਤੇ ਉਹਨਾਂ ਦੀ ਪਤਨੀ ਸੁਖਦੇਵ ਕੌਰ ਅਤੇ ਉਹਨਾਂ ਦੇ ਪੂਰੇ ਪਰਿਵਾਰ ਵਲੋਂ ਬਲੂ ਬਰਡ ਸੰਸਥਾ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਆਪਣੇ ਵਿਚਾਰ ਦੱਸਦੇ ਹੋਏ ਕਿਹਾ ਕਿ ਵਿਦੇਸ਼ ਘੁੰਮਣ ਫਿਰਨ ਦੇ ਚਾਹਵਾਨ ਕਿਸੇ ਵੀ ਵਿਦਿਆਰਥੀ ਦੇ ਮਾਪਿਆਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀ ਹੈ ।ਕਿਉਕਿ ਬਲੂ ਬਰਡ ਤੁਹਾਡਾ ਵੀਜ਼ਾ ਜਰੂਰ ਲਵਾਕੇ ਦੇਵੇਗਾ। ਜਿਵੇ ਬਲੂ ਬਰਡ ਸੰਸਥਾ ਨੇ ਮੇਰਾ ਵੀਜ਼ਾ ਸਿਰਫ ਹੀ 1 ਹਫ਼ਤੇ ਵਿੱਚ ਲਵਾਕੇ ਵਿਦੇਸ਼ ਜਾਣ ਦਾ ਇਹ ਸੁਨਹਿਰਾ ਮੌਕਾ ਦਿੱਤਾ ਹੈ।ਇਸ ਖੁਸ਼ੀ ਦੇ ਮੌਕੇ ਤੇ ਉਹਨਾਂ ਨੂੰ ਉਹਨਾਂ ਦਾ ਅਤੇ ਉਹਨਾਂ ਦੀ ਪਤਨੀ ਦਾ ਵੀਜ਼ਾ ਦਿੰਦੇ ਹੋਏ ਸੰਸਥਾ ਦੇ ਸਟਾਫ ਮੈਂਬਰਜ਼। ਇਸ ਮੌਕੇ ਸੰਸਥਾ ਦੇ ਐਮ ਡੀ ਸਰਬਜੀਤ ਸਿੰਘ ਨੇ ਦੱਸਿਆ ਕਿ ਇਹ ਸੰਸਥਾ ਵਿਦੇਸ਼ ਜਾਣ ਵਾਲਿਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹਮੇਸ਼ਾ ਹੀ ਉਤਸੁਕ ਰਹਿੰਦੀ ਹੈ। ਜੇਕਰ ਤੁਸੀਂ ਵੀ ਆਪਣੇ ਬੱਚਿਆ ਕੋਲ ਮਿਲਣ ਵਾਸਤੇ ਜਾਣਾ ਚਾਹੁੰਦੇ ਹੋ ਤਾਂ ਅੱਜ ਹੀ ਆਪਣਾ ਵਿਸੀਟਰ ਵੀਜ਼ਾ ਸਾਡੇ ਕੋਲੋ ਲਵਾਓ ਅਤੇ ਜੇਕਰ ਤੁਹਾਡੇ ਵੀ 6 ਜਾਂ ਇੱਕ ਵਿੱਚੋ 5.5 ਬੈਂਡ ਹਨ ਜਾਂ ਤੁਸੀ ਪੀ.ਟੀ.ਈ ਕੀਤੀ ਹੋਈ ਹੈ ਤੇ ਤੁਸੀਂ ਵੀ ਵਿਦੇਸ਼ ਜਾਣਾ ਚਾਹੁੰਦੇ ਹੋ ਜਾਂ ਤੁਹਾਡਾ ਵੀਜ਼ਾ ਰਿਫਿਊਜ਼ ਹੋ ਚੁਕਾ ਹੈ ਜਾਂ ਗੈਪ ਹੈ ਤਾਂ ਇਕ ਵਾਰ ਜ਼ਰੂਰ ਮਿਲੋ।

Have something to say? Post your comment

 

More in Malwa

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ