Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Entertainment

ਪੰਜਾਬੀ ਗਾਇਕ ਮਨਿੰਦਰ ਦਿਓਲ ਵੀ ਪੰਜਾਬ ਦੀ ਮਦਦ ਵਿੱਚ ਆਏ ਸਾਹਮਣੇ

September 05, 2025 01:14 PM
SehajTimes

ਪੰਜਾਬ 'ਚ ਆਏ ਹੜਾ ਨੂੰ ਲੈ ਕੇ ਪੰਜਾਬੀ ਗਾਇਕਾ ਮਨਿੰਦਰ ਦਿਓਲ (ਕੈਲੀਫੋਰਨੀਆ) ਨੇ ਦੱਸਿਆ ਕਿ ਉਹਨਾਂ ਦੀ ਸੰਸਥਾ ਨਿਸਵਾਰਥ ਸੇਵਾ ਸੋਸਾਇਟੀ ਪੰਜਾਬ ਦੇ ਸੁਲਤਾਨਪੁਰ ਲੋਧੀ ਅਤੇ ਪਟਿਆਲਾ ਨਾਲ ਲੱਗਦੇ ਹੜ ਪ੍ਰਭਾਵਿਤ ਪਿੰਡਾਂ ਵਿੱਚ ਲੋਕਾਂ ਦੀ ਮਦਦ ਕਰ ਰਹੀ ਹੈ। ਹੜ ਪ੍ਰਭਾਵਿਤ ਲੋਕਾਂ ਦੀ ਜ਼ਰੂਰਤ ਮੁਤਾਬਕ ਉਹਨਾਂ ਨੂੰ ਸਮਾਨ ਮੁਹਈਆ ਕਰਵਾਇਆ ਜਾ ਰਿਹਾ ਹੈ। ਬੀਬਾ ਮਨਿੰਦਰ ਦਿਓਲ ਨੇ ਅੱਗੇ ਦੱਸਿਆ ਕਿ ਉਨਾਂ ਦੀ ਸੰਸਥਾ ਵੱਲੋਂ 2023 ਵਿੱਚ ਆਏ ਹੜਾਂ 'ਚ ਵੀ ਲੋਕਾਂ ਦੀ ਮਦਦ ਕੀਤੀ ਗਈ ਸੀ। ਉਹਨਾਂ ਪੰਜਾਬ ਵਾਸੀਆਂ ਅਤੇ ਐਨਆਰਆਈਜ਼ ਨੂੰ ਅਪੀਲ ਕੀਤੀ ਕਿ ਕੁਦਰਤੀ ਕਰੋਪੀ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਲੋਕਾਂ ਨਾਲ ਡੱਟ ਕੇ ਖੜੀਏ ਅਤੇ ਉਹਨਾਂ ਦੀ ਹਰ ਤਰ੍ਹਾਂ ਨਾਲ ਮਦਦ ਲਈ ਸਾਹਮਣੇ ਆਈਏ। ਉਨਾਂ ਕਿਹਾ ਕਿ ਪੰਜਾਬ ਵਿੱਚ ਬਹੁਤ ਸਾਰੀ ਸੰਸਥਾਵਾਂ ਇਸ ਸਮੇਂ ਲੋਕਾਂ ਦੀ ਮਦਦ ਵਿੱਚ ਆਪਣਾ ਆਪਣਾ ਯੋਗਦਾਨ ਪਾ ਰਹੀਆਂ ਹਨ ਜੋ ਕਿ ਬਹੁਤ ਹੀ ਸਲਾਗਾ ਯੋਗ ਹੈ। ਉਨਾਂ ਕਿਹਾ ਕਿ ਪੰਜਾਬ ਆਪਣੀ ਮਦਦ ਖੁਦ ਕਰ ਸਕਦਾ ਹੈ ਕਿਉਂਕਿ ਪੰਜਾਬ ਤੇ ਕਈ ਵਾਰ ਮੁਸੀਬਤਾਂ ਆਈਆਂ ਹਨ ਅਤੇ ਹਰ ਮੁਸੀਬਤਾਂ ਦਾ ਸਾਹਮਣਾ ਪੰਜਾਬੀਆਂ ਨੇ ਡੱਟ ਕੇ ਕੀਤਾ ਹੈ। ਉਹਨਾਂ ਆਪਣੀ ਇੰਡਸਟਰੀ ਦੇ ਲੋਕਾਂ ਵੱਲੋਂ ਪੰਜਾਬੀਆਂ ਦੀ ਕੀਤੀ ਜਾ ਰਹੀ ਮਦਦ ਦੀ ਵੀ ਪਰਸੰਸਾ ਕੀਤੀ ਅਤੇ ਧੰਨਵਾਦ ਕੀਤਾ।

Have something to say? Post your comment

More in Entertainment

ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

ਮਾਮਲਾ ਇਤਰਾਜਯੋਗ ਟਿੱਪਣੀਆਂ ਦਾ : ਮਹਾਰਾਸ਼ਟਰ ਸਾਈਬਰ ਸੈਲ ਦੇ ਸਾਹਮਣੇ ਪੇਸ਼ ਹੋਇਆ ਰੈਪਰ ਹਨੀ ਸਿੰਘ

ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ

ਪੰਜਾਬੀ ਫ਼ਿਲਮਾਂ ਵਿੱਚ ਕੰਮ ਕਰਨ ਵਾਲੇ ਮੋਰਿੰਡਾ ਨਿਵਾਸੀ ਦਰਸ਼ਨ ਸਿੰਘ ਦਾ ਨਿੱਘਾ ਸਵਾਗਤ

ਚੰਡੀਗੜ੍ਹ: "ਵਿਰਸਾ ਪੰਜਾਬ ਦਾ - ਤੀਜ ਸਮਾਰੋਹ 2026"

“ਨਾਰਥ ਇੰਡੀਆ ਆਈਕੋਨਿਕ ਫੈਸ਼ਨ ਸ਼ੋ ਸੀਜ਼ਨ 2”ਚ ਮਿਸਟਰ ਕੈਟੇਗਰੀ ਵਿੱਚ ਤਿਲਕ ਰਾਜ,ਮਿਸ ਕੈਟੇਗਰੀ ਵਿੱਚ ਡਾ. ਅਦਿਤੀ ਬੰਸਲ ਅਤੇ ਮਿਸਿਜ਼ ਕੈਟੇਗਰੀ ਵਿੱਚ ਪੂਜਾ ਚੌਹਾਨ ਜੇਤੂ ਰਹੀ

ਇਵੈਂਟ ਤੇ ਬ੍ਰਾਂਡਿੰਗ ਦੀ ਦੁਨੀਆ ਵਿੱਚ ਉਭਰਦਾ ਚਿਹਰਾ : ਪੰਕਜ ਅਰੋੜਾ

ਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

ਸਟਾਰ ਆਫ਼ ਦ ਟ੍ਰਾਈਸਿਟੀ ਨੇ ਮਨੀਮਾਜਰਾ ਦੇ ਏਆਰ ਪਲਾਜ਼ਾ ਵਿਖੇ ਕੀਤਾ ਪ੍ਰੋਗਰਾਮ ਆਯੋਜਿਤ