Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸੀ.ਆਈ.ਏ ਸਟਾਫ ਮੁਹਾਲੀ ਦੀ ਟੀਮ ਵਲੋਂ ਹਥਿਆਰ ਸਪਲਾਈ ਕਰਨ ਵਾਲੇ ਨੌਜਵਾਨ ਮੁਹੰਮਦ ਸਾਹਰੁਖ ਉਰਫ ਨੀਲਾ, ਗ੍ਰਿਫਤਾਰ : ਜ਼ਿਲ੍ਹਾ ਪੁਲਿਸ ਮੁਖੀ

June 08, 2021 09:15 PM
SehajTimes
ਐਸ.ਏ.ਐਸ ਨਗਰ : ਸ੍ਰੀ ਸਤਿੰਦਰ ਸਿੰਘ ਸੀਨੀਅਰ ਪੁਲਿਸ ਕਪਤਾਨ ਜਿਲ੍ਹਾ ਐਸ.ਏ.ਐਸ ਨਗਰ ਜੀ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ ਮੋਹਾਲੀ ਪੁਲਿਸ ਵੱਲੋ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਪੰਜਾਬ ਰਾਜ ਵਿੱਚ ਮਾੜੇ ਅਂਨਸਰਾ ਖਿਲਾਫ ਚਲਾਈ ਵਿੱਢੀ ਮੁਹਿੰਮ ਤਹਿਤ ਜਾਰੀ ਦਿਸ਼ਾ ਨਿਰਦੇਸ਼ਾ ਅਨੁਸਾਰ ਸ੍ਰੀ ਹਰਮਨਦੀਪ ਸਿੰਘ ਹਾਂਸ, ਐਸ.ਪੀ (ਡੀ), ਸ਼੍ਰੀ ਮੁਖਤਿਆਰ ਰਾਏ, ਐਸ.ਪੀ (ਆਪਰੇਸ਼ਨ), ਸ੍ਰੀ ਗੁਰਚਰਨ ਸਿੰਘ, ਡੀ.ਐਸ.ਪੀ (ਡੀ) ਐਸ.ਏ.ਐਸ ਨਗਰ ਦੀ ਅਗਵਾਈ ਹੇਠ ਅਤੇ ਇਸੰਪੈਕਟਰ ਸੁਖਬੀਰ ਸਿੰਘ ਸੀ.ਆਈ.ਏ ਸਟਾਫ ਮੁਹਾਲੀ ਦੀ ਟੀਮ ਵੱਲੋਂ ਹਥਿਆਰ ਸਪਲਾਈ ਕਰਨ ਵਾਲੇ ਨੌਜਵਾਨ ਮੁਹੰਮਦ ਸਾਹਰੁੱਖ ਉਰਫ ਨੀਲਾ ਨੂੰ ਗ੍ਰਿਫਤਾਰ ਕੀਤਾ।
 ਐਸ.ਐਸ.ਪੀ ਸਾਹਿਬ ਨੇ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 06-06-2021 ਨੂੰ ਸੀ.ਆਈ.ਏ ਸਟਾਫ ਮੋਹਾਲੀ ਦੀ ਪੁਲਿਸ ਪਾਰਟੀ ਸੱਕੀ ਵਿਅਕਤੀਆ ਦੀ ਤਲਾਸ ਦੇ ਸਬੰਧ ਵਿੱਚ ਗਸਤ ਕਰਦੇ ਹੋਏ ਖਰੜ ਤੋਂ ਲਾਡਰਾ ਰੋਡ ਉਪਰ ਜਾ ਰਹੇ ਸੀ ਜਦੋਂ ਪਿੰਡ ਸੰਤੇਮਾਜਰਾ ਨੇੜੇ ਗੁਰੂਦੁਆਰਾ ਸਾਹਿਬ ਬੱਸ ਅੱਡੇ ਪੁੱਜੇ ਤਾਂ ਇੱਕ ਮੋਨਾ ਨੌਜਵਾਨ ਬੱਸ ਅੱਡੇ ਦੇ ਸੈਲਟਰ ਵਿੱਚ ਪਲਾਸਟਿਕ ਦਾ ਝੋਲਾ ਲੈ ਕੇ ਖੜਾ ਸੀ।ਜਿਸ ਨੂੰ ਸੱਕੀ ਹਾਲਤ ਵਿੱਚ ਖੜੇ ਹੋਣ ਤੇ ਸੀ.ਆਈ.ਏ ਦੀ ਪੁਲਿਸ ਪਾਰਟੀ ਨੇ ਚੈਕ ਕਰਨਾਂ ਚਾਹਿਆ ਤਾਂ ਨੌਜਵਾਨ ਇੱਕਦਮ ਪਿੰਡ ਸੰਤੇ ਮਾਜਰਾ ਵੱਲ ਨੂੰ ਭੱਜਣ ਲੱਗਾ ਜਿਸ ਨੇ ਹੱਥ ਵਿੱਚ ਪਲਾਸਟਿਕ ਦਾ ਝੋਲਾ ਫੜਿਆ ਹੋਇਆ ਸੀ।ਜਿਸ ਨੂੰ ਸੀ.ਆਈ.ਏ ਸਟਾਫ ਦੀ ਟੀਮ ਨੇ ਸੱਕ ਦੇ ਅਧਾਰ ਕਾਬੂ ਕੀਤਾ।ਫੜੇ ਗਏ ਵਿਅਕਤੀ ਪਾਸੋਂ ਉਸਦੇ ਹੱਥ ਵਿੱਚ ਫੜੇ ਹੋਏ ਪਲਾਸਟਿਕ ਝੋਲੇ ਦੀ ਤਲਾਸੀ ਕਰਨ ਤੇ ਉਸ ਵਿੱਚੋਂ 05 ਪਿਸਟਲ .32 ਬੋਰ ਛੋੁਨਟਰੇ ਕੰਨਟਰੀ ਮੇਂਡ ਪਿਸਟਲ ਸਮੇਤ 9 ਮੈਗਜੀਨ ਅਤੇ 03 ਦੇਸੀ ਕੱਟੇ .315 ਬੋਰ ਬ੍ਰਾਮਦ ਹੋਏ।ਫੜੇ ਗਏ ਵਿਅਕਤੀ ਦਾ ਨਾਮ ਮੁਹੰਮਦ ਸਾਹਰੁੱਖ ਉਰਫ ਨੀਲਾ ਪੁੱਤਰ ਮੌਸਮ ਵਾਸੀ ਪਿੰਡ ਬਹੇੜੀ ਥਾਣਾ ਕੋਤਵਾਲੀ ਜਿਲ੍ਹਾ ਮੁਜੱਫਰਨਗਰ ਯੂ.ਪੀ ਦਾ ਰਹਿਣ ਵਾਲਾ ਹੈ।ਦੋਰਾਨੇ ਪੁੱਛਗਿੱਛ ਇਹ ਗੱਲ ਸਾਹਮਣੇ ਆਈ ਕਿ ਦੋਸੀ ਮੁਹੰਮਦ ਸਾਹਰੁੱਖ ਉਰਫ ਨੀਲਾ ਉੱਪਰ ਪਹਿਲਾ ਵੀ ਚੋਰੀ ਦਾ ਮੁਕੱਦਮਾ ਥਾਣਾ ਮੁਜੱਫਰਨਗਰ ਵਿਖੇ ਦਰਜ ਰਜਿਸਟਰ ਹੋਣ ਤੇ ਮੁਜੱਫਰਨਗਰ ਜੇਲ ਵਿੱਚ ਕਰੀਬ 6 ਮਹੀਨੇ ਬੰਦ ਰਿਹਾ ਹੈ।ਜਿਸ ਨੇ ਦੱਸਿਆ ਕਿ ਉਹ ਪਹਿਲਾਂ ਆਪਣੇ ਪਿੰਡ ਦੇ ਬਿਜਲੀ ਦੇ ਠੇਕੇਦਾਰ ਕੋਲ ਬੇਲਡਿੰਗ ਦਾ ਕੰਮ ਕਰਦਾ ਸੀ ਜਿੱਥੇ ਉਸ ਨੂੰ 10,000/- ਰੁਪਏ ਪ੍ਰਤੀ ਮਹੀਨੇ ਦੇ ਹਿਸਾਬ ਨਾਲ ਤਨਖਾਹ ਮਿਲਦੀ ਸੀ।ਦੋਸੀ ਨੇ ਇਹ ਵੀ ਦੱਸਿਆ ਕਿ ਉਸ ਨੇ ਯੂ.ਪੀ, ਬਿਹਾਰ, ਗੁਜਰਾਤ ਅਤੇ ਪੰਜਾਬ ਦੇ ਵੱਖ-ਵੱਖ ਸਹਿਰਾਂ ਵਿੱਚ ਠੇਕੇਦਾਰਾਂ ਨਾਲ ਬੇਲਡਿੰਗ ਦਾ ਕੰਮ ਕੀਤਾ ਹੈ। ਦੋਸੀ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਜਿਸ ਨਾਲ ਇਹ ਪਤਾ ਲੱਗ ਸਕੇ ਕੇ ਦੋਸੀ ਮੁਹੰਮਦ ਸਾਹਰੁੱਖ ਉਰਫ ਨੀਲਾ ਨੇ ਹੁਣ ਤੱਕ ਕਿੰਨੇ ਪਿਸਤੌਲ ਕਿੱਥੇ-ਕਿੱਥੇ ਅਤੇ ਕਿਹੜੇ ਵਿਅਕਤੀਆਂ ਨੂੰ ਸਪਲਾਈ ਕੀਤੇ ਹਨ ਦੋਸੀਆਂ ਨੂੰ ਟਰੇਸ ਕਰਕੇ ਗ੍ਰਿਫਤਾਰ ਕੀਤਾ ਜਾਵੇਗਾ।ਦੋਸੀ ਮੁਹੰਮਦ ਸਾਹਰੁੱਖ ਖਿਲਾਫ ਮੁਕੱਦਮਾ ਨੰਬਰ 136 ਮਿਤੀ 06-06-2021 ਅ/ਧ 25-54-59 ਆਰਮਜ ਐਕਟ ਤਹਿਤ ਥਾਣਾ ਸਦਰ ਖਰੜ ਵਿਖੇ ਦਰਜ ਰਜਿਸਟਰ ਹੋਇਆ ਹੈ।ਜਿਸ ਪਾਸੋ ਮੁਕੱਦਮਾ ਸਬੰਧੀ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਪੁੱਛਗਿੱਛ ਦੋਰਾਨ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।ਦੋਸੀ ਨੂੰ ਅੱਜ ਮਾਨਯੋਗ ਅਦਾਲਤ ਪੇਸ ਕਰਕੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ।ਮੁੱਕਦਮਾ ਦੀ ਤਫਤੀਸ਼ ਜਾਰੀ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ