Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੋਹੀਆਂ ਤੇ ਦੀਵਾਨਾ ਨੇੜੇ ਬੱਸੀਆਂ ਡਰੇਨ ਹਰੀ ਬੂਟੀ ਨਾਲ ਭਰੀ

September 07, 2025 10:15 PM
SehajTimes
 
 
ਮਹਿਲ ਕਲਾਂ : ਪੰਜਾਬ ਮੌਜੂਦਾ ਸਮੇਂ ਹੜ੍ਹ ਦੀ ਮਾਰ ਝੱਲ ਰਿਹਾ ਹੈ ਪਰ ਫਿਰ ਵੀ ਸਰਕਾਰ ਤੇ ਪ੍ਰਸ਼ਾਸਨ ਉਸ ਤੋਂ ਸਬਕ ਨਹੀਂ ਲੈ ਰਿਹਾ ਹੈ। ਹੜ੍ਹਾਂ ਕਾਰਨ ਸੂਬੇ 'ਚ ਵੱਡੀ ਪੱਧਰ 'ਤੇ ਫ਼ਸਲਾਂ ਖਰਾਬ ਹੋਈਆਂ ਹਨ। ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਲੋਕ ਡਰੇ ਹੋਏ ਹਨ। ਇਸੇ ਦੌਰਾਨ ਪਿੰਡ ਦੀਵਾਨਾ ਤੇ ਨਰਾਇਣਗੜ੍ਹ ਸੋਹੀਆਂ ਨੇੜਿਓ ਲੰਘਦੀ ਬੱਸੀਆਂ ਡਰੇਨ ਦਾ ਮਾਮਲਾ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਹਰੀ ਬੂਟੀ ਨਾਲ ਨੱਕ-ਨੱਕ ਭਰੀ ਹੋਈ ਹੈ। ਕਿਸਾਨਾਂ ਨੇ ਖ਼ਦਸ਼ਾ ਪ੍ਰਗਟਾਇਆ ਕਿ ਜੇਕਰ ਇਹ ਡਰੋਨ ਮੀਂਹ ਕਾਰਨ ਓਵਰਫਲੋਅ ਹੋ ਗਈ ਤਾਂ ਨੇੜਲੇ ਪਿੰਡਾਂ ਦੇ ਕਿਸਾਨਾਂ ਦੇ ਘਰਾਂ ਤੋ ਫ਼ਸਲਾਂ ਦਾ ਨੁਕਸਾਨ ਹੋਵੇਗਾ।ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਮੀਤ ਪ੍ਰਧਾਨ ਬੁੱਕਣ
ਸਿੰਘ ਸੱਦੋਵਾਲ ਅਤੇ ਬਲਾਕ ਪ੍ਰਧਾਨ ਜੱਜ ਸਿੰਘ ਗਹਿਲ ਨੇ ਕਿਹਾ ਕਿ ਜੇਕਰ ਡਰੇਨ ਦਾ ਪਾਣੀ ਹੋਰ ਵਧ ਗਿਆ ਤਾਂ
ਖੇਤਾਂ ਦੀਆਂ ਫ਼ਸਲਾਂ ਪੂਰੀ ਤਰ੍ਹਾਂ ਬਰਬਾਦ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਘਰਾਂ ਅਤੇ ਕੋਠੀਆਂ ਵਿੱਚ ਵੀ ਚੋਆਂ ਪੈਣ ਨਾਲ ਆਮ ਜੀਵਨ ਲਈ ਪਹਿਲਾਂ ਹੀ ਮੁਸ਼ਕਲ ਬਣੀ ਹੋਈ ਹੈ। ਕਿਸਾਨ ਆਗੂਆਂ ਨੇ ਲਗਾਤਾਰ ਪਿਛਲੇ 10 ਦਿਨਾਂ ਤੋਂ ਮੀਹ ਪੈਣ ਦੇ ਬਾਵਜੂਦ ਹਾਲੇ ਤੱਕ ਡਰੇਨ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਡਰੇਨਾਂ ਦੀ ਸਫ਼ਾਈ ਤੋਂ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਆਉਣ ਵਾਲੇ ਦਿਨਾਂ ਵਿੱਚ ਮੁੜ ਮੀਂਹ ਪੈ ਜਾਂਦੇ ਹਨ ਤਾਂ ਇਹ ਡਰੇਨ ਓਵਰਫਲੇਅ ਹੋਵੇਗੀ ਅਤੇ ਆਸ-ਪਾਸ ਦੇ ਲੋਕਾਂ ਦਾ ਨੁਕਸਾਨ ਕਰੇਗੀ ਇਸ ਕਰਕੇ ਡਰੇਨ ਵਿਭਾਗ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਬਿਨਾਂ ਸਮਾਂ ਗਵਾਏ ਇਸਦੀ ਤੁਰੰਤ ਸਫਾਈ ਕਰਵਾਉਣ।

Have something to say? Post your comment

 

More in Malwa

ਪੈਨਸ਼ਨਰਾਂ ਨੇ ਮਜ਼ਦੂਰ ਦਿਹਾੜੇ ਮੌਕੇ ਕੀਤੀ ਇਕੱਤਰਤਾ 

ਮਿੱਡ-ਡੇ-ਮੀਲ ਵਰਕਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਯਾਦ 

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'