Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਇਕਲੌਤੇ ਪੁੱਤਰ ਰਿਚੀ ਕੇਪੀ ਦੇ ਅਚਨਚੇਤ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

September 15, 2025 07:31 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਇਕਲੌਤੇ ਪੁੱਤਰ ਰਿਚੀ ਕੇਪੀ ਦੇ ਜਲੰਧਰ ਵਿਖੇ ਸੜਕ ਹਾਦਸੇ ਵਿੱਚ ਹੋਏ ਬੇਵਕਤੀ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸਪੀਕਰ ਸੰਧਵਾਂ ਨੇ ਕਿਹਾ ਕਿ ਇਹ ਖ਼ਬਰ ਸੁਣ ਕੇ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ ਅਤੇ ਉਹ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਉਹ ਵਿਛੜੀ ਰੂਹ ਨੂੰ ਸ਼ਾਂਤੀ ਦੇਵੇ ਅਤੇ ਇਸ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦੀ ਤਾਕਤ ਦੇਵੇ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ