Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

769 ਹੋਰ ਵਿਅਕਤੀ ਰਾਹਤ ਕੈਂਪਾਂ ਤੋਂ ਆਪਣੇ ਘਰਾਂ ਨੂੰ ਪਰਤੇ: ਹਰਦੀਪ ਸਿੰਘ ਮੁੰਡੀਆਂ

September 17, 2025 09:56 PM
SehajTimes

ਚੰਡੀਗੜ੍ਹ : ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਹਾਲਾਤ ਸੁਧਰਨ ਨਾਲ ਪਿਛਲੇ 24 ਘੰਟਿਆਂ ਦੌਰਾਨ ਰਾਹਤ ਕੈਂਪਾਂ ਦੀ ਗਿਣਤੀ 41 ਤੋਂ ਘਟਾ ਕੇ 38 ਕਰ ਦਿੱਤੀ ਗਈ ਹੈ ਅਤੇ ਇੱਥੇ ਬਸੇਰਾ ਕਰ ਰਹੇ ਵਿਅਕਤੀਆਂ ਦਾ ਅੰਕੜਾ 1945 ਤੋਂ ਤੇਜ਼ੀ ਨਾਲ ਘਟ ਕੇ 1176 ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ 769 ਵਿਅਕਤੀਆਂ ਦੀ ਵੱਡੀ ਤਾਦਾਦ ਦਾ ਆਪਣੇ ਘਰਾਂ ਨੂੰ ਪਰਤਣਾ ਸ਼ੁਭ ਸੰਕੇਤ ਹੈ। ਉਨ੍ਹਾਂ ਕਿਹਾ ਕਿ ਰਾਹਤ ਤੇ ਮੁੜ-ਵਸੇਬਾ ਕਾਰਜ ਸੁਚਾਰੂ ਢੰਗ ਨਾਲ ਅਗਲੇ ਪੜਾਅ ਵਧ ਰਹੇ ਹਨ ਅਤੇ ਪਰਿਵਾਰ ਲਗਾਤਾਰ ਆਪਣੇ ਘਰ ਵਾਪਸ ਪਰਤ ਰਹੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਰਾਹਤ ਕਾਰਜਾਂ ਤਹਿਤ ਹੁਣ ਤੱਕ ਕੁੱਲ 23,340 ਵਿਅਕਤੀਆਂ ਨੂੰ ਹੜ੍ਹਾਂ ਵਾਲੇ ਪਾਣੀ 'ਚੋਂ ਸੁਰੱਖਿਅਤ ਕੱਢਿਆ ਗਿਆ ਹੈ ਅਤੇ ਸੂਬਾ ਆਮ ਵਰਗੇ ਹਾਲਾਤ ਵੱਲ ਵਧ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰਭਾਵਿਤ ਪਿੰਡਾਂ ਦੀ ਗਿਣਤੀ 2483 ਤੋਂ ਵਧ ਕੇ 2484 ਹੋਈ ਹੈ ਜਦਕਿ ਪ੍ਰਭਾਵਿਤ ਆਬਾਦੀ ਹੁਣ 3,89,279 ਹੈ। ਮਾਲ ਮੰਤਰੀ ਨੇ ਦੱਸਿਆ ਕਿ ਪ੍ਰਭਾਵਿਤ ਹੋਇਆ ਫ਼ਸਲੀ ਰਕਬਾ 1,98,525 ਹੈਕਟੇਅਰ ਤੋਂ ਵਧ ਕੇ 1,99,678 ਹੈਕਟੇਅਰ ਜਾ ਪੁੱਜਾ ਹੈ ਕਿਉਂ ਜੋ ਜ਼ਿਲ੍ਹਾ ਫ਼ਾਜਿ਼ਲਕਾ ਵਿੱਚ 1153 ਹੈਕਟੇਅਰ ਤੋਂ ਵੱਧ ਹੋਰ ਖੇਤੀਯੋਗ ਜ਼ਮੀਨ ਪ੍ਰਭਾਵਿਤ ਹੋਈ ਹੈ। ਸ. ਮੁੰਡੀਆਂ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਵਿੱਚ ਇੱਕ ਹੋਰ ਮੌਤ ਦੀ ਰਿਪੋਰਟ ਨਾਲ ਸੂਬੇ ਵਿੱਚ ਕੁੱਲ ਮੌਤਾਂ ਦੀ ਗਿਣਤੀ 57 ਹੋ ਗਈ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ