Friday, September 19, 2025

Chandigarh

ਐਸ.ਸੀ.ਕਮਿਸਨ ਦੇ ਚੇਅਰਮੈਨ ਵਲੋਂ ਅੱਜ ਕੀਤਾ ਜਾਵੇਗਾ ਪਿੰਡ ਧਲੇਤਾ ਦੌਰਾ

September 19, 2025 06:45 PM
SehajTimes

ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਲੰਧਰ ਜ਼ਿਲ੍ਹੇ ਦੇ ਧਲੇਤਾ ਪਿੰਡ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਗੁਰੂਦਵਾਰਾ ਦੀ ਜ਼ਮੀਨ ਉੱਤੇ ਸਿਵਲ ਪ੍ਰਸ਼ਾਸ਼ਨ ਵਲੋਂ ਪੁਲਿਸ ਪ੍ਰਸ਼ਾਸ਼ਨ ਦੀ ਸਹਾਇਤਾ ਨਾਲ ਕਬਜਾ ਕਰਨ ਸਬੰਧੀ ਮਾਮਲੇ ਨੂੰ ਸੁਲਝਾਉਣ ਦੇ ਮਕਸਦ ਨਾਲ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਵਲੋਂ ਮਿਤੀ 20 ਸਤੰਬਰ 2025 ਨੂੰ ਦੌਰਾ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਅਤੇ ਪੁਲਿਸ ਮੁਖੀ ਜਿਲ੍ਹਾ ਜਲੰਧਰ ਦਿਹਾਤੀ ਤੋਂ ਰਿਪੋਰਟ ਤਲਬ ਕੀਤੀ ਸੀ। ਬੁਲਾਰੇ ਨੇ ਦੱਸਿਆ ਕਿ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਵਲੋਂ ਪਿੰਡ ਧਲੇਤਾ ਦੇ ਜ਼ਮੀਨ ਵਿਵਾਦ ਮਾਮਲੇ ਨੂੰ ਸੁਲਝਾਉਣ ਦੇ ਮਕਸਦ ਨਾਲ ਇਹ ਦੌਰਾ ਕਰਨ ਦਾ ਫ਼ੈਸਲਾ ਕੀਤਾ ਹੈ ਤਾਂ ਜ਼ੋ ਲੋਕਾਂ ਦਾ ਆਪਸੀ ਭਾਈਚਾਰਕ ਸਾਂਝ ਬਣੀ ਰਹੇ।

Have something to say? Post your comment

 

More in Chandigarh

ਮੁੱਖ ਮੰਤਰੀ ਵੱਲੋਂ ਆੜ੍ਹਤੀਆਂ ਦੀਆਂ ਮੰਗਾਂ ਨੂੰ ਭਾਰਤ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਉਣ ਦਾ ਭਰੋਸਾ

ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ 6 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ

ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਮੁੱਦਿਆਂ ਦੇ ਹੱਲ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਪੰਜਾਬ ਨੇ ਸਾਢੇ 15 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਨੂੰ ਦਿੱਤੀ ਮਨਜ਼ੂਰੀ; ਸੁਪਰ ਸੀਡਰ ਦੀ ਸਭ ਤੋਂ ਵੱਧ ਮੰਗ: ਗੁਰਮੀਤ ਸਿੰਘ ਖੁੱਡੀਆਂ

ਭਗਵੰਤ ਮਾਨ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ

ਮੁੰਡੀਆਂ ਅਤੇ ਗੋਇਲ ਵੱਲੋਂ ਸਤਲੁਜ ਦਰਿਆ ਦੇ ਵਹਾਅ ਨੂੰ ਬਹਾਲ ਕਰਨ ਲਈ ਵਾਧੂ ਮਸ਼ੀਨਰੀ ਲਾਉਣ ਦੇ ਆਦੇਸ਼

'ਯੁੱਧ ਨਸ਼ਿਆਂ ਵਿਰੁੱਧ’ ਦੇ 201ਵੇਂ ਦਿਨ ਪੰਜਾਬ ਪੁਲਿਸ ਵੱਲੋਂ 30.5 ਕਿਲੋ ਹੈਰੋਇਨ ਨਾਲ 85 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਸਿੱਖਿਆ ਖੇਤਰ ਵਿੱਚ ਇਤਿਹਾਸਕ ਕਦਮ: ਡਾ. ਬਲਜੀਤ ਕੌਰ

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ‘ਚ 4 ਦਿਨਾਂ ਦੌਰਾਨ ਸਫਾਈ ਅਤੇ ਗਾਰ ਕੱਢਣ ‘ਤੇ 10.21 ਕਰੋੜ ਰੁਪਏ ਖਰਚੇ: ਸੌਂਦ