Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਪੀਕਰ ਨੇ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ 'ਤੇ ਸੂਬਾ ਵਾਸੀਆਂ ਨੂੰ ਦਿੱਤੀ ਵਧਾਈ

September 23, 2025 10:43 AM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਹਾਨ ਸੂਫੀ ਸੰਤ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ 'ਤੇ ਸੂਬਾ ਵਾਸੀਆਂ ਨੂੰ ਨਿੱਘੀ ਦਿੱਤੀ ਵਧਾਈ। ਸ. ਸੰਧਵਾਂ ਨੇ ਦੱਸਿਆ ਕਿ ਬਾਬਾ ਸ਼ੇਖ ਫ਼ਰੀਦ ਜੀ ਨੇ ਆਪਣੀ ਬਾਣੀ ਵਿੱਚ ਲੋਕਾਂ ਨੂੰ ਸ਼ਾਂਤੀ, ਭਾਈਚਾਰੇ ਅਤੇ ਸਦਭਾਵਨਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੁਆਰਾ ਰਚਿਤ ਬਾਣੀ ਮੌਜੂਦਾ ਭੌਤਿਕਵਾਦੀ ਸਮਾਜ ਵਿੱਚ ਹੋਰ ਵੀ ਪ੍ਰਸੰਗਿਕ ਹੈ।
ਬੁਲਾਰੇ ਨੇ ਲੋਕਾਂ ਨੂੰ ਬਾਬਾ ਫ਼ਰੀਦ ਜੀ ਦੁਆਰਾ ਦਰਸਾਏ ਮਾਰਗ 'ਤੇ ਚੱਲਣ ਅਤੇ ਆਪਸੀ ਪਿਆਰ ਨਾਲ ਰਹਿਣ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਬਾਬਾ ਫ਼ਰੀਦ ਜੀ ਦੁਆਰਾ ਰਚਿਤ 112 ਸਲੋਕ ਅਤੇ 4 ਸ਼ਬਦ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਵੀ ਦਰਜ ਹਨ।

Have something to say? Post your comment

 

More in Chandigarh

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ

ਹਰ ਸ਼ੁੱਕਰਵਾਰ ਡੇਂਗੂ ਤੇ ਵਾਰ: ਪਿੰਡ ਘੜੂਆਂ ਵਿੱਚ ਡਰਾਈ ਡੇ ਮੁਹਿੰਮ ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ