Wednesday, September 24, 2025

Chandigarh

ਸਪੀਕਰ ਨੇ ਅਗਰਸੇਨ ਜਯੰਤੀ ਮੌਕੇ ਸੂਬਾ ਵਾਸੀਆਂ ਨੂੰ ਦਿੱਤੀ ਵਧਾਈ

September 23, 2025 02:31 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਗਰਸੇਨ ਜਯੰਤੀ ਮੌਕੇ 'ਤੇ ਸੂਬਾ ਵਾਸੀਆਂ ਨੂੰ ਨਿੱਘੀ ਦਿੱਤੀ ਵਧਾਈ। ਉਨ੍ਹਾਂ ਕਿਹਾ ਕਿ ਮਹਾਰਾਜਾ ਅਗਰਸੇਨ ਜੀ ਸ਼ਾਂਤੀ ਅਤੇ ਅਹਿੰਸਾ ਦੇ ਪੁਜਾਰੀ ਸਨ। ਉਨ੍ਹਾਂ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ, ਅਗਰਵਾਲ ਭਾਈਚਾਰਾ ਸਮਾਜ ਵਿੱਚ ਇੱਕ ਪ੍ਰਮੁੱਖ ਸਥਾਨ ਰੱਖਦਿਆਂ ਬੇਮਿਸਾਲ ਤਰੱਕੀ ਕਰ ਰਿਹਾ ਹੈ। ਉਨ੍ਹਾਂ ਨੇ ਸਮੁੱਚੇ ਅਗਰਵਾਲ ਭਾਈਚਾਰੇ ਨੂੰ ਅਗਰਸੇਨ ਜਯੰਤੀ ਮੌਕੇ 'ਤੇ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਮਹਾਰਾਜਾ ਅਗਰਸੇਨ ਜੀ ਦਾ ਨਾਮ ਮਨੁੱਖਤਾ ਦੀ ਭਲਾਈ ਲਈ ਉਨ੍ਹਾਂ ਦੇ ਯੋਗਦਾਨ ਲਈ ਇਤਿਹਾਸ ਦੇ ਪੰਨਿਆਂ ਵਿੱਚ ਸੁਨਹਿਰੀ ਅੱਖਰਾਂ ਵਿੱਚ ਸਦਾ ਲਿਖਿਆ ਰਹੇਗਾ।

Have something to say? Post your comment

 

More in Chandigarh

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਰਜਿਸਟ੍ਰੇਸ਼ਨ 23 ਸਤੰਬਰ ਤੋਂ ਹੋਵੇਗੀ ਸ਼ੁਰੂ : ਮੁੱਖ ਮੰਤਰੀ

ਸਪੀਕਰ ਨੇ ਨਵਰਾਤਰੀ ਦੇ ਸ਼ੁਭ ਮੌਕੇ ਸੂਬਾ ਵਾਸੀਆਂ ਨੂੰ ਦਿੱਤੀ ਵਧਾਈ

ਵਿਸ਼ੇਸ਼ ਸਿਹਤ ਮੁਹਿੰਮ ਦਾ ਇੱਕ ਹਫ਼ਤਾ: 2303 ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 2.47 ਲੱਖ ਮਰੀਜ਼ਾਂ ਦਾ ਕੀਤਾ ਇਲਾਜ, ਮਲੇਰੀਆ ਦੇ ਸਿਰਫ਼ 5 ਕੇਸ ਆਏ ਸਾਹਮਣੇ

ਸਿਰਫ਼ ਗੁਰਦਾਸਪੁਰ ਜ਼ਿਲ੍ਹੇ ਵਿੱਚ 13 ਰਾਹਤ ਕੈਂਪ ਜਾਰੀ, 10 ਪ੍ਰਭਾਵਿਤ ਵਿਅਕਤੀ ਕਰ ਰਹੇ ਬਸੇਰਾ: ਹਰਦੀਪ ਸਿੰਘ ਮੁੰਡੀਆਂ

ਸਪੀਕਰ ਨੇ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ 'ਤੇ ਸੂਬਾ ਵਾਸੀਆਂ ਨੂੰ ਦਿੱਤੀ ਵਧਾਈ

'ਯੁੱਧ ਨਸ਼ਿਆਂ ਵਿਰੁੱਧ’ ਦੇ 205ਵੇਂ ਦਿਨ ਪੰਜਾਬ ਪੁਲਿਸ ਵੱਲੋਂ 922 ਗ੍ਰਾਮ ਹੈਰੋਇਨ ਨਾਲ 81 ਨਸ਼ਾ ਤਸਕਰ ਕਾਬੂ

ਯੁੱਧ ਨਸਿ਼ਆਂ ਵਿਰੁੱਧ’: 204ਵੇਂ ਦਿਨ, ਪੰਜਾਬ ਪੁਲਿਸ ਨੇ 4.5 ਕਿਲੋਗ੍ਰਾਮ ਹੈਰੋਇਨ, 59 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 89 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਯੂਨੀਅਨ ਬੈਂਕ ਆਫ਼ ਇੰਡੀਆ ਨੇ ਮੁੱਖ ਮੰਤਰੀ ਦੇ ਮਿਸ਼ਨ ਚੜ੍ਹਦੀ ਕਲਾ ਤਹਿਤ ਹੜ੍ਹ ਪੀੜਤਾਂ ਲਈ ਦੋ ਕਰੋੜ ਦਾ ਯੋਗਦਾਨ ਦਿੱਤਾ

ਰਾਹਤ ਕੈਂਪਾਂ 'ਚ ਰਹਿ ਰਹੇ ਲੋਕਾਂ ਦੀ ਗਿਣਤੀ ਘੱਟ ਕੇ ਸਿਰਫ਼ 229 ਹੋਈ: ਹਰਦੀਪ ਸਿੰਘ ਮੁੰਡੀਆਂ

ਬਹੁ-ਪੱਖੀ ਤੇ ਪ੍ਰਭਾਵੀ ਸਿਹਤ ਰਣਨੀਤੀ ਸਦਕਾ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਿਮਾਰੀਆਂ ਦੇ ਪ੍ਰਕੋਪ ਨੂੰ ਰੋਕਿਆ