Wednesday, September 24, 2025

Chandigarh

ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪਿੰਡ ਜੈਤੇਵਾਲੀ ਮਾਮਲੇ ਵਿੱਚ ਐਸ.ਐਸ.ਪੀ. ਜਲੰਧਰ ਤੋਂ ਰਿਪੋਰਟ ਤਲਬ

September 24, 2025 02:20 PM
SehajTimes

ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਲੰਧਰ ਨਾਲ ਲੱਗਦੇ ਪਿੰਡ ਜੈਤੇਵਾਲੀ ਵਿਖੇ ਸੰਤ ਕ੍ਰਿਸ਼ਨ ਨਾਥ ਚਹੇੜੂ ਅਤੇ ਦਲਿਤ ਭਾਈਚਾਰੇ ਪ੍ਰਤੀ ਅਪਸ਼ਬਦ ਬੋਲਣ ਦੇ ਮਾਮਲੇ ਵਿੱਚ ਐਸ.ਐਸ.ਪੀ. ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਮਲਾ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਦੇ ਧਿਆਨ ਵਿੱਚ ਇੱਕ ਅਖ਼ਬਾਰ ਰਾਹੀਂ ਆਇਆ ਸੀ, ਜਿਸ ਦਾ ਸੂ-ਮੋਟੋ ਨੋਟਿਸ ਲੈਂਦਿਆਂ ਐਸ.ਐਸ.ਪੀ. ਜਲੰਧਰ ਤੋਂ ਇਸ ਮਾਮਲੇ ਵਿੱਚ 25 ਸਤੰਬਰ,2025 ਨੂੰ ਸਬੰਧਤ ਉਪ ਕਪਤਾਨ ਪੁਲਿਸ ਰਾਹੀਂ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

Have something to say? Post your comment

 

More in Chandigarh

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਕਰਮਚਾਰੀਆਂ ਨੂੰ ਸਮੇਂ ਸਿਰ ਪੈਨਸ਼ਨ ਦੇਣ ਦੇ ਆਦੇਸ਼

ਪੰਜਾਬ ਦੇ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਲਈ ਲਗਭਗ 6 ਕਰੋੜ ਰੁਪਏ ਦੇ ਚੈੱਕ ਸੌਂਪੇ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਰਜਿਸਟ੍ਰੇਸ਼ਨ 23 ਸਤੰਬਰ ਤੋਂ ਹੋਵੇਗੀ ਸ਼ੁਰੂ : ਮੁੱਖ ਮੰਤਰੀ

ਸਪੀਕਰ ਨੇ ਨਵਰਾਤਰੀ ਦੇ ਸ਼ੁਭ ਮੌਕੇ ਸੂਬਾ ਵਾਸੀਆਂ ਨੂੰ ਦਿੱਤੀ ਵਧਾਈ

ਵਿਸ਼ੇਸ਼ ਸਿਹਤ ਮੁਹਿੰਮ ਦਾ ਇੱਕ ਹਫ਼ਤਾ: 2303 ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 2.47 ਲੱਖ ਮਰੀਜ਼ਾਂ ਦਾ ਕੀਤਾ ਇਲਾਜ, ਮਲੇਰੀਆ ਦੇ ਸਿਰਫ਼ 5 ਕੇਸ ਆਏ ਸਾਹਮਣੇ

ਸਪੀਕਰ ਨੇ ਅਗਰਸੇਨ ਜਯੰਤੀ ਮੌਕੇ ਸੂਬਾ ਵਾਸੀਆਂ ਨੂੰ ਦਿੱਤੀ ਵਧਾਈ

ਸਿਰਫ਼ ਗੁਰਦਾਸਪੁਰ ਜ਼ਿਲ੍ਹੇ ਵਿੱਚ 13 ਰਾਹਤ ਕੈਂਪ ਜਾਰੀ, 10 ਪ੍ਰਭਾਵਿਤ ਵਿਅਕਤੀ ਕਰ ਰਹੇ ਬਸੇਰਾ: ਹਰਦੀਪ ਸਿੰਘ ਮੁੰਡੀਆਂ

ਸਪੀਕਰ ਨੇ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ 'ਤੇ ਸੂਬਾ ਵਾਸੀਆਂ ਨੂੰ ਦਿੱਤੀ ਵਧਾਈ

'ਯੁੱਧ ਨਸ਼ਿਆਂ ਵਿਰੁੱਧ’ ਦੇ 205ਵੇਂ ਦਿਨ ਪੰਜਾਬ ਪੁਲਿਸ ਵੱਲੋਂ 922 ਗ੍ਰਾਮ ਹੈਰੋਇਨ ਨਾਲ 81 ਨਸ਼ਾ ਤਸਕਰ ਕਾਬੂ

ਯੁੱਧ ਨਸਿ਼ਆਂ ਵਿਰੁੱਧ’: 204ਵੇਂ ਦਿਨ, ਪੰਜਾਬ ਪੁਲਿਸ ਨੇ 4.5 ਕਿਲੋਗ੍ਰਾਮ ਹੈਰੋਇਨ, 59 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 89 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ