Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਬਦਮਾਸ਼ਾਂ ਨੇ ਬੈਂਕ ਵਿਚੋਂ ਲੁੱਟੇ 1.19 ਕਰੋੜ ਰੁਪਏ

June 10, 2021 05:41 PM
SehajTimes

ਹਾਜੀਪੁਰ: ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ਦੇ ਗੰਗਾ ਬ੍ਰਿਜ ਥਾਣਾ ਖੇਤਰ ਦੇ ਜਰੂਆ ਬਾਜ਼ਾਰ ਵਿਚ ਪੈਂਦੀ ਐਚਡੀਐਫ਼ਸੀ ਬੈਂਕ ਦੀ ਸ਼ਾਖ਼ਾ ਤੋਂ ਕਲ ਸਵੇਰੇ ਹਥਿਆਬੰਦ ਲੁਟੇਰਿਆਂ ਨੇ ਬੈਂਕ ਮੁਲਾਜ਼ਮਾਂ ਨੂੰ ਬੰਧਕ ਬਣਾ ਕੇ 1.19 ਕਰੋੜ ਰੁਪਏ ਲੁੱਟ ਲਏ। ਵੈਸ਼ਾਲੀ ਜ਼ਿਲ੍ਹਾ ਮੁੱਖ ਦਫ਼ਤਰ ਹਾਜੀਪੁਰ ਦੇ ਪੁਲਿਸ ਅਧਿਕਾਰੀ ਰਾਘਵ ਦਿਆਲ ਨੇ ਦਸਿਆ ਕਿ ਬਾਈਕ ਸਵਾਰ ਚਾਰ ਬਦਮਾਸ਼ਾਂ ਨੇ ਇਸ ਘਟਨਾ ਨੂੰ ਅੰਜਾਮ ਦਿਤਾ। ਬੈਂਕ ਸ਼ਾਖ਼ਾ ਖੁਲ੍ਹਣ ’ਤੇ ਅੱਜ ਸਵੇਰੇ ਕਰੀਬ 10.20 ਵਜੇ ਬਦਮਾਸ਼ਾਂ ਨੇ ਸ਼ਾਖ਼ਾ ਵਿਚ ਪ੍ਰਵੇਸ਼ ਕੀਤਾ ਅਤੇ ਹਥਿਆਰ ਦੇ ਬਲ ਬੈਂਕ ਮੁਲਾਜ਼ਮਾਂ ਨੂੰ ਬੰਧਕ ਬਣਾ ਕੇ ਉਕਤ ਰਾਸ਼ੀ ਲੁੱਟਣ ਮਗਰੋਂ ਫ਼ਰਾਰ ਹੋ ਗਏ। ਪੁਲਿਸ ਅਧਿਕਾਰੀ ਮਨੀਸ਼ ਨੇ ਹੋਰ ਪੁਲਿਸ ਅਧਿਕਾਰੀਆਂ ਨਾਲ ਮੌਕੇ ’ਤੇ ਪਹੁੰਚ ਕੇ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਪੁੱਛ-ਪੜਤਾਲ ਕੀਤੀ। ਉਨ੍ਹਾਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਵਿਸ਼ੇਸ਼ ਬਲ ਦਾ ਗਠਨ ਕੀਤਾ ਹੈ।

Have something to say? Post your comment

 

More in National

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ

ਅਮਿਤ ਸ਼ਾਹ ਨਾਲ ਮੁਲਾਕਾਤ ਮਗਰੋਂ CM ਮਾਨ ਦਾ ਬਿਆਨ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਆਪ ਆਗੂ ਆਤਿਸ਼ੀ ’ਦੇ ਅਪਮਾਨਜਨਕ ਬਿਆਨਾਂ ਵਿਰੁੱਧ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਸਖ਼ਤ ਪ੍ਰਤੀਕਿਰਿਆ

ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ, ਪਠਾਨਕੋਟ ਵਿਖੇ ਅਗਲੇ ਪੜਾਅ ਲਈ ਰਵਾਨਾ