Wednesday, April 22, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਵਿਧਾਨ ਸਭਾ ਵੱਲੋਂ 6 ਮਹੱਤਵਪੂਰਨ ਬਿੱਲ ਪਾਸ

September 30, 2025 11:11 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਨੇ ਅੱਜ ਸੂਬੇ ਭਰ ਵਿੱਚ ਸ਼ਾਸਨ ਅਤੇ ਜਨਤਕ ਸੇਵਾਵਾਂ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਕੁਸ਼ਲਤਾ ਵਧਾਉਣ ਦੇ ਉਦੇਸ਼ ਨਾਲ 6 ਮਹੱਤਵਪੂਰਨ ਬਿੱਲ ਪਾਸ ਕੀਤੇ।ਵਿਧਾਨਕ ਸੁਧਾਰਾਂ ਦਾ ਉਦੇਸ਼ ਰੈਗੂਲੇਟਰੀ ਵਿਧੀਆਂ ਨੂੰ ਮਜ਼ਬੂਤ ਕਰਨਾ, ਪ੍ਰਕਿਰਿਆਵਾਂ ਨੂੰ ਸੁਖਾਲਾ ਬਣਾਉਣਾ ਅਤੇ ਨਾਗਰਿਕਾਂ ਦੇ ਅਧਿਕਾਰਾਂ ਤੇ ਹਿੱਤਾਂ ਦੀ ਰਾਖੀ ਕਰਦਿਆਂ ਕਾਰੋਬਾਰ ਕਰਨ ਵਿੱਚ ਵਧੇਰੇ ਸੌਖ ਨੂੰ ਯਕੀਨੀ ਬਣਾਉਣਾ ਹੈ। ਇਹਨਾਂ ਪਾਸ ਕੀਤੇ ਗਏ ਬਿੱਲਾਂ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਦ ਸੀਡਸ (ਪੰਜਾਬ ਸੋਧਨਾ) ਬਿੱਲ, 2025 ਪੇਸ਼ ਕੀਤਾ ਗਿਆ; ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਰਾਈਟ ਟੂ ਬਿਜ਼ਨਸ (ਸੋਧਨਾ) ਬਿੱਲ, 2025 ਪੇਸ਼ ਕੀਤਾ ਗਿਆ; ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਪੰਜਾਬ ਗੁੱਡਸ ਐਂਡ ਸਰਵਿਸ ਟੈਕਸ (ਸੋਧਨਾ) ਬਿੱਲ, 2025 ਵੱਲੋਂ ਪੇਸ਼ ਕੀਤਾ ਗਿਆ; ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੈਸ਼ਨ (ਸੋਧਨਾ) ਬਿੱਲ, 2025; ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਕੋਆਪਰੇਟਿਵ ਸੁਸਾਇਟੀਸ (ਸੋਧਨਾ) ਬਿੱਲ, 2025 ਪੇਸ਼ ਕੀਤਾ ਗਿਆ; ਅਤੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪੰਜਾਬ ਟਾਊਨ ਇੰਮਪੂਰਵਮੈਂਟ (ਸੋਧਨਾ) ਬਿੱਲ, 2025 ਪੇਸ਼ ਕੀਤਾ ਗਿਆ ਸ਼ਾਮਲ ਹਨ।

ਇਨ੍ਹਾਂ ਵਿਧਾਨਕ ਉਪਾਵਾਂ ਨਾਲ ਮੌਜੂਦਾ ਢਾਂਚੇ ਨੂੰ ਆਧੁਨਿਕ ਬਣਾਉਣ, ਪ੍ਰਸ਼ਾਸਕੀ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣ ਅਤੇ ਕਿਸਾਨਾਂ, ਉੱਦਮੀਆਂ, ਟੈਕਸਦਾਤਾਵਾਂ, ਘਰ ਖਰੀਦਦਾਰਾਂ, ਸਹਿਕਾਰੀ ਮੈਂਬਰਾਂ ਅਤੇ ਸ਼ਹਿਰੀ ਨਿਵਾਸੀਆਂ ਨੂੰ ਲਾਭ ਪਹੁੰਚਾਉਣ ਵਾਲੇ ਨਿਰਪੱਖ ਅਭਿਆਸਾਂ ਨੂੰ ਯਕੀਨੀ ਬਣਾਉਣਾ ਹੈ।

ਪੰਜਾਬ ਸਰਕਾਰ ਨੇ ਸਮਾਵੇਸ਼ੀ ਵਿਕਾਸ, ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਉਤਸ਼ਾਹਿਤ ਕਰਨ ਵਾਲੇ ਸੁਧਾਰਾਂ ਨੂੰ ਲਾਗੂ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ, ਜਿਸ ਨਾਲ ਸੂਬੇ ਦੇ ਪ੍ਰਸ਼ਾਸਨ ਵਿੱਚ ਜਨਤਾ ਦਾ ਵਿਸ਼ਵਾਸ ਹੋਰ ਮਜ਼ਬੂਤ ਹੋਵੇਗਾ।

Have something to say? Post your comment

 

More in Chandigarh

ਵਿਸ਼ਵ ਟੀਕਾਕਰਨ ਹਫ਼ਤਾ” 24 ਅਪ੍ਰੈਲ ਤੋਂ ਲਾਭਪਾਤਰੀ ਟੀਕਾਕਰਨ ਕੈਂਪਾ ਦਾ ਵੱਧ ਤੋਂ ਵੱਧ ਲਾਭ ਲੈਣ : ਡਾ. ਸੰਗੀਤਾ ਜੈਨ

ਸਰਕਾਰੀ ਪ੍ਰਾਈਮਰੀ ਸਕੂਲ, ਲਖਨੌਰ ਵਿੱਚ ਐਡੀਸ਼ਨਲ ਕਲਾਸਰੂਮ ਦਾ ਉਦਘਾਟਨ

ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 30 ਅਪ੍ਰੈਲ ਨੂੰ

ਸਰਕਾਰੀ ਪ੍ਰਾਈਮਰੀ ਸਕੂਲ, ਮਨੌਲੀ ਵਿੱਚ 15 ਲੱਖ ਰੁਪਏ ਦੀ ਲਾਗਤ ਨਾਲ ਤਿਆਰ 2 ਐਡੀਸ਼ਨਲ ਕਲਾਸਰੂਮਾਂ ਦਾ ਉਦਘਾਟਨ

ਜ਼ਿਲ੍ਹਾ ਰੈਡ ਕਰਾਸ ਵੱਲੋਂ ਕੰਪਿਊਟਰ ਸੈਂਟਰ ਦਾ ਉਦਘਾਟਨ, ਨਾਮਾਤਰ ਫੀਸਾਂ ‘ਤੇ ਟ੍ਰੇਨਿੰਗ ਦੀ ਸ਼ੁਰੂਆਤ

ਗੈਂਗਸਟਰਾਂ ’ਤੇ ਵਾਰ ਦਾ 92ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਵਾਂ ’ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ