Friday, October 03, 2025

Chandigarh

ਵਿਧਾਨ ਸਭਾ ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ

October 02, 2025 11:47 PM
SehajTimes

ਚੰਡੀਗੜ੍ਹ  : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਦੁਸ਼ਹਿਰਾ ਨੇਕੀ ਦੀ ਬਦੀ ਉੱਤੇ ਜਿੱਤ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸੱਚ ਨੂੰ ਦਰਸਾਉਂਦਾ ਹੈ ਜੋ ਹਮੇਸ਼ਾ ਹੰਕਾਰ ਅਤੇ ਬੁਰਾਈ ਉੱਤੇ ਫਤਿਹ ਪ੍ਰਾਪਤ ਕਰਦਾ ਹੈ। ਉਨ੍ਹਾਂ ਅਰਦਾਸ ਕੀਤੀ ਕਿ ਭਗਵਾਨ ਰਾਮ ਪੰਜਾਬ ਦੇ ਲੋਕਾਂ ਨੂੰ ਬਲ ਦੇਣ ਤਾਂ ਜੋ ਸਾਰੀਆਂ ਔਕੜਾਂ ਨੂੰ ਪੂਰੀ ਦ੍ਰਿੜਤਾ ਨਾਲ ਨਜਿੱਠ ਸਕਣ। ਉਨ੍ਹਾਂ ਕਿਹਾ ਕਿ ਸਾਨੂੰ ਹਮੇਸ਼ਾ ਆਪਣੇ ਜੀਵਨ ਵਿੱਚ ਭਗਵਾਨ ਰਾਮ ਦੁਆਰਾ ਦਿਖਾਏ ਗਏ ਮਾਰਗ `ਤੇ ਚੱਲਣਾ ਚਾਹੀਦਾ ਹੈ।

Have something to say? Post your comment

 

More in Chandigarh

ਹਰਜੋਤ ਬੈਂਸ ਨੇ ਸਵਾਂ ਨਦੀ ਉੱਤੇ 35.48 ਕਰੋੜ ਰੁਪਏ ਦੀ ਲਾਗਤ ਵਾਲੇ ਉੱਚ ਪੱਧਰੀ ਪੁਲ ਦਾ ਨੀਂਹ ਪੱਥਰ ਰੱਖਿਆ

ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ

ਵਿਰੋਧੀ ਧਿਰ ਦੇ ਆਗੂ ਨੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਪੂਰਿਆ: ਬਰਿੰਦਰ ਕੁਮਾਰ ਗੋਇਲ

ਪੰਜਾਬ ਬਣੇਗਾ ਦੇਸ਼ ਦਾ ਅਗਲਾ ਵਪਾਰਕ ਗੜ੍ਹ: ਮੁੱਖ ਮੰਤਰੀ

ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਦੀ ਇੱਛਾ ਪ੍ਰਗਟਾਈ

ਪੰਜਾਬ ਵੱਲੋਂ ਵਿੱਤੀ ਸਾਲ 25-26 ਦੇ ਪਹਿਲੇ ਅੱਧ ਦੌਰਾਨ 22.35% ਦੀ ਸ਼ਾਨਦਾਰ ਜੀਐਸਟੀ ਵਿਕਾਸ ਦਰ ਪ੍ਰਾਪਤ: ਹਰਪਾਲ ਸਿੰਘ ਚੀਮਾ

ਯੁੱਧ ਨਸ਼ਿਆਂ ਵਿਰੁੱਧ ਦੇ ਸੱਤ ਮਹੀਨੇ ਮੁਕੰਮਲ: 1359 ਕਿਲੋਗ੍ਰਾਮ ਹੈਰੋਇਨ ਸਮੇਤ 31 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਦੀ ਪੇਂਡੂ ਪ੍ਰਤਿਭਾ ਅਤੇ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਿਵਲ ਸਕੱਤਰੇਤ ਵਿਖੇ "ਪਹਿਲ ਮਾਰਟ" ਦਾ ਉਦਘਾਟਨ

ਮਾਨ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ- ਅਗਸਤ 2025 ਤੱਕ 2055 ਕਰੋੜ ਰੁਪਏ ਤੋਂ ਵੱਧ ਦੀ ਪੈਨਸ਼ਨ ਜਾਰੀ: ਡਾ ਬਲਜੀਤ ਕੌਰ

ਹਰਦੀਪ ਸਿੰਘ ਮੁੰਡੀਆਂ ਨੇ 15 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ