Wednesday, November 26, 2025

Chandigarh

ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ 'ਤੇ ਪਾਬੰਦੀ ਲਗਾਉਣ ਦਾ ਅਮਰੀਕੀ ਸਰਕਾਰ ਦਾ ਫ਼ੈਸਲਾ ਨਿੰਦਣਯੋਗ: ਸਪੀਕਰ

October 07, 2025 04:01 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਮਰੀਕੀ ਸਰਕਾਰ ਵੱਲੋਂ ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ 'ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗਾ ਹੈ। ਅਮਰੀਕੀ ਸਰਕਾਰ ਦੀ ਇਹ ਕਾਰਵਾਈ ਸਾਰਾਗੜ੍ਹੀ ਅਤੇ ਵਿਸ਼ਵ ਯੁੱਧ ਵਿੱਚ ਲੜਨ ਵਾਲੇ ਸਿੱਖ ਸੈਨਿਕਾਂ ਦਾ ਵੀ ਘੋਰ ਅਪਮਾਨ ਹੈ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵਾਲ ਨਾ ਕਟਵਾਉਣਾ ਸਿੱਖ ਧਰਮ ਦੀ ਵੱਖਰੀ ਪਛਾਣ ਅਤੇ ਇਸਦਾ ਅਨਿੱਖੜਵਾਂ ਅੰਗ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਤੁਰੰਤ ਇਸ ਮੁੱਦੇ ਨੂੰ ਅਮਰੀਕੀ ਸਰਕਾਰ ਕੋਲ ਉਠਾਉਣਾ ਚਾਹੀਦਾ ਹੈ ਅਤੇ ਇਸ ਫ਼ੈਸਲੇ ਨੂੰ ਉਲਟਾਉਣ ਲਈ ਕੂਟਨੀਤਕ ਦਬਾਅ ਪਾਉਣਾ ਚਾਹੀਦਾ ਹੈ।

Have something to say? Post your comment

 

More in Chandigarh

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 27 ਨਵੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

26 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਾਪਤ ਆਰਜ਼ੀ ਪੰਜਾਬ ਵਿਧਾਨ ਸਭਾ ਵਿੱਚ ਹੋਵੇਗਾ ਮੌਕ ਸਟੂਡੈਂਟ ਸੈਸ਼ਨ

350ਵੀਂ ਸ਼ਹੀਦੀ ਸ਼ਤਾਬਦੀ: ਅਤਿ-ਆਧੁਨਿਕ 360 ਡਿਗਰੀ ਪ੍ਰੋਜੈਕਸ਼ਨ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਂਜਲੀ ਭੇਟ

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਆਮ ਜਨਤਾ ਲਈ 29 ਨਵੰਬਰ ਤੱਕ ਖੁੱਲ੍ਹਾ ਰਹੇਗਾ: ਬੈਂਸ

‘ਯੁੱਧ ਨਸ਼ਿਆਂ ਵਿਰੁੱਧ’: 269ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 1.5 ਕਿਲੋ ਹੈਰੋਇਨ, 5.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸੂਬਾ ਪੱਧਰੀ ਖ਼ੂਨਦਾਨ ਅਤੇ ਅੰਗਦਾਨ ਮੁਹਿੰਮ ਦੀ ਸ਼ੁਰੂਆਤ

ਸਰਬੱਤ ਦਾ ਭਲਾ ਇਕੱਤਰਤਾ: ਆਪ ਆਗੂਆਂ ਨੇ "ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਕੀਤੀ ਭੇਟ

ਮੋਹਾਲੀ ‘ਚ ਆਸ਼ਾ ਵਰਕਰਾਂ ਦੀ ਮੀਟਿੰਗ, 2 ਦਸੰਬਰ ਦੀ ਸੂਬਾ ਪੱਧਰੀ ਰੈਲੀ ਲਈ ਜੋਸ਼ ਭਰਪੂਰ ਤਿਆਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦੇ ਇਤਿਹਾਸਕ ਵਿਧਾਨ ਸਭਾ ਇਜਲਾਸ ਦੌਰਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਪੰਜਾਬ ਦੇ ਤਿੰਨੋਂ ਤਖ਼ਤ ਸਾਹਿਬਾਨ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਐਲਾਨਿਆ