Sunday, April 26, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਭਾਰਤ ਸਰਕਾਰ ਦੀ ਸੂਚੀ ਵਿੱਚ ਪੰਜਾਬ ਦੀਆਂ ਜਾਤਾਂ ਨੂੰ ਸ਼ਾਮਿਲ ਕਰਨ ਲਈ ਨੈਸ਼ਨਲ ਕਮਿਸ਼ਨ ਦੀ ਮੀਟਿੰਗ

October 07, 2025 04:21 PM
SehajTimes

ਚੰਡੀਗੜ੍ਹ : ਸਰਕਾਰੀ ਬੁਲਾਰੇ ਨੇ ਦੱਸਿਆ ਕਿ ਨੈਸ਼ਨਲ ਕਮਿਸ਼ਨ ਫਾਰ ਪੱਛੜੀਆਂ ਸ਼੍ਰੇਣੀਆਂ, ਨਵੀਂ ਦਿੱਲੀ ਵੱਲੋਂ ਭਾਰਤ ਸਰਕਾਰ ਦੀ ਓ.ਬੀ.ਸੀ. ਸੂਚੀ ਵਿੱਚ ਵੱਖ-ਵੱਖ ਜਾਤਾਂ ਨੂੰ ਸ਼ਾਮਲ ਕਰਨ ਸਬੰਧੀ ਮਿਤੀ 09 ਅਕਤੂਬਰ 2025 ਨੂੰ ਬਾਅਦ ਦੁਪਹਿਰ 2:00 ਵਜੇ ਯੂ.ਟੀ. ਗੈਸਟ ਹਾਊਸ, ਚੰਡੀਗੜ੍ਹ ਵਿਖੇ ਇੱਕ ਜਨਤਕ ਸੁਣਵਾਈ ਦਾ ਆਯੋਜਨ ਕੀਤਾ ਜਾ ਰਿਹਾ ਹੈ। ਬੁਲਾਰੇ ਨੇ ਕਿਹਾ ਕਿ ਇਸ ਜਨਤਕ ਸੁਣਵਾਈ (ਪਬਲਿਕ ਹਿਅਰਿੰਗ) ਦਾ ਉਦੇਸ਼ ਸਬੰਧਤ ਜਾਤੀਆਂ ਦੇ ਪ੍ਰਤੀਨਿਧੀਆਂ ਵੱਲੋਂ ਆਪਣੇ ਸੁਝਾਅ, ਤੱਥ ਅਤੇ ਮੰਗਾਂ ਨੂੰ ਸਿੱਧੇ ਤੌਰ ‘ਤੇ ਕਮਿਸ਼ਨ ਸਾਹਮਣੇ ਪੇਸ਼ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ। ਸਰਕਾਰ ਵੱਲੋਂ ਸਬੰਧਤ ਜਾਤੀਆਂ ਦੇ ਸਮੂਹਾਂ ਅਤੇ ਪ੍ਰਤੀਨਿਧਤਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਇਸ ਜਨਤਕ ਸੁਣਵਾਈ (ਪਬਲਿਕ ਹਿਅਰਿੰਗ) ਵਿੱਚ ਸਰਗਰਮੀ ਨਾਲ ਸ਼ਮੂਲੀਅਤ ਕਰਦੇ ਹੋਏ ਆਪਣੇ ਵਿਚਾਰ ਕਮਿਸ਼ਨ ਸਾਹਮਣੇ ਰੱਖਣ।

Have something to say? Post your comment

 

More in Chandigarh

ਵਿਜੀਲੈਂਸ ਬਿਊਰੋ ਨੇ ਸੀਨੀਅਰ ਕਾਂਸਟੇਬਲ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ